Punjab Weather: ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੋਹਾਲੀ ‘ਚ ਸਵੇਰੇ ਤੋਂ ਪੈ ਰਿਹਾ ਭਾਰੀ ਮੀਂਹ

Weather Update

ਪੰਜਾਬੀ ਬਾਣੀ, 21 ਜੁਲਾਈ 2025। Punjab Weather: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ (Punjab) ਚ ਮੌਸਮ ਵਿਭਾਗ ਵਲੋਂ ਭਾਰੀ ਮੀਹ ਦੀ ਚੇਤਾਵਨੀ ਦਿੱਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 21 ਅਤੇ 22 ਜੁਲਾਈ ਨੂੰ ਤੇਜ਼ ਮੀਂਹ ਪੈ ਸਕਦਾ ਹੈ। ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਕੁਝ ਥਾਵਾਂ … Read more

Punjab News: ਪੁਲਿਸ ਅਤੇ ਸੁਪਾਰੀ ਸ਼ੂਟਰ ਵਿਚਕਾਰ ਮੁੱਠਭੇੜ, 32 ਬੋਰ ਦਾ ਪਿਸਤੌਲ ਬਰਾਮਦ

Taran Taran Encounter

ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ (Punjab)ਦਾ ਦਿਨੋ ਦਿਨ ਮਾਹੌਲ ਵਿਗੜਦਾ ਦਾ ਨਜ਼ਰ ਆ ਰਿਹਾ ਹੈ। ਆਏ ਦਿਨ ਗੋਲੀਮਾਰੀ, ਚੋਰੀ, ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉੱਥੇ ਹੀ ਤਰਨਤਾਰਨ (Tarn Taran) ਦੇ ਪਿੰਡ ਭੁੱਲਰ ਨੇੜੇ ਬੀਤੀ ਰਾਤ ਪੁਲਿਸ ਅਤੇ ਸੁਪਾਰੀ ਸ਼ੂਟਰ ਦਰਮਿਆਨ ਮੁਕਾਬਲਾ ਹੋਇਆ ਹੈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਗੋਲ਼ੀ … Read more

Punjab News: ਫੌਜਾ ਸਿੰਘ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ: ਮੁੱਖ ਮੰਤਰੀ

Fauja Singh

ਪੰਜਾਬੀ ਬਾਣੀ, 20 ਜੁਲਾਈ 2025। Punjab News: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ (Fauja Singh) ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਸਵਰਗੀ ਫੌਜਾ ਸਿੰਘ ਦਾ ਰਿਣੀ ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ … Read more

Accident News: Vietnam ’ਚ ਵਾਪਰਿਆ ਵੱਡਾ ਹਾਦਸਾ, 34 ਲੋਕਾਂ ਦੀ ਮੌਤ, 8 ਲਾਪਤਾ

Vietnam Accident

ਪੰਜਾਬੀ ਬਾਣੀ, 20 ਜੁਲਾਈ 2025। Accident News: ਆਏ ਦਿਨ ਹਾਦਸੇ ਵਰਗੀਆਂ ਸਾਹਮਣੇ ਆਉਂਦੀਆ ਹਨ ਉਥੇ ਹੀ ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਵੀਅਤਨਾਮ (Vietnam) ਵਿੱਚ ਦੇਖਣ ਨੂੰ ਮਿਲਿਆ ਹੈ। ਵੀਅਤਨਾਮ ਵਿੱਚ 19 ਜੁਲਾਈ ਸ਼ਨੀਵਾਰ ਦੁਪਹਿਰ ਨੂੰ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ 34 ਸੈਲਾਨੀਆਂ ਦੀ ਮੌਤ ਹੋ ਗਈ ਹੈ ਅਤੇ 8 ਹੋਰ ਲਾਪਤਾ ਹਨ। ਇਹ ਹਾਦਸਾ … Read more

Health News: ਅੱਖਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਂਦੇ ਹਨ ਇਹ ਭੋਜਨ, ਖਾਣ ਤੋਂ ਪਹਿਲਾਂ 10 ਵਾਰ ਸੋਚੋ

Health News

ਪੰਜਾਬੀ ਬਾਣੀ, 20 ਜੁਲਾਈ 2025। Health News: ਅੱਜ ਦੇ ਸਮੇਂ ਵਿੱਚ, ਅਸੀਂ ਆਪਣੀ ਸਿਹਤ (Health) ਦਾ ਸਹੀ ਢੰਗ ਨਾਲ ਧਿਆਨ ਨਹੀਂ ਰੱਖ ਪਾਉਂਦੇ। ਕਈ ਵਾਰ ਅਸੀਂ ਇੰਨੇ ਬਿਜ਼ੀ ਹੋ ਜਾਂਦੇ ਹਾਂ ਕਿ ਅਸੀਂ ਆਪਣੀਆਂ ਅੱਖਾਂ (Eyes) ਦਾ ਧਿਆਨ ਰੱਖਣਾ ਭੁੱਲ ਜਾਂਦੇ ਹਾਂ। ਅੱਖਾਂ ਸਾਡੇ ਸਰੀਰ ਦਾ ਇੱਕ ਨਾਜ਼ੁਕ ਹਿੱਸਾ ਹਨ। ਇਸ ਰਾਹੀਂ ਹੀ ਅਸੀਂ ਇਸ … Read more

Punjab News: ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ

Anmol Gagan Maan

ਪੰਜਾਬੀ ਬਾਣੀ, 20 ਜੁਲਾਈ 2025। Punjab News: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Maan) ਦੇ ਰਾਜਨੀਤੀ ਨੂੰ ਅਲਵਿਦਾ ਕਹਿਣ ਦੇ ਫੈਸਲੇ ਤੋਂ ਬਾਅਦ ਸਿਆਸਤ ਭਖੀ ਹੋਈ ਸੀ। ਪਰ ਹੁਣ ਇਸ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ ਕੀਤਾ ਹੈ।   ਅਸਤੀਫ਼ੇ ਨੂੰ … Read more

Punjab News: ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨਿਆਂ ਉਮੀਦਵਾਰ

Sukhbir Singh Badal

ਪੰਜਾਬੀ ਬਾਣੀ, 20 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਜ਼ਿਮਨੀ ਚੋਣਾਂ ਆਉਣ ਵਾਲੀਆਂ ਹਨ। ਜਿਸ ਨੂੰ ਲੈ ਕੇ ਤਰਨਤਾਰਨ ਦੇ ਝਬਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੱਡੀ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਹਲਕੇ … Read more

Trade-Deal: ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ‘ਤੇ ਮੋਹਰ ਲੱਗਣ ਦੀ ਉਮੀਦ

India America

ਪੰਜਾਬੀ ਬਾਣੀ,20 ਜੁਲਾਈ 2025। Trade-Deal: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi)  ਅਕਸਰ ਵਿਦੇਸ਼ੀ ਯਾਤਰਾ ਤੇ ਰਹਿੰਦੇ ਹਨ। ਪ੍ਰਧਾਨ ਮੰਤਰੀ ਕੋਈ ਨਾ ਕੋਈ ਡੀਲ ਕਰਦੇ ਰਹਿੰਦੇ ਹਨ ਜਿਸ ਨਾਲ ਭਾਰਤ ਦਾ ਵਿਕਾਸ ਚ ਵਾਧਾ ਹੋਵੇ। ਦੱਸ ਦੇਈਏ ਕਿ ਭਾਰਤ ਤੇ ਅਮਰੀਕਾ ਦੇ ਵਿਚਕਾਰ ਟਰੇਡ ਡੀਲ ‘ਤੇ ਜਲਦੀ ਹੀ ਮੋਹਰ ਲੱਗ ਸਕਦੀ ਹੈ। ਹਾਲ ਹੀ … Read more

Weather News: ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

Weather News

ਪੰਜਾਬੀ ਬਾਣੀ, 20 ਜੁਲਾਈ 2025। Weather News: ਪੰਜਾਬ (Punjab) ਤੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਅੱਜ ਮੀਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਦੱਸ ਦੇਈਏ ਕਿ 21,22 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਅਤੇ 23 ਜੁਲਾਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਨੂੰ ਲੈ ਕੇ ਅਲਰਟ ਜਾਰੀ ਦੱਸ ਦੇਈਏ … Read more

Anmol Gagan Maan: ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਬਾਅਦ Punjab MLA ਨੇ ਦਿੱਤੀ ‘ਸਾਥੀਆਂ’ ਨੂੰ ਸਲਾਹ

Anmol Gagan Maan

ਪੰਜਾਬੀ ਬਾਣੀ, 20 ਜੁਲਾਈ 2025। Anmol Gagan Maan: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅਨਮੋਲ ਗਗਨ (Anmol Gagan Maan) ਮਾਨ ਨੇ ਕੱਲ ਰਾਜਨੀਤੀ ਨੂੰ ਅਲਵਿਦਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਵਿਰੋਧੀ ਇਸ ਫੈਸਲੇ ਤੋਂ ਬਾਅਦ ਸਰਕਾਰ ਨੂੰ ਘੇਰ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਦੇ ਲੀਡਰ ਇਸ ਬਾਬਤ ਖੁੱਲ੍ਹ ਕੇ ਕੋਈ ਵੀ ਬਿਆਨ ਸਾਂਝਾ … Read more