Amritsar News: ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਸੇ ਅਣਪਛਾਤੇ ਵਿਅਕਤੀ ਨੇ ਭੇਜੀ ਈ-ਮੇਲ

ਪੰਜਾਬੀ ਬਾਣੀ, 14 ਜੁਲਾਈ 2025। Amritsar News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤਸਰ (Amritsar) ਹਰਿਮੰਦਰ ਸਾਹਿਬ ਹਮੇਸ਼ਾ ਬਹੁਤ ਸਾਰੇ ਹਾਦਸੇ ਹੁੰਦੇ ਰਹਿੰਦੇ ਹਨ। ਉੱਥੇ ਹੀ ਹਮੇਸ਼ਾ ਹਰਿਮੰਦਰ ਸਾਹਿਬ ਤੇ ਸਖਤੀ ਵਰਤੀ ਜਾਂਦੀ ਹੈ ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਡੀਐਕਸ (RDX) ਦਾ ਬਲਾਸਟ ਕਰਨ ਦੀ ਧਮਕੀ ਮਿਲੀ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਦੱਸ ਦੇਈਏ ਕਿ ਕਿਸੇ ਅਣਪਛਾਤੇ ਵਿਅਕਤੀ ਦੇ ਦੁਆਰਾ ਭੇਜੀ ਈ-ਮੇਲ ਵਿੱਚ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਦੇ ਤਰੁੰਤ ਬਾਅਦ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਚੌਕਸੀ ਵੱਧ ਕਰ ਦਿੱਤੀ ਹੈ ਅਤੇ ਹੋਰ ਸਾਵਧਾਨੀ ਵਰਤੀ ਜਾ ਰਹੀ ਹੈ।

Leave a Comment