Punjab News: ਸਰਕਾਰ ਨੇ ਕਈ ਅਧਿਕਾਰੀਆਂ ਦੀਆਂ ਕੀਤੀਆਂ ਤਬਦੀਲੀਆਂ, ਪੜ੍ਹੋ ਟਰਾਂਸਫਰ ਲਿਸਟ

ਪੰਜਾਬੀ ਬਾਣੀ, 21 ਜੁਲਾਈ 2025।Punjab News:  ਪੰਜਾਬ (Punjab) ਵਿੱਚ ਬਦਲੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਇਹ ਹੈ ਕਿ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਡੀਡੀਪੀਓ, ਸਹਾਇਕ ਡਾਇਰੈਕਟਰ ਅਤੇ ਸੀਈਓ ਦੀ ਤਬਦੀਲੀ ਕਰ ਦਿੱਤੀ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ 21 ਜੁਲਾਈ ਨੂੰ ਹੀ ਚਾਰਜ ਛੱਡਣ ਤੇ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Transfer
Transfer

 

Transfer
Transfer

Leave a Comment