Gold Silver Rate: ਗਾਹਕਾਂ ਦੀ ਲੱਗੀ ਮੌਜ਼, ਸੋਨੇ-ਚਾਂਦੀ ਦੀਆਂ ਧੜਾਮ ਡਿੱਗੀਆਂ ਕੀਮਤਾਂ

Gold And Silver Price

ਪੰਜਾਬੀ ਬਾਣੀ, 26 ਜੁਲਾਈ 2025। Gold Silver Rate:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਾਵਣ (Sawan) ਦੇ ਮਹੀਨੇ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਜੋ ਕਿ ਸਿਖਰ ਤੇ ਪੁਹੰਚ ਗਏ ਸੀ। ਦੱਸ ਦੇਈਏ ਕਿ ਲੋਕਾਂ ਲਈ ਹੁਣ ਖੁਸ਼ਖਬਰੀ ਹੈ ਕਿ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਡਿੱਗ ਰਹੀਆਂ ਹਨ। ਅਮਰੀਕਾ ਦੇ … Read more

Haryana CET Exam: CET ਪ੍ਰੀਖਿਆ ਨੂੰ ਲੈ ਕੇ ਬੱਸਾਂ ਤੋਂ ਲੈ ਕੇ ਪ੍ਰੀਖਿਆ ਕੇਂਦਰਾਂ ਤੱਕ ਸਖ਼ਤ ਪ੍ਰਬੰਧ ਕੀਤੇ ਜਾਰੀ

CET Exam

ਪੰਜਾਬੀ ਬਾਣੀ, 26 ਜੁਲਾਈ 2025। Haryana CET Exam: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੀਈਟੀ (CET) ਪ੍ਰੀਖਿਆ ਹੋਣ ਜਾ ਰਹੀ ਹੈ। ਉਸ ਨੂੰ ਲੈ ਕੇ ਰਾਜ ਦੇ ਸਾਰੇ ਸਕੂਲਾਂ ਵਿੱਚ 2 ਦਿਨ ਦੀ ਛੁੱਟੀ ਰਹੇਗੀ। ਜਿਸ ਨੂੰ ਲੈ ਕੇ 13.48 ਲੱਖ ਨੌਜਵਾਨਾਂ ਨੇ ਅਰਜ਼ੀ ਦਿੱਤੀ ਹੈ। 1300 ਤੋਂ ਵੱਧ ਪ੍ਰੀਖਿਆ ਕੇਂਦਰ ਦੱਸ ਦੇਈਏ ਕਿ ਸੀਈਟੀ … Read more

Punjab Weather: ਪੰਜਾਬ ਵੱਲ ਵਧੀ ਆਫਤ, ਚੱਕਰਵਾਤੀ ਸਰਕੂਲੇਸ਼ਨ ਨੇ ਘੇਰਿਆ, ਕਈ ਜ਼ਿਲਿਆਂ ਵਿੱਚ ਅਲਰਟ ਜਾਰੀ

Weather Update

ਪੰਜਾਬੀ ਬਾਣੀ, 26 ਜੁਲਾਈ 2025। Punjab Weather: ਦੱਸ ਦੇਈਏ ਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਦੇ ਕਾਫੀ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਦੇ ਕਾਫੀ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ … Read more

Punjab News: ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਦਾ ਐਲਾਨ, ਜਾਣੋ ਪੂਰਾ ਮਾਮਲਾ

prtc-punbus

ਪੰਜਾਬੀ ਬਾਣੀ, 26 ਜੁਲਾਈ 2025। Punjab News:  ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ 28 ਜੁਲਾਈ ਬੱਸਾਂ ਦੀ ਹੜਤਾਲ ਹੋ ਸਕਦੀ ਹੈ। ਜੇਕਰ ਤੁਸੀ ਘਰੋਂ ਬਾਹਰ ਨਿਕਲਣ ਬਾਰੇ ਸੋਚ ਰਹੇ ਹੋ ਤਾਂ ਇੱਕ ਵਾਰ ਖਬਰ ਜ਼ਰੂਰ ਪੜ੍ਹ ਲਓ ਨਹੀਂ ਤਾਂ ਕਈ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੜਤਾਲ 28 … Read more

Air India: ਜੈਪੁਰ ਤੋਂ ਭਰੀ ਉਡਾਣ ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Air India

ਪੰਜਾਬੀ ਬਾਣੀ, 25 ਜੁਲਾਈ 2025। Air India: ਏਅਰ ਇੰਡੀਆ (Air India) ਦੀ ਉਡਾਣ AI-612 ਜੋ ਜੈਪੁਰ (Jaipur) ਹਵਾਈ ਅੱਡੇ ਤੋਂ ਮੁੰਬਈ ਲਈ ਰਵਾਨਾ ਹੋਈ ਸੀ, ਤਕਨੀਕੀ ਖਰਾਬੀ ਕਾਰਨ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਵਾਪਸ ਪਰਤ ਗਈ। ਦੱਸ ਦੇਈਏ ਕਿ ਇਹ ਜਹਾਜ਼ ਮੁੰਬਈ ਜਾ ਰਿਹਾ ਸੀ ਪਰ ਉਡਾਣ ਭਰਨ ਤੋਂ 18 ਮਿੰਟ ਬਾਅਦ ਹੀ … Read more

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ, ਸਰਕਾਰੀ ਨੌਕਰੀਆਂ ‘ਚ ਭਰਤੀ ਦੀ ਉਮਰ ਵਧਾਈ

Punjab Cabinet Meeting

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਕੈਬਨਿਟ (Punjab Cabinet) ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਕਈ ਵੱਡੇ ਫੈਸਲਿਆਂ ਉੱਤੇ ਮੋਹਰ ਲਾਈ ਗਈ ਹੈ। ਇਸ ਦੌਰਾਨ ਗਰੁੱਪ ਡੀ ‘ਚ ਭਰਤੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਗਰੁੱਪ ਡੀ ‘ਚ ਭਰਤੀ ਦੀ ਉਮਰ ਸੀਮਾ 35 ਸਾਲ ਤੋ ਵਧਾ ਕੇ 37 ਸਾਲ … Read more

Punjab News: ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਟਰੈਕਟਰ ਮਾਰਚ 30 ਜੁਲਾਈ ਨੂੰ ਕੱਢਿਆ ਜਾਵੇਗਾ

Bhartiya Kisan Union Punjab

ਪੰਜਾਬੀ ਬਾਣੀ, 25 ਜੁਲਾਈ 2025। Punjab News: ਭਾਰਤੀ ਕਿਸਾਨ ਯੂਨੀਅਨ ਪੰਜਾਬ (Bharatiya Kisan Union Punjab) ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ ਹੈ । ਮੀਟਿੰਗ ਵਿੱਚ ਪੰਜਾਬ ਸਰਕਾਰ ਵਿਰੁੱਧ 30 ਜੁਲਾਈ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਸੰਬੰਧਿਤ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਲੈਂਡ ਪੋਲਿੰਗ … Read more

Punjab News: ਜੁਗਰਾਜ ਸਿੰਘ ਚੰਨਣਕੇ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਕਾਬੂ

Punjab Police

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਤਲੁਜ ਦਰਿਆ ਕਿਨਾਰੇ ਭਿੰਡਰ ਨਗਰ ‘ਚ ਖਾਲੀ ਬਿਲਡਿੰਗ ‘ਚ ਲੁਕੇ ਤਿੰਨ ਗੈਂਗਸਟਰਾਂ ਤੇ ਜ਼ਿਲ੍ਹਾ ਪੁਲਿਸ ਵਿਚਕਾਰ ਹੋਈ ਫਾਈਰਿੰਗ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਣ ਉਪਰੰਤ ਤਿੰਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਦੱਸ ਦੇਈਏ ਕਿ ਜ਼ਖ਼ਮੀ ਨੂੰ … Read more

Punjab News: ਜੰਗਲਾਤ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ED Raid In Punjab

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਵਰਤਨ ਨਿਦੇਸ਼ਾਲਯ (Enforcement Directorate) ਦੇ ਜਲੰਧਰ ਸਥਿਤ ਰੀਜਨਲ ਦਫਤਰ ਨੇ ਵੀਰਵਾਰ ਨੂੰ ਜੰਗਲਾਤ ਘੁਟਾਲੇ ਦੇ ਕੇਸ ‘ਚ ਬੁਢਲਾਡਾ ਦੇ ਸਾਬਕਾ ਰੇਂਜ ਫਾਰੈਸਟ ਅਧਿਕਾਰੀ ਸੁਖਵਿੰਦਰ ਸਿੰਘ ਦੀ 53.64 ਲੱਖ ਰੁਪਏ ਦੀ ਜਾਇਦਾਦ ਅਟੈਚ ਕਰ ਦਿੱਤੀ ਹੈ। ਮਨੀ ਲਾਂਡਰਿੰਗ ਦੱਸ … Read more

Jalandhar News: ਕਾਂਗਰਸ ਪਾਰਟੀ ਵਲੋ ਨਗਰ ਨਿਗਮ ਦੇ ਖਿਲਾਫ ਕੀਤਾ ਧਰਨਾ ਪ੍ਰਦਰਸ਼ਨ

Jalandhar Congress Protest

ਪੰਜਾਬੀ ਬਾਣੀ, 25 ਜੁਲਾਈ 2025। Jalandhar News: ਅੱਜ ਕਾਂਗਰਸ ਪਾਰਟੀ (Congress Party) ਵਲੋ ਨਗਰ ਨਿਗਮ ਜਲੰਧਰ (Jalandhar) ਦਫਤਰ ਦੇ ਬਾਹਰ ਕਾਂਗਰਸੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਆਮ ਆਦਮੀ ਪਾਰਟੀ ਅਤੇ ਨਗਰ ਨਿਗਮ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਤੇ ਜਲੰਧਰ ਸੈਂਟਰਲ, ਜਲੰਧਰ ਨਾਰਥ, ਜਲੰਧਰ ਕੈਂਟ, ਜਲੰਧਰ ਵੈਸਟ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ … Read more