Punjab News: ਹਾਈ ਕੋਰਟ ਦੇ ਵਲੋਂ ਸੁਣਾਏ ਗਏ ਫੈਸਲੇ ਨੂੰ ਲੈ ਕੇ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਲੱਗਾ ਵੱਡਾ ਝਟਕਾ

ਪੰਜਾਬੀ ਬਾਣੀ, 21 ਜੁਲਾਈ 2025। Punjab News: ਡਰੱਗ ਤਸਕਰੀ (Drug trafficking) ਮਾਮਲੇ ਵਿੱਚ ਸ਼ਾਮਲ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅਮਨਦੀਪ ਕੌਰ (Amandeep Kaur) ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ।

Amandeep Kaur
Amandeep Kaur

 

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਵਿਜੀਲੈਂਸ ਨੇ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਕਾਂਸਟੇਬਲ ਦੀ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।

 

Leave a Comment