Punjab News: “ਜਵੱਦੀ ਟਕਸਾਲ” ਵਿਖੇ 24 ਨੂੰ ਕੌਮ ਦੀਆਂ ਅਹਿਮ ਸ਼ਖਸ਼ੀਅਤਾਂ ਵਲੋਂ “ਨਿੱਤਨੇਮ ਸਟੀਕ” ਰਲੀਜ਼ ਹੋਣਗੇ- ਸੰਤ ਅਮੀਰ ਸਿੰਘ

"ਜਵੱਦੀ ਟਕਸਾਲ" ਵਿਖੇ 24 ਨੂੰ ਕੌਮ ਦੀਆਂ ਅਹਿਮ ਸ਼ਖਸ਼ੀਅਤਾਂ ਵਲੋਂ "ਨਿੱਤਨੇਮ ਸਟੀਕ" ਰਲੀਜ਼ ਹੋਣਗੇ- ਸੰਤ ਅਮੀਰ ਸਿੰਘ

ਪੰਜਾਬੀ ਬਾਣੀ, ਲੁਧਿਆਣਾ, 12 ਅਗਸਤ 2025। Punjab News: ਅਭੇਦ ਪੁਰਸ਼ ਪਰਮ ਸੰਤ ਬਾਬਾ ਸੁੱਚਾ ਸਿੰਘ ਜੀ ਦੀ 23 ਵੀਂ ਸਲਾਨਾਂ ਯਾਦ ਵਿੱਚ, ਉਨ੍ਹਾਂ ਵਲੋਂ ਸਿਰਜਿਤ “ਜਵੱਦੀ ਟਕਸਾਲ” ਵਿਖੇ ਬਰਸੀ ਸਮਾਗਮਾਂ15 ਅਗਸਤ ਤੋਂ ਆਰੰਭਤਾ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਦੱਸਿਆ ਕਿ ਮਹਾਂਪੁਰਸ਼ਾਂ ਵਲੋਂ ਸਿਰਜੇ ਸੁਫ਼ਨਿਆਂ ਨੂੰ … Read more

Punjab News: ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ- ਹਰਪਾਲ ਸਿੰਘ ਚੀਮਾ

Harpal Singh Cheema Punjab

ਪੰਜਾਬੀ ਬਾਣੀ, ਚੰਡੀਗੜ੍ਹ, 9 ਅਗਸਤ 2025। Punjab News: ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ … Read more

Punjab News: ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ

FLAG OFF BAAJ AKH- ANTI DRONE SYSTEM

ਪੰਜਾਬੀ ਬਾਣੀ, ਤਰਨ ਤਰਨ, 9 ਅਗਸਤ 2025। Punjab News: ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲੀਹੋਂ ਹਟਵੀਂ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ … Read more

Punjab News: ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

Arvind Kejriwal and Bhagwant Mann

ਪੰਜਾਬੀ ਬਾਣੀ, ਚੰਡੀਗੜ੍ਹ, 8 ਅਗਸਤ 2025 2025। Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ … Read more

Bigg Boss 19: ਸੀਰੀਅਲ ਬੰਦ, ਸਲਮਾਨ ਖਾਨ ਦੇ ਸ਼ੋਅ ‘ਚ ਆਉਣ ‘ਤੇ ਇਸ TV ਅਦਾਕਾਰਾ ਨੇ ਤੋੜੀ ਚੁੱਪੀ

Bigg Boss

ਪੰਜਾਬੀ ਬਾਣੀ, 28 ਜੁਲਾਈ 2025। Bigg Boss 19: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਬਿੱਗ ਬੌਸ (Bigg Boss) ਟੀਵੀ ਦਾ ਉਹ ਸ਼ੋਅ ਹੈ ਜੋ ਕਿ ਹਮੇਸ਼ਾ ਸੁਰਖ਼ੀਆਂ ਵਿੱਚ ਰਹਿੰਦਾ ਹੈ। ਦੱਸ ਦੇਈਏ ਕਿ ਬਿੱਗ ਬੌਸ ਦਾ 19ਵਾਂ ਸੀਜ਼ਨ ਬਹੁਤ ਚਰਚਾ ਵਿੱਚ ਹੈ। ਇਹ ਟੀਵੀ ਦਾ ਇਕਲੌਤਾ ਸ਼ੋਅ ਹੈ ਜਿਸਦੀ ਟੀਆਰਪੀ ਵਾਧੇ ਜਾਂ ਘਾਟੇ ਕੋਈ ਫਰਕ … Read more

Punjab News: ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਰਵੀ ਰਾਜਗੜ ਗ੍ਰਿਫਤਾਰ

Khanna News

ਪੰਜਾਬੀ ਬਾਣੀ, 28 ਜੁਲਾਈ 2025। Punjab News:  ਪੰਜਾਬ ਦੇ ਜਿਲ੍ਹਾ ਖੰਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖੰਨਾ (Khanna) ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਬੀ ਕੈਟਾਗਰੀ ਦੇ ਗੈਂਗਸਟਰ ਰਵੀ ਰਾਜਗੜ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। 15 ਮੁਕੱਦਮੇ ਦਰਜ ਦੱਸ ਦੇਈਏ ਕਿ ਰਾਜਗੜ ਉੱਪਰ ਲਾਰੇਂਸ ਬਿਸਨੋਈ ਦੇ ਭਰਾ ਨੂੰ ਵਿਦੇਸ਼ … Read more

Punjab News: ‘ਆਪ’ ਆਗੂ ਨੇ ਪਾਰਟੀ ਨੂੰ ਦਿੱਤਾ ਅਸਤੀਫ਼ਾ, ਜਾਣੋ ਕਾਰਨ

AAP

ਪੰਜਾਬੀ ਬਾਣੀ, 28 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮਾਨ ਸਰਕਾਰ ਦੇ ਵਲੋਂ ਲੈਂਡ ਪੂਲਿੰਗ ਪਾਲਿਸੀ ਲਾਗੂ ਕੀਤੀ ਗਈ ਹੈ। ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪੰਜਾਬ (Punjab) ਭਰ ਵਿੱਚ ਜਿੱਥੇ ਵਿਰੋਧ ਹੋ ਰਿਹਾ ਹੈ। ਉੱਥੇ ਹੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਆਪ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ … Read more

Punjab News: ਲੈਂਡ ਪੂਲਿੰਗ ਸਕੀਮ ਕਾਰਨ ਪੰਜਾਬ ’ਚ ਭਖਿਆ ਮਾਹੌਲ, ਪਿੰਡਾਂ ’ਚ AAP ਆਗੂਆਂ ਦੀ ਐਂਟਰੀ ਬੈਨ

Punjab News

ਪੰਜਾਬੀ ਬਾਣੀ, 28 ਜੁਲਾਈ 2025। Punjab News:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ (Punjab) ਦੀ ਮਾਨ ਸਰਕਾਰ ਦੇ ਵਲੋਂ ਲੈਂਡ ਪੂਲਿੰਗ ਸਕੀਮ ਲਾਗੂ ਹੋਈ ਸੀ। ਜਿਸ ਨੂੰ ਲੈ ਕੇ ਲੈਂਡ ਪੂਲਿੰਗ ਸਕੀਮ ਤੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। … Read more

Thailand News: ਬੈਂਕਾਕ ਦੇ ਮਾਰਕੀਟ ਵਿੱਚ ਚੱਲੀਆਂ ਤਾੜ ਤਾੜ ਗੋਲੀਆਂ, 6 ਲੋਕਾਂ ਦੀ ਮੌਤ

Bangkok Mass Shooting

ਪੰਜਾਬੀ ਬਾਣੀ, 28 ਜੁਲਾਈ 2025। Thailand News: ਥਾਈਲੈਂਡ (Thailand) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਬੈਂਕਾਕ (Bangkok) ਦੇ ਇੱਕ ਫੂਡ ਮਾਰਕੀਟ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ।ਦੱਸ ਦੇਈਏ ਕਿ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇੱਕ ਫੂਡ ਮਾਰਕੀਟ ਵਿੱਚ 61 ਸਾਲਾ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਘੱਟੋ-ਘੱਟ ਛੇ ਲੋਕਾਂ ਦੀ ਹੱਤਿਆ … Read more

Bollywood News: Horror Movie ਨੂੰ ਨਾ ਬਣਾਉਣ ਦੀ ਤਾਂਤਰਿਕਾਂ ਨੇ ਦਿੱਤੀ ਚਿਤਾਵਨੀ, ਜਾਣੋ ਰਲੀਜ਼ ਹੋਣ ਤੋਂ ਬਾਅਦ ਕੀ ਹੋਇਆ

Gehrayee Movie

ਪੰਜਾਬੀ ਬਾਣੀ, 28 ਜੁਲਾਈ 2025। Bollywood News: ਹਿੰਦੀ ਸਿਨਮੇ ਤੋਂ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਜਿਵੇਂ ਕਿ ਤੁਹਾਨੂੰ ਪਤਾ ਹੈ ਕਿ 45 ਸਾਲ ਪਹਿਲਾਂ ਹਿੰਦੀ ਸਿਨੇਮਾ ਵਿੱਚ ਇੱਕ ਫਿਲਮ ਬਣੀ ਸੀ, ਜੋ ਕਾਲੇ ਜਾਦੂ ਦੇ ਪਲਾਟ ‘ਤੇ ਆਧਾਰਿਤ ਸੀ। ਇਸ ਫਿਲਮ ਨੂੰ ਬਣਾਉਣ ਤੋਂ ਪਹਿਲਾਂ ਬਹੁਤ ਸਾਰੇ ਤਾਂਤਰਿਕਾਂ ਨੇ ਡਾਇਰੈਕਟਰਸ ਨੂੰ ਚਿਤਾਵਨੀ ਦਿੱਤੀ ਸੀ … Read more