Weather Alert: ਪੰਜਾਬ ਵਿੱਚ ਅਗਲੇ 24 ਘੰਟੇ ਲਗਾਤਾਰ ਮੀਂਹ, ਕੁੱਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਪੰਜਾਬੀ ਬਾਣੀ,9ਜੁਲਾਈ 2025। Weather Alert– ਜਿਸ ਤਰ੍ਹਾਂ ਤੁਹਾਨੂੰ ਪਤਾ ਹੈ ਕਿ ਪੰਜਾਬ(Punjab)ਵਿੱਚ ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਅੱਜ ਸਵੇਰੇ ਤੋਂ ਹੀ ਕਾਫੀ ਤੇਜ਼ ਬਾਰਿਸ਼ ਹੋ ਰਹੀ ਸੀ।

ਅਲਰਟ ਜਾਰੀ

ਜਿਸਦੇ ਚਲਦਿਆਂ ਪੰਜਾਬ(Punjab)ਦੇ ਅਗਲੇ 24 ਘੰਟੇ ਕਾਫ਼ੀ ਜ਼ਰੂਰੀ ਹਨ। ਜਿਸਦੇ ਕਾਰਨ ਮੌਸਮ ਵਿਭਾਗ ਦੇ ਵਲੋਂ ਇਲਾਕਿਆ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਵਿਚ ਹੜ੍ਹਾਂ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਜਿਸਦੇ ਰਹਿੰਦਿਆਂ ਇਸ ਦਾ ਅਸਰ ਪੰਜਾਬ ਉਤੇ ਵੀ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਵਿਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਘੱਟ ਹੈ।

 

Leave a Comment