Ludhiana By Election: ਭਾਰੀ ਬਹੁਮਤ ਨਾਲ ਜਿੱਤਣਗੇ “ਆਪ” ਉਮੀਦਵਾਰ ਸੰਜੀਵ ਅਰੋੜਾ- ਮੋਹਿੰਦਰ ਭਗਤ

Mohinder Bhagat Cabinet Minister Punjab

ਪੰਜਾਬੀ ਬਾਣੀ, ਜਲੰਧਰ, 19 ਜੂਨ। Ludhiana By Election: ਲੁਧਿਆਣਾ ਪੱਛਮੀ ‘ਚ ਅੱਜ ਹੋਏ ਵਿਧਾਨ ਸਭਾ ਉਪਚੋਣ ਲਈ ਮਤਦਾਨ ਦਾ ਕੰਮ ਸ਼ਾਂਤੀਪੂਰਵਕ ਪੂਰਾ ਹੋ ਗਿਆ। ਇਸ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਚੋਣ ਦੌਰਾਨ ਲੋਕਾਂ ਦੇ ਰੁਝਾਨ ਨੂੰ ਵੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਇਸ ਉਪਚੋਣ ਵਿੱਚ “ਆਪ” ਉਮੀਦਵਾਰ ਸੰਜੀਵ … Read more

Punjab News: ਮੇਰੀ ਘਰੇਲੂ ਫ਼ੋਟੋਆਂ ਜਨਤਕ ਕਰਨ ਦੀ ਮਜੀਠੀਆ ਦੀ ਘਟੀਆ ਰਾਜਨੀਤੀ – ਰਵਜੋਤ

Dr Ravjot Singh

ਪੰਜਾਬੀ ਬਾਣੀ, ਜਲੰਧਰ, 18 ਜੂਨ। Punjab News: ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ‘ਤੇ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਪਮਾਨਜਨਕ ਦੱਸਿਆ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਅਤੇ ‘ਆਪ’ ਨੇਤਾ ਤਰਨਦੀਪ ਸੰਨੀ ਵੀ ਮੌਜੂਦ ਸਨ। ਡਾ. … Read more

Punjab News: ਤਰੁਣ ਚੁੱਘ ਤੇ ਭਾਜਪਾ ਆਗੂਆਂ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਰਤਾ ਵੀ ਸਮਝ ਨਹੀਂ, ਉਹ ਸਿਰਫ਼਼ ਇੱਥੇ ਤਣਾਅ ਪੈਦਾ ਕਰਨਾ ਚਾਹੁੰਦੇ ਹਨ: ਦੀਪਕ ਬਾਲੀ

Deepak Bali AAP Punjab

ਪੰਜਾਬੀ ਬਾਣੀ, ਚੰਡੀਗੜ੍ਹ, 14 ਜੂਨ। Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਭਾਜਪਾ ਨੇਤਾ ਤਰੁਣ ਚੁੱਘ ਦੇ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਬਾਰੇ ਗੁੰਮਰਾਹਕੁੰਨ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ। ਬਾਲੀ ਨੇ ਚੁੱਘ ਦੇ ਬੇਬੁਨਿਆਦ ਦੋਸ਼ਾਂ, ਇਹ ਨੀਤੀ ਕਿਸਾਨਾਂ ਨੂੰ ਧੋਖਾ ਦੇਣ ਅਤੇ ਉਨ੍ਹਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਦੀ … Read more

Ludhiana By Poll: ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਪਾਰਟੀ ਦੇ ਦਰਜਨਾਂ ਆਗੂ ‘ਆਪ’ ਵਿੱਚ ਹੋਏ ਸ਼ਾਮਿਲ

Congress Faces Another Major Setback in Ludhiana West as Dozens of Leaders Join AAP

ਪੰਜਾਬੀ ਬਾਣੀ, ਲੁਧਿਆਣਾ, 14 ਜੂਨ। Ludhiana By Poll: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਵਾਰਡ ਨੰ 65 ਤੋਂ ਕਾਂਗਰਸ ਦੇ ਸੈਂਕੜੇ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦੂਜੇ ਪਾਸੇ ਹਲਕੇ ਦੇ ਕਈ ਵੱਡੇ ਕਾਰੋਬਾਰੀਆਂ ਨੇ ਵੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। … Read more

Punjab News: ਭਾਜਪਾ ਆਗੂਆਂ ਨੂੰ ਕਿਸਾਨਾਂ ‘ਤੇ ਬੋਲਣ ਦਾ ਕੋਈ ਹੱਕ ਨਹੀਂ, ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੇ 750 ਕਿਸਾਨਾਂ ਦੀ ਲੈ ਲਈ ਜਾਨ – ਤਰੁਣਪ੍ਰੀਤ ਸੌਂਧ

BJP Leaders Have No Moral Authority to Speak on Farmers; Modi Government's Black Farm Laws Killed 750 Farmers Tarunpreet Sondh

ਪੰਜਾਬੀ ਬਾਣੀ, ਲੁਧਿਆਣਾ, 14 ਜੂਨ। Punjab News: ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ ਅਰਬਨ ਇਸਟੇਟ ਬਣਾਉਣ ਲਈ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਸਕੀਮ ‘ਤੇ ਭਾਜਪਾ ਆਗੂਆਂ ਦੇ ਬਿਆਨਾਂ ਦਾ ਸਖ਼ਤ ਵਿਰੋਧ ਕੀਤਾ ਅਤੇ ਪੰਜਾਬ ਭਾਜਪਾ ਆਗੂਆਂ ‘ਤੇ ਭੂ-ਮਾਫੀਆ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ। ਇਸ ਮੁੱਦੇ ‘ਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ … Read more