Punjab News: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਇਸ ਨੇਤਾ ਨੇ ਛੱਡੀ ਪਾਰਟੀ

ਪੰਜਾਬੀ ਬਾਣੀ, 18 ਜੁਲਾਈ 2025। Punjab News: ਪੰਜਾਬ (Punjab) ਤੋਂ ਇਸ ਸਮੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ (Punjab) ਦੀ ਰਾਜਨੀਤੀ (politics) ਨਾਲ ਜੁੜੀ ਖਬਰ ਹੈ। ਖ਼ਬਰ ਹੈ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਪੰਜਾਬ (Punjabi) ਵਿੱਚ ਵੱਡਾ ਝਟਕਾ ਲੱਗਾ ਹੈ।

ਸੁਖਬੀਰ ਬਾਦਲ ਦਾ ਕਰੀਬੀ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਖਰੜ ਤੋਂ ਵੱਡਾ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ (Ranjit Singh Gill) ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।

Ranjit Singh Gill
Ranjit Singh Gill
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਤੁਹਾਨੂੰ ਦੱਸ ਦੇਈਏ ਕਿ ਉਹ ਪਾਰਟੀ ਵਿੱਚ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ ਅਤੇ ਦੋ ਵਾਰ ਖਰੜ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਗਿੱਲ ਨੂੰ ਸੁਖਬੀਰ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ।

Leave a Comment