ਪੰਜਾਬੀ ਬਾਣੀ, 17 ਜੁਲਾਈ 2025।Punjab News: ਪੰਜਾਬ (Punjab) ਵਿੱਚ ਤਬਦੀਲੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ, ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਾਰ ਫਿਰ ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ ਅਤੇ ਕੁੱਲ 9 ਅਧਿਕਾਰੀਆਂ ਦੀਆਂ ਤਬਦੀਲੀਆਂ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ 9 IAS ਅਤੇ 1 PCS ਅਧਿਕਾਰੀ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

