Punjab News: ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਟਰੈਕਟਰ ਮਾਰਚ 30 ਜੁਲਾਈ ਨੂੰ ਕੱਢਿਆ ਜਾਵੇਗਾ

Bhartiya Kisan Union Punjab

ਪੰਜਾਬੀ ਬਾਣੀ, 25 ਜੁਲਾਈ 2025। Punjab News: ਭਾਰਤੀ ਕਿਸਾਨ ਯੂਨੀਅਨ ਪੰਜਾਬ (Bharatiya Kisan Union Punjab) ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ ਹੈ । ਮੀਟਿੰਗ ਵਿੱਚ ਪੰਜਾਬ ਸਰਕਾਰ ਵਿਰੁੱਧ 30 ਜੁਲਾਈ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਸੰਬੰਧਿਤ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਲੈਂਡ ਪੋਲਿੰਗ … Read more

Punjab News: ਜੁਗਰਾਜ ਸਿੰਘ ਚੰਨਣਕੇ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਕਾਬੂ

Punjab Police

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਤਲੁਜ ਦਰਿਆ ਕਿਨਾਰੇ ਭਿੰਡਰ ਨਗਰ ‘ਚ ਖਾਲੀ ਬਿਲਡਿੰਗ ‘ਚ ਲੁਕੇ ਤਿੰਨ ਗੈਂਗਸਟਰਾਂ ਤੇ ਜ਼ਿਲ੍ਹਾ ਪੁਲਿਸ ਵਿਚਕਾਰ ਹੋਈ ਫਾਈਰਿੰਗ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਣ ਉਪਰੰਤ ਤਿੰਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਦੱਸ ਦੇਈਏ ਕਿ ਜ਼ਖ਼ਮੀ ਨੂੰ … Read more

Punjab News: ਜੰਗਲਾਤ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ED Raid In Punjab

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਵਰਤਨ ਨਿਦੇਸ਼ਾਲਯ (Enforcement Directorate) ਦੇ ਜਲੰਧਰ ਸਥਿਤ ਰੀਜਨਲ ਦਫਤਰ ਨੇ ਵੀਰਵਾਰ ਨੂੰ ਜੰਗਲਾਤ ਘੁਟਾਲੇ ਦੇ ਕੇਸ ‘ਚ ਬੁਢਲਾਡਾ ਦੇ ਸਾਬਕਾ ਰੇਂਜ ਫਾਰੈਸਟ ਅਧਿਕਾਰੀ ਸੁਖਵਿੰਦਰ ਸਿੰਘ ਦੀ 53.64 ਲੱਖ ਰੁਪਏ ਦੀ ਜਾਇਦਾਦ ਅਟੈਚ ਕਰ ਦਿੱਤੀ ਹੈ। ਮਨੀ ਲਾਂਡਰਿੰਗ ਦੱਸ … Read more

Jalandhar News: ਕਾਂਗਰਸ ਪਾਰਟੀ ਵਲੋ ਨਗਰ ਨਿਗਮ ਦੇ ਖਿਲਾਫ ਕੀਤਾ ਧਰਨਾ ਪ੍ਰਦਰਸ਼ਨ

Jalandhar Congress Protest

ਪੰਜਾਬੀ ਬਾਣੀ, 25 ਜੁਲਾਈ 2025। Jalandhar News: ਅੱਜ ਕਾਂਗਰਸ ਪਾਰਟੀ (Congress Party) ਵਲੋ ਨਗਰ ਨਿਗਮ ਜਲੰਧਰ (Jalandhar) ਦਫਤਰ ਦੇ ਬਾਹਰ ਕਾਂਗਰਸੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਆਮ ਆਦਮੀ ਪਾਰਟੀ ਅਤੇ ਨਗਰ ਨਿਗਮ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਤੇ ਜਲੰਧਰ ਸੈਂਟਰਲ, ਜਲੰਧਰ ਨਾਰਥ, ਜਲੰਧਰ ਕੈਂਟ, ਜਲੰਧਰ ਵੈਸਟ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ … Read more

OTT App Banned: ULLU, ALT ਸਮੇਤ 25 ਐਪਾਂ ਤੇ ਵੈਬਸਾਈਟ ਉੱਪਰ ਕੇਂਦਰ ਨੇ ਲਾਈ ਪਾਬੰਦੀ

Ullu App Banned

ਪੰਜਾਬੀ ਬਾਣੀ, 25 ਜੁਲਾਈ 2025। OTT App Banned: ਦੇਸ਼ ਵਿੱਚ ਕੇਂਦਰ ਸਰਕਾਰ ਦੇ ਵਲੋਂ ਵੱਡੀ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ  ULLU, ALT ਸਮੇਤ 25 ਐਪਾਂ ਤੇ ਵੈਬਸਾਈਟ ਉੱਪਰ ਕੇਂਦਰ ਨੇ ਲਾਈ ਪਾਬੰਦੀ, ਇੰਟਰਨੈਟ ਕੰਪਨੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਨੋਟੀਫਿਕੇਸ਼ਨ ਵਿੱਚ, ਇੰਟਰਨੈੱਟ ਸੇਵਾ ਪ੍ਰਦਾਤਾਵਾਂ (ISPs) ਨੂੰ ਦੇਸ਼ ਦੇ ਅੰਦਰ ਆਪਣੀ ਜਨਤਕ ਪਹੁੰਚ ਬੰਦ ਕਰਨ … Read more

Fraud News: ਜਰਮਨ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਧੋਖਾਧੜੀ, ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ ਦੀ ਮਾਰੀ ਠੱਗੀ

fraud-travel-agent

ਪੰਜਾਬੀ ਬਾਣੀ, 25 ਜੁਲਾਈ 2025। Fraud News: ਪੰਜਾਬ ਵਿੱਚ ਧੋਖਾਧੜੀ ਦੇ ਮਾਮਲੇ ਦਿਨੋਂ ਦਿਨ ਵੱਧ ਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਫਿਰੋਜ਼ਪੁਰ ਦੇ ਗੁਰੂਹਰਸਹਾਏ (GuruHarsahai) ਤੋਂ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੂੰ ਜਰਮਨ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਬੀਐੱਨਐੱਸ ਤਹਿਤ ਮਾਮਲਾ ਦਰਜ ਇਸ … Read more

Punjab News: ਗੁਰੂ ਤੇਗ ਬਹਾਦਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ‘ਚ ਪਏ ਭੰਗੜੇ ਨੂੰ ਲੈ ਕੇ ਭਾਸ਼ਾ ਵਿਭਾਗ ਵਿਵਾਦਾਂ ਵਿੱਚ ਘਿਰਿਆ

Singer Veer Singh

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab) ਵਿੱਚ ਧਰਮਾਂ ਦੇ ਨਾਲ ਛੇੜ ਛਾੜ ਕਾਰਨ ਤੇ ਹਮੇਸ਼ਾ ਵਿਵਾਦ ਦਾ ਕਾਰਨ ਬਣਿਆ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਸ਼੍ਰੀਨਗਰ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ (Sri Guru Tegh Bahadur) ਜੀ ਦੇ ਸ਼ਹੀਦੀ ਵਰੇ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਕਰਵਾਏ … Read more

Holiday News: 26 ਅਤੇ 27 ਜੁਲਾਈ ਨੂੰ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ, ਅਚਾਨਕ ਲਿਆ ਫੈਸਲਾ

Holiday News

ਪੰਜਾਬੀ ਬਾਣੀ, 25 ਜੁਲਾਈ 2025। Holiday News: ਸਕੂਲ ਦੇ ਬੱਚਿਆਂ ਨੂੰ ਲੈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 26.07.2025 ਨੂੰ ਬੰਦ ਰਹਿਣਗੇ। ਦੱਸ ਦੇਈਏ ਕਿ 26 ਅਤੇ 27 ਜੁਲਾਈ ਨੂੰ ਹੋਣ ਵਾਲੀ CET ਪ੍ਰੀਖਿਆ ਕਾਰਨ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ … Read more

Punjab News: ਖੰਨਾ ਸਿਵਲ ਹਸਪਤਾਲ ਦੀ ਗਾਇਨੀਕੋਲੋਜਿਸਟ ਨੂੰ ਕੀਤਾ ਮੁਅੱਤਲ, ਜਾਣੋ ਕੀ ਸੀ ਪੂਰਾ ਮਾਮਲਾ

Suspend

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab)ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਖੰਨਾ ਸਿਵਲ ਹਸਪਤਾਲ ਦੇ ਗਾਇਨੀਕੋਲੋਜਿਸਟ ਡਾ: ਕਵਿਤਾ ਸ਼ਰਮਾ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਡਾ. ਕਵਿਤਾ ਸ਼ਰਮਾ ਨੂੰ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ਾਂ ਹੇਠ ਮੁਅੱਤਲ ਕਰ … Read more

Firing News: ਮਸ਼ਹੂਰ ਹਰਿਆਣਵੀ ਗਾਇਕਾ ‘ਤੇ ਚੱਲੀਆਂ ਤਾੜ ਤਾੜ ਗੋਲੀਆਂ

Firing

ਪੰਜਾਬੀ ਬਾਣੀ, 25 ਜੁਲਾਈ 2025। Firing News: ਸਾਡੇ ਦੇਸ਼ ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਦੇਖਣ ਨੂੰ ਮਿਲਦਾ ਹੈ। ਚੋਰੀ, ਠੱਗੀ, ਕਤਲ, ਗੋਲਾਬਾਰੀ, ਵਰਗੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ । ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਹਰਿਆਣਾ (Haryana) ਤੋਂ ਸਾਹਮਣੇ ਆਇਆ ਹੈ ਦੱਸ ਦੇਈਏ ਕਿ ਹਰਿਆਣਵੀ ਗਾਇਕਾ ਮੀਤਾ ਬੜੌਦਾ ਤੇ ਉਸ ਦੇ ਪਿੰਡ ਬੜੌਦਾ … Read more