Illegal Coal Mining: ਧਨਬਾਦ ‘ਚ ਕੋਲਾ ਦੀ ਖਾਨ ਧੱਸਣ ਨਾਲ 9 ਮਜਦੂਰਾਂ ਦੀ ਮੌਤ

Illegal Coal Mine Collapsed

ਪੰਜਾਬੀ ਬਾਣੀ, 23 ਜੁਲਾਈ 2025। Illegal Coal Mining: ਕੇਸ਼ਰਗੜ੍ਹ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਗੈਰ-ਕਾਨੂੰਨੀ ਕੋਲਾ ਮਾਈਨਿੰਗ ਦੌਰਾਨ ਇੱਕ ਖਾਨ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਪਾਰ ਗਿਆ ਹੈ । ਇਨ੍ਹਾਂ ਵਿੱਚੋਂ 9 ਦੇ ਮਾਰੇ ਜਾਣ (9 Dead in Dhanbad Coal Mining) ਦੀ ਖ਼ਬਰ ਹੈ। ਗੈਰ-ਕਾਨੂੰਨੀ ਕੋਲਾ ਮਾਈਨਿੰਗ ਦੱਸ ਦੇਈਏ … Read more

Weather Rainfall: ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ, ਕਈ ਜ਼ਖਮੀ

Weather Rainfall Update

ਪੰਜਾਬੀ ਬਾਣੀ, 22 ਜੁਲਾਈ 2025। Weather Rainfall: ਦੇਸ਼ ਦੇ ਕਈ ਰਾਜਾਂ ਵਿੱਚ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ 5 ਸਾਲ ਦਾ ਬੱਚਾ ਵੀ ਸ਼ਾਮਲ ਹੈ। ਜ਼ਮੀਨ ਖਿਸਕਣ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਕਈ ਲੋਕ ਜ਼ਖਮੀ ਵੀ … Read more

Holiday News: ਕੱਲ੍ਹ ਸਾਰੇ ਸਕੂਲ ਬੰਦ ਰਹਿਣਗੇ, ਸਰਕਾਰ ਨੇ ਜਾਰੀ ਕੀਤੇ ਹੁਕਮ

Holiday News

ਪੰਜਾਬੀ ਬਾਣੀ, 22 ਜੁਲਾਈ 2025। Holiday News: ਸਕੂਲ ਦੇ ਬੱਚਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਸਿਆ ਜਾ ਰਿਹਾ ਹੈ ਕਿ 23 ਜੁਲਾਈ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਕੂਲ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ, 23 ਜੁਲਾਈ ਨੂੰ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਨੋਇਡਾ (Noida) ਦੇ … Read more

Air India Plane Skid Off: ਮੁੰਬਈ ਹਵਾਈ ਅੱਡੇ ‘ਤੇ ਏਅਰ ਇੰਡੀਆ ਦਾ ਜਹਾਜ਼ ਫਿਸਲਿਆ, ਵੱਡਾ ਹਾਦਸਾ ਹੋਣ ਤੋਂ ਬਚਾਅ

Air India

ਪੰਜਾਬੀ ਬਾਣੀ, 21 ਜੁਲਾਈ 2025। Air India Plane Skid Off: ਸੋਮਵਾਰ ਸਵੇਰੇ ਕੋਚੀ ਤੋਂ ਮੁੰਬਈ (Mumbai) ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਲੈਂਡਿੰਗ ਦੌਰਾਨ ਫਿਸਲ ਗਈ। ਇਹ ਸਥਿਤੀ ਮੁੰਬਈ ਵਿੱਚ ਭਾਰੀ ਬਾਰਿਸ਼ (Heavy Rain) ਕਾਰਨ ਪੈਦਾ ਹੋਈ ਅਤੇ ਜਹਾਜ਼ ਲੈਂਡਿੰਗ ਦੌਰਾਨ ਥੋੜ੍ਹਾ ਜਿਹਾ ਫਿਸਲ ਗਿਆ। ਇਸ ਕਾਰਨ ਜਹਾਜ਼ ਰਨਵੇਅ ਤੋਂ ਬਾਹਰ ਚਲਾ ਗਿਆ ਅਤੇ … Read more

Mumbai Train Blast: ਮੁੰਬਈ ਟ੍ਰੇਨ ਬਲਾਸਟ ਮਾਮਲੇ ਦੇ ਦੋਸ਼ੀਆਂ ਬਾਰੇ ਹਾਈ ਕੋਰਟ ਨੇ ਦਿੱਤਾ ਵੱਡਾ ਫੈਸਲਾ

Mumbai Train Blast Case Update

ਪੰਜਾਬੀ ਬਾਣੀ, 21 ਜੁਲਾਈ 2025। Mumbai Train Blast: ਬੰਬੇ ਹਾਈ ਕੋਰਟ ਨੇ ਮੁੰਬਈ ਟ੍ਰੇਨ ਧਮਾਕੇ (Mumbai Train Blast) ਮਾਮਲੇ ’ਚ ਵੱਡਾ ਫੈਸਲਾ ਸੁਣਾਇਆ ਹੈ। ਦੱਸ ਦਈਏ ਕਿ ਬੰਬੇ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਮੁੰਬਈ ਟ੍ਰੇਨ ਧਮਾਕਿਆਂ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ । 11 ਜੁਲਾਈ 2006 ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ, … Read more

Landslide in Vaishno Devi: ਮਾਤਾ ਵੈਸ਼ਨੋ ਦੇਵੀ ਯਾਤਰਾ ਰੂਟ ‘ਤੇ ਜ਼ਮੀਨ ਖਿਸਕਣ ਕਾਰਨ ਕਈ ਸ਼ਰਧਾਲੂ ਜ਼ਖਮੀ

Landslide in Vaishno Devi

ਪੰਜਾਬੀ ਬਾਣੀ, 21 ਜੁਲਾਈ 2025। Landslide in Vaishno Devi: ਮਾਤਾ ਵੈਸ਼ਨੋ ਦੇਵੀ (Mata Vaishno Devi) ਜਾਣ ਵਾਲਿਆਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਚਾਰ ਸ਼ਰਧਾਲੂ ਜ਼ਖਮੀ ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਮਾਤਾ ਵੈਸ਼ਨੋ … Read more

Khalistani Rally: ਖਾਲਿਸਤਾਨੀਆਂ ਨੇ 15 ਅਗਸਤ ਨੂੰ ਕੀਤਾ ਵੱਡੇ ਐਕਸ਼ਨ ਦਾ ਐਲਾਨ

Khalistani Rally

ਪੰਜਾਬੀ ਬਾਣੀ, 21 ਜੁਲਾਈ 2025।Khalistani Rally:  ਦੇਸ਼ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਾਲਿਸਤਾਨੀਆਂ ਵਲੋਂ 15 ਅਗਸਤ ਨੂੰ ਵੱਡੇ ਐਕਸ਼ਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਅਲਰਟ ਹੋ ਗਈਆਂ ਹਨ। ਖਾਲਿਸਤਾਨ ਆਜ਼ਾਦੀ ਰੈਲੀ ਭਾਰਤ ਅੰਦਰ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ (‘Sikhs for Justice’) ਦੇ ਨੇਤਾ ਗੁਰਪਤਵੰਤ ਸਿੰਘ … Read more

Trade-Deal: ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ‘ਤੇ ਮੋਹਰ ਲੱਗਣ ਦੀ ਉਮੀਦ

India America

ਪੰਜਾਬੀ ਬਾਣੀ,20 ਜੁਲਾਈ 2025। Trade-Deal: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi)  ਅਕਸਰ ਵਿਦੇਸ਼ੀ ਯਾਤਰਾ ਤੇ ਰਹਿੰਦੇ ਹਨ। ਪ੍ਰਧਾਨ ਮੰਤਰੀ ਕੋਈ ਨਾ ਕੋਈ ਡੀਲ ਕਰਦੇ ਰਹਿੰਦੇ ਹਨ ਜਿਸ ਨਾਲ ਭਾਰਤ ਦਾ ਵਿਕਾਸ ਚ ਵਾਧਾ ਹੋਵੇ। ਦੱਸ ਦੇਈਏ ਕਿ ਭਾਰਤ ਤੇ ਅਮਰੀਕਾ ਦੇ ਵਿਚਕਾਰ ਟਰੇਡ ਡੀਲ ‘ਤੇ ਜਲਦੀ ਹੀ ਮੋਹਰ ਲੱਗ ਸਕਦੀ ਹੈ। ਹਾਲ ਹੀ … Read more

Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦੀ ਜਾਂਚ ਵਿੱਚ ਨਵਾਂ ਖੁਲਾਸਾ

Ahmedabad Air India Plane Crash

ਪੰਜਾਬੀ ਬਾਣੀ, 20 ਜੁਲਾਈ 2025। Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਇਸ ਖੁਲਾਸੇ ਨੇ ਇੱਕ ਪ੍ਰਮੁੱਖ ਅਮਰੀਕੀ ਅਖਬਾਰ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ।ਅਮਰੀਕਾ ਦੇ ਇੱਕ ਪ੍ਰਮੁੱਖ ਅਖਬਾਰ ਨੇ ਦਾਅਵਾ ਕੀਤਾ ਹੈ ਕਿ ਫਲਾਈਟ ਦੇ ਕੈਪਟਨ ਸੁਮਿਤ ਸੱਭਰਵਾਲ ਨੇ ਫਿਊਲ ਸਵਿੱਚ ਬੰਦ ਕਰ ਦਿੱਤਾ ਸੀ। … Read more

Bomb Threat: ਸੂਬਾ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Bomb Threat

ਪੰਜਾਬੀ ਬਾਣੀ, 19 ਜੁਲਾਈ 2025। Bomb Threat:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਦੇਸ਼ ਵਿੱਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਗੁਜਰਾਤ(Gujarat) ਤੋਂ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਗੁਜਰਾਤ ਦੇ ਮੁੱਖ ਮੰਤਰੀ ਦਫ਼ਤਰ ਅਤੇ ਰਾਜ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।   … Read more