Punjab News: ਸੈਫਰਨ ਰੈਜ਼ੀਡੈਂਸੀ ਦੇ ਮਾਲਕਾਂ ਖਿਲਾਫ ਸ਼ਿਕਾਇਤ ਦਰਜ, ਜਾਣੋ ਪੂਰਾ ਮਾਮਲਾ

Saffron Residency Kapurthala

ਪੰਜਾਬੀ ਬਾਣੀ, 17 ਜੁਲਾਈ 2025। Punjab News: ਜਲੰਧਰ ਕਪੂਰਥਲਾ ਰੋਡ (Jalandhar Kapurthala Road) ‘ਤੇ ਸਾਇੰਸ ਸਿਟੀ ਦੇ ਸਾਈਡ ਸੈਫਰਨ ਰੈਜ਼ੀਡੈਂਸੀ (Saffron Residency)  ਐਕਸਟੈਂਸ਼ਨ ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਫਲੈਟ ਬਣਾਏ ਅਤੇ ਵੇਚੇ ਜਾ ਰਹੇ ਹਨ। ਇਸ ਸਬੰਧੀ ਜੇਡੀਏ ਪ੍ਰਸ਼ਾਸਕ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਵੀ ਪੜ੍ਹੋ: AI ਨੌਕਰੀਆਂ … Read more

Punjab News: ਟ੍ਰੈਵਲ ਏਜੰਟ ਦੇ ਵਲੋਂ ਕੈਨੇਡਾ ਭੇਜਣ ਦੇ ਨਾਮ ‘ਤੇ 50 ਲੱਖ ਰੁਪਏ ਦੀ ਮਾਰੀ ਠੱਗੀ

Canada News

ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਵਿੱਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹਰ ਰੋਜ਼ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ (Fraud Travel Agent) ਵੱਲੋਂ ਠੱਗੀ ਮਾਰੀ ਜਾ ਰਹੀ ਹੈ। 55 ਲੱਖ ਦੀ ਠੱਗੀ ਅਜਿਹਾ … Read more

Heroin Recovered: ਫਿਰੋਜ਼ਪੁਰ ਪੁਲਿਸ ਤੇ ਬੀਐੱਸਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਫੜੀ 15 ਪੈਕਟ ਹੈਰੋਇਨ ਦੀ ਵੱਡੀ ਖੇਪ, ਕਰੋੜਾਂ ‘ਚ ਹੈ ਕੀਮਤ

Heroin Recovered

ਪੰਜਾਬੀ ਬਾਣੀ, 17 ਜੁਲਾਈ 2025। Heroin Recovered: ਭਾਰਤ-ਪਾਕਿਸਤਾਨ ਸਰਹੱਦ ’ਤੇ ਫਿਰੋਜ਼ਪੁਰ (Firozpur) ਜ਼ਿਲ੍ਹੇ ਦੇ ਪਿੰਡ ਟੇਂਡੀ ਵਾਲਾ ਨੇੜੇ ਬੀਐੱਸਐੱਫ (ਸੀਮਾ ਸੁਰੱਖਿਆ ਬਲ) ਅਤੇ ਫਿਰੋਜ਼ਪੁਰ ਪੁਲਿਸ ਨੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਤਸਕਰੀ ਕਰਕੇ ਲਿਆਂਦੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਕਾਰਵਾਈ ਵਿਚ 15 ਪੈਕਟ ਹੈਰੋਇਨ ਵਜਨ ਕਰੀਬ ਸਾਢੇ ਸੱਤ ਕਿਲੋਗ੍ਰਾਮ ਜ਼ਬਤ … Read more

Shopping Mall In Iraq: ਇਰਾਕ ਦੇ ਸ਼ਾਪਿੰਗ ਮਾਲ ’ਚ ਲੱਗੀ ਭਿਆਨਕ ਅੱਗ, 50 ਲੋਕਾਂ ਦੀ ਮੌਤ

Shopping Mall In Iraq

ਪੰਜਾਬੀ ਬਾਣੀ, 17 ਜੁਲਾਈ 2025। Shopping Mall In Iraq: ਇਰਾਕ (Iraq) ਤੋਂ ਇਸ ਸਮੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਰਾਕ ਦੇ ਇੱਕ ਸ਼ਾਪਿੰਗ ਮਾਲ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 50 ਲੋਕਾਂ ਦੇ ਜ਼ਿੰਦਾ ਸੜ ਜਾਣ ਦੀ ਖ਼ਬਰ ਹੈ। ਨਿਊਜ਼ ਏਜੰਸੀ ਏਐਫਪੀ ਦੇ ਅਨੁਸਾਰ, ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਹਾਦਸਾ … Read more

Accident News: ਮਹਾਰਾਸ਼ਟਰ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 7 ਲੋਕਾਂ ਦੀ ਮੌਤ

Accident News

ਪੰਜਾਬੀ ਬਾਣੀ, 17 ਜੁਲਾਈ 2025। Accident News: ਸਾਡੇ ਦੇਸ਼ ਵਿੱਚ ਦਿਨ ਪ੍ਰਤੀਦਿਨ ਕੋਈ ਨਾ ਕੋਈ ਹਾਦਸਾ ਵਾਪਰਨ ਦੀਆਂ ਖਬਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉੱਥੇ ਹੀ ਮਹਾਰਾਸ਼ਟਰ (Maharashtra) ਦੇ ਨਾਸਿਕ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿੱਚ ਸੱਤ … Read more

Punjab News: ਭਿਖਾਰੀਆਂ ਦਾ DNA ਟੈਸਟ ਕਰਵਾਏਗੀ ਮਾਨ ਸਰਕਾਰ, ਜਾਣੋ ਕਾਰਨ

DNA Test Of Beggars

ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ । ਪੰਜਾਬ ਦੇ ਜਿਹੜੇ ਮਰਜ਼ੀ ਹਿੱਸੇ ਵਿੱਚ ਚੱਲ ਜਾਓ ਹਰੇਕ ਮੋੜ ਤੇ ਭੀਖ ਮੰਗਣ ਵਾਲੇ ਬੱਚੇ ਦਿਖਾਈ ਦਿੰਦੇ ਹਨ। ਬੱਚਿਆਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਉਸਦਾ ਕੀ ਕਾਰਨ ਹੈ ਪਤਾ ਲਗਾਉਣ … Read more

Punjab News: ਹਾਈਕੋਰਟ ’ਚ ਨੌਕਰੀ ਦਿਵਾਉਣ ਦੇ ਝਾਂਸੇ ਵਿੱਚ ਫਸਾ ਕੇ ਕੀਤੀ ਠੱਗੀ, ਪੜ੍ਹੋ ਪੂਰਾ ਮਾਮਲਾ

FRAUD-In-Punjab

ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਦਾ ਮਾਹੌਲ ਦਿਨੋਂ ਦਿਨ ਵਿਗੜਦਾ ਜਾ ਰਿਹਾ ਹੈ। ਚੋਰੀ, ਠੱਗੀ,ਕਤਲ,ਵਰਗੀਆਂ ਵਾਰਦਾਤਾਂ ਦੀਆਂ ਰੋਜ਼ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਇੱਕ ਹੋਰ ਮਾਮਲਾ ਪੰਜਾਬ ਤੋਂ ਸਾਹਮਣੇ ਆ ਰਿਹਾ ਹੈ।ਨੌਜਵਾਨ ਨੂੰ ਹਾਈ ਕੋਰਟ ਵਿਚ ਨੌਕਰੀ ਦਿਵਾਉਣ ਦੇ ਨਾਂ ਉੱਪਰ ਕਥਿਤ ਤੌਰ ’ਤੇ ਸਾਢੇ ਤਿੰਨ ਲੱਖ ਰੁਪਏ ਦੇ ਕਰੀਬ … Read more

Bikram Singh Majithia Case: ਬਿਕਰਮ ਮਜੀਠੀਆ ਦੀ ਜੇਲ੍ਹ ‘ਚ ਸੁਰੱਖਿਆ ਲੈ ਕੇ ਸੁਣਵਾਈ ,ਇੱਕ ਹੋਰ ਪਟੀਸ਼ਨ ‘ਤੇ ਫੈਸਲਾ ਲਵੇਗੀ ਅਦਾਲਤ

BIKRAM SINGH MAJITHIA

ਪੰਜਾਬੀ ਬਾਣੀ, 17 ਜੁਲਾਈ 2025। Bikram Singh Majithia Case: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਜੇਲ੍ਹ ਜਾਣ ਤੋਂ ਬਾਅਦ ਉਹਨਾਂ ਨੇ ਆਪਣੀ ਜੇਲ੍ਹ ਵਿੱਚ ਸੁਰੱਖਿਆ ਨੂੰ ਖ਼ਤਰਾ ਦੱਸਦਿਆਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਵੇਗੀ। ਸਰਕਾਰ ਅੱਜ ਅਦਾਲਤ ਵਿੱਚ ਪਟੀਸ਼ਨ ‘ਤੇ ਆਪਣਾ ਜਵਾਬ ਦੇਵੇਗੀ। … Read more

Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ, ਵਜ੍ਹਾ ਜਾਣ ਕੇ ਹੈਰਾਨ ਹੋ ਜਾਵੋਗੇ

Ahmedabad-Plane-Crash-News-Update-

ਪੰਜਾਬੀ ਬਾਣੀ, 17 ਜੁਲਾਈ 2025। Ahmedabad Plane Crash: ਅਹਿਮਦਾਬਾਦ (Ahmedabad) ਜਹਾਜ਼ ਹਾਦਸੇ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਇੱਕ ਪ੍ਰਮੁੱਖ ਅਮਰੀਕੀ ਅਖਬਾਰ ਨੇ ਕੀਤਾ ਹੈ। ਅਖਬਾਰ ਨੇ ਦਾਅਵਾ ਕੀਤਾ ਹੈ ਕਿ ਉਡਾਣ ਦੇ ਕੈਪਟਨ ਸੁਮਿਤ ਸੱਭਰਵਾਲ ਨੇ ਫਿਊਲ (fuel) ਸਵਿੱਚ ਬੰਦ ਕਰ ਦਿੱਤਾ ਸੀ। ਜਿਸ ਕਾਰਨ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ … Read more

Amarnath Yatra 2025: ਅਮਰਨਾਥ ਯਾਤਰਾ ਮੁਅੱਤਲ, 8 ਸ਼ਰਧਾਲੂ ਜ਼ਖ਼ਮੀ, 1 ਦੀ ਮੌਤ

Amarnath Yatra 2025

ਪੰਜਾਬੀ ਬਾਣੀ, 17 ਜੁਲਾਈ 2025। Amarnath Yatra 2025: ਜੰਮੂ-ਕਸ਼ਮੀਰ (Jammu and Kashmir) ਵਿੱਚ ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਬਹੁਤ ਪ੍ਰਭਾਵਿਤ ਹੋਈ ਹੈ। ਬੁੱਧਵਾਰ ਨੂੰ ਬਾਲਟਾਲ ਦੇ ਰੇਲਪਥਰੀ ਵਿੱਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ (Landslide in Baltal) ਕਾਰਨ 8 ਸ਼ਰਧਾਲੂ ਜ਼ਖਮੀ ਹੋ ਗਏ। ਸੈਂਕੜੇ ਸ਼ਰਧਾਲੂਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ … Read more