Punjab News: ਸਰਕਾਰ ਨੇ ਕਈ ਅਧਿਕਾਰੀਆਂ ਦੀਆਂ ਕੀਤੀਆਂ ਤਬਦੀਲੀਆਂ, ਪੜ੍ਹੋ ਟਰਾਂਸਫਰ ਲਿਸਟ

Police Transfers

ਪੰਜਾਬੀ ਬਾਣੀ, 21 ਜੁਲਾਈ 2025।Punjab News:  ਪੰਜਾਬ (Punjab) ਵਿੱਚ ਬਦਲੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਇਹ ਹੈ ਕਿ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ … Read more

Air India Plane Skid Off: ਮੁੰਬਈ ਹਵਾਈ ਅੱਡੇ ‘ਤੇ ਏਅਰ ਇੰਡੀਆ ਦਾ ਜਹਾਜ਼ ਫਿਸਲਿਆ, ਵੱਡਾ ਹਾਦਸਾ ਹੋਣ ਤੋਂ ਬਚਾਅ

Air India

ਪੰਜਾਬੀ ਬਾਣੀ, 21 ਜੁਲਾਈ 2025। Air India Plane Skid Off: ਸੋਮਵਾਰ ਸਵੇਰੇ ਕੋਚੀ ਤੋਂ ਮੁੰਬਈ (Mumbai) ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਲੈਂਡਿੰਗ ਦੌਰਾਨ ਫਿਸਲ ਗਈ। ਇਹ ਸਥਿਤੀ ਮੁੰਬਈ ਵਿੱਚ ਭਾਰੀ ਬਾਰਿਸ਼ (Heavy Rain) ਕਾਰਨ ਪੈਦਾ ਹੋਈ ਅਤੇ ਜਹਾਜ਼ ਲੈਂਡਿੰਗ ਦੌਰਾਨ ਥੋੜ੍ਹਾ ਜਿਹਾ ਫਿਸਲ ਗਿਆ। ਇਸ ਕਾਰਨ ਜਹਾਜ਼ ਰਨਵੇਅ ਤੋਂ ਬਾਹਰ ਚਲਾ ਗਿਆ ਅਤੇ … Read more

 Bangladesh Plane Crash: ਬੰਗਲਾਦੇਸ਼ ਵਿੱਚ ਵਾਪਰਿਆ ਵੱਡਾ ਹਾਦਸਾ, ਢਾਕਾ ’ਚ ਕਾਲਜ ਕੈਂਪਸ ’ਚ ਡਿੱਗਿਆ ਏਅਰਕ੍ਰਾਫਟ

Bangladesh Plane Crash

ਪੰਜਾਬੀ ਬਾਣੀ, 21 ਜੁਲਾਈ 2025। Bangladesh Plane Crash: ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ F-7 BJI ਸਕੂਲ ਅਤੇ ਕਾਲਜ ਦੇ ਕੈਂਪਸ ਨਾਲ ਟਕਰਾ ਗਿਆ ਹੈ। ਇੱਕ ਵਿਅਕਤੀ ਦੀ ਮੌਤ ਪ੍ਰਾਪਤ ਜਾਣਕਾਰੀ ਅਨੁਸਾਰ, ਬੰਗਲਾਦੇਸ਼ (Bangladesh) ਦੀ ਰਾਜਧਾਨੀ ਢਾਕਾ (Dhaka) ਦੇ ਉੱਤਰਾ ਖੇਤਰ … Read more

Mustard Oil Purity: ਕੀ ਤੁਸੀਂ ਵੀ ਵਰਤ ਰਹੇ ਨਕਲੀ ਜਾਂ ਅਸਲੀ ਸਰ੍ਹੋਂ ਦਾ ਤੇਲ? ਮਿੰਟਾਂ ‘ਚ ਕਰੋ ਪਛਾਣੋ

Mustard Oil

ਪੰਜਾਬੀ ਬਾਣੀ, 21ਜੁਲਾਈ 2025। Mustard Oil Purity: ਅੱਜਕੱਲ੍ਹ ਬਾਜ਼ਾਰ ਵਿੱਚ ਮਿਲਾਵਟ ਦਾ ਖੇਡ ਆਮ ਹੋ ਗਿਆ ਹੈ। ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟ ਦੀਆਂ ਖ਼ਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਹਨ। ਚਾਹੇ ਉਹ ਦੇਸੀ ਘਿਓ ਹੋਵੇ ਜਾਂ ਸਰ੍ਹੋਂ ਦਾ ਤੇਲ, ਹਰ ਚੀਜ਼ ਵਿੱਚ ਮਿਲਾਵਟ ਦਾ ਖ਼ਤਰਾ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਜਦੋਂ ਵੀ ਅਸੀਂ ਆਪਣੇ ਘਰ ਲਈ … Read more

Accident News: ਜਲੰਧਰ ਵਿੱਚ ਵਾਪਰਿਆ ਦਰਦਨਾਕ ਹਾਦਸਾ, ਸਕੂਲ ਬੱਸ ਹੇਠ ਆ ਗਈ ਬੱਚੀ ਦੀ ਮੌਕੇ ‘ਤੇ ਹੀ ਮੌਤ

Child-Died

ਪੰਜਾਬੀ ਬਾਣੀ, 21 ਜੁਲਾਈ 2025। Accident News: ਪੰਜਾਬ (Punjab) ਦੇ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ (Jalandhar) ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ 4 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜਲੰਧਰ (Jalandhar) ਜ਼ਿਲ੍ਹੇ ਦੇ ਆਦਮਪੁਰ (Adampur) ਤੋਂ ਅਲਾਵਲਪੁਰ … Read more

Mumbai Train Blast: ਮੁੰਬਈ ਟ੍ਰੇਨ ਬਲਾਸਟ ਮਾਮਲੇ ਦੇ ਦੋਸ਼ੀਆਂ ਬਾਰੇ ਹਾਈ ਕੋਰਟ ਨੇ ਦਿੱਤਾ ਵੱਡਾ ਫੈਸਲਾ

Mumbai Train Blast Case Update

ਪੰਜਾਬੀ ਬਾਣੀ, 21 ਜੁਲਾਈ 2025। Mumbai Train Blast: ਬੰਬੇ ਹਾਈ ਕੋਰਟ ਨੇ ਮੁੰਬਈ ਟ੍ਰੇਨ ਧਮਾਕੇ (Mumbai Train Blast) ਮਾਮਲੇ ’ਚ ਵੱਡਾ ਫੈਸਲਾ ਸੁਣਾਇਆ ਹੈ। ਦੱਸ ਦਈਏ ਕਿ ਬੰਬੇ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਮੁੰਬਈ ਟ੍ਰੇਨ ਧਮਾਕਿਆਂ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ । 11 ਜੁਲਾਈ 2006 ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ, … Read more

Landslide in Vaishno Devi: ਮਾਤਾ ਵੈਸ਼ਨੋ ਦੇਵੀ ਯਾਤਰਾ ਰੂਟ ‘ਤੇ ਜ਼ਮੀਨ ਖਿਸਕਣ ਕਾਰਨ ਕਈ ਸ਼ਰਧਾਲੂ ਜ਼ਖਮੀ

Landslide in Vaishno Devi

ਪੰਜਾਬੀ ਬਾਣੀ, 21 ਜੁਲਾਈ 2025। Landslide in Vaishno Devi: ਮਾਤਾ ਵੈਸ਼ਨੋ ਦੇਵੀ (Mata Vaishno Devi) ਜਾਣ ਵਾਲਿਆਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਚਾਰ ਸ਼ਰਧਾਲੂ ਜ਼ਖਮੀ ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਮਾਤਾ ਵੈਸ਼ਨੋ … Read more

Punjab News: ਪੰਜਾਬ ‘ਚ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਸਮਾਜ ਸੇਵਕ, ਬਦਮਾਸ਼ਾਂ ਨੇ ਚਲਾਈਆਂ ਤਾੜ – ਤਾੜ ਗੋਲੀਆਂ

Firing

ਪੰਜਾਬੀ ਬਾਣੀ, 21 ਜੁਲਾਈ 2025।Punjab News: ਪੰਜਾਬ (Punjab) ਦਾ ਮਾਹੌਲ ਬਹੁਤ ਖਰਾਬ ਹੋ ਗਿਆ। ਆਏ ਦਿਨ ਗੋਲੀਬਾਜ਼ੀ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਜਲੰਧਰ ਅਤੇ ਫਿਲੌਰ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੰਜਾਬ (Punjab) ਦੇ ਜਲੰਧਰ (Jalandhar) ਅਤੇ ਫਿਲੌਰ(Philaur) ਵਿਚਾਲੇ ਰਾਸ਼ਟਰੀ ਰਾਜਮਾਰਗ ‘ਤੇ ਇੱਕ ਸਮਾਜ ਸੇਵਕ ‘ਤੇ … Read more

Khalistani Rally: ਖਾਲਿਸਤਾਨੀਆਂ ਨੇ 15 ਅਗਸਤ ਨੂੰ ਕੀਤਾ ਵੱਡੇ ਐਕਸ਼ਨ ਦਾ ਐਲਾਨ

Khalistani Rally

ਪੰਜਾਬੀ ਬਾਣੀ, 21 ਜੁਲਾਈ 2025।Khalistani Rally:  ਦੇਸ਼ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਾਲਿਸਤਾਨੀਆਂ ਵਲੋਂ 15 ਅਗਸਤ ਨੂੰ ਵੱਡੇ ਐਕਸ਼ਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਅਲਰਟ ਹੋ ਗਈਆਂ ਹਨ। ਖਾਲਿਸਤਾਨ ਆਜ਼ਾਦੀ ਰੈਲੀ ਭਾਰਤ ਅੰਦਰ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ (‘Sikhs for Justice’) ਦੇ ਨੇਤਾ ਗੁਰਪਤਵੰਤ ਸਿੰਘ … Read more

Punjab News: ਗੋਲੀਬਾਰੀ ਨਾਲ ਫਿਰ ਦਹਿਲਿਆ ਅੰਮ੍ਰਿਤਸਰ, ਤਿੰਨ ਹਮਲਾਵਰ ਫਰਾਰ

Firing In Amritsar

ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਇੱਕ ਵਕੀਲ ‘ਤੇ ਅਣਜਾਣ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਦੱਸ ਦੇਈਏ ਕਿ ਪੀੜਤ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਹੇ ਸਨ।ਰਸਤੇ … Read more