ਪੰਜਾਬੀ ਬਾਣੀ, 15 ਜੁਲਾਈ 2025। Bikram Singh Majithia: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਬੀਤੀ 25 ਜੂਨ ਨੂੰ ਵੀ ਵਿਜੀਲੈਂਸ ਨੇ ਬਿਕਰਮ ਮਜੀਠੀਆ (Bikram Singh Majithia) ਦੀ ਕੋਠੀ ’ਤੇ ਛਾਪੇਮਾਰੀ ਕੀਤੀ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਹਾਲੀ ਲੈ ਗਈ ਸੀ।

ਦੱਸ ਦੇਈਏ ਕਿ ਜਾਣਕਾਰੀ ਮੁਤਾਬਿਕ ਘਰ ਵਿਚ ਹੋਰ ਦਸਤਾਵੇਜ਼ਾਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਪਹੁੰਚ ਕੀਤੀ। ਵਿਜੀਲੈਂਸ ਦੀ ਟੀਮ ਵਲੋਂ ਜਾਂਚ ਕੀਤੀ ਜਾ ਰਹੀ। ਜਿਸ ਤੋਂ ਬਾਅਦ ਮਜੀਠੀਆ ਦੇ ਘਰ ਵੱਲ ਜਾਣ ਵਾਲੀਆਂ ਸੜਕਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ।ਦੱਸ ਦੇਈਏ ਕਿ ਪੁਲਿਸ ਵਲੋਂ ਬੈਰੀਕੇਡਿੰਗ ਲੱਗਾ ਕੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।