Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ
ਪੰਜਾਬੀ ਬਾਣੀ, ਫਗਵਾੜਾ, 12 ਜਨਵਰੀ 2026। Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ … Read more