ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਸਰਕਾਰ (Punjab Govt) ਦੇ ਵਲੋਂ ਅੱਜ ਸਥਾਨਕ ਸਰਕਾਰ ਵਿਭਾਗ ਦੇ ਨਗਰ ਨਿਗਮਾਂ ਦੀ ਤਬਦੀਲੀਆਂ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਸਰਕਾਰ ਦੇ ਆਦੇਸ਼ ਤੋਂ ਬਾਅਦ 2 ਇੰਸਪੈਕਟਰਾਂ ਦੀ ਤਬਦੀਲੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਵਿੱਚ ਹੁਸ਼ਿਆਰਪੁਰ ਅਤੇ ਲੁਧਿਆਣਾ ਨਗਰ ਨਿਗਮ ਦੇ ਇੰਸਪੈਕਟਰ ਵੀ ਸ਼ਾਮਿਲ ਹਨ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਪੰਜਾਬ ਸਰਕਾਰ ਦੇ ਵੱਲੋ ਹੁਸ਼ਿਆਰਪੁਰ ਨਗਰ ਨਿਗਮ ਵਿੱਚ ਤੈਨਾਤ ਬਿਲਡਿੰਗ ਇੰਸਪੈਕਟਰ ਗਗਨਦੀਪ ਸ਼ਰਮਾ ਦੀ ਤਬਦੀਲੀ ਅਬੋਹਰ ਨਗਰ ਨਿਗਮ ਵਿੱਚ ਕਰ ਦਿੱਤੀ ਹੈ। ਲੁਧਿਆਣਾ ਨਗਰ ਨਿਗਮ ਵਿੱਚ ਤੈਨਾਤ ਬਲੀਡਿੰਗ ਇੰਸਪੈਕਟਰ ਮਨਪ੍ਰੀਤ ਕੌਰ ਨੂੰ ਐਸ.ਏ.ਐਸ. ਨਗਰ ਮੋਹਾਲੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
