Fazilpuria Attacks: ਬਾਲੀਵੁੱਡ ਦੇ ਮਸ਼ਹੂਰ ਗਾਇਕ ਰਾਹੁਲ ਫਾਜ਼ਿਲਪੁਰੀਆ ‘ਤੇ ਜਾਨਲੇਵਾ ਹਮਲਾ

Fazilpuria Attacks Update

ਪੰਜਾਬੀ ਬਾਣੀ, 15 ਜੁਲਾਈ 2025। Fazilpuria Attacks: ਪੰਜਾਬ (Punjab) ਵਿੱਚ ਜੋ ਹਾਦਸੇ ਦਿਨੋ ਦਿਨ ਵੱਧ ਰਹੇ ਹਨ, ਆਮ ਲੋਕ ਤਾਂ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮੰਨਦੇ। ਉੱਥੇ ਹੀ ਬਾਲੀਵੁੱਡ ਦੇ ਮਸ਼ਹੂਰ ਗਾਇਕ ਰਾਹੁਲ ਫਾਜ਼ਿਲਪੁਰੀਆ(Rahul Fazilpuria) ‘ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਬਦਮਾਸ਼ਾਂ ਨੇ ਐਸਪੀਆਰ ਰੋਡ ‘ਤੇ ਗਾਇਕ … Read more

Bathinda News: CIA ਸਟਾਫ਼ ਨੇ ਫ਼ਰਜ਼ੀ ਡਾਕਟਰ ਕੀਤਾ ਗ੍ਰਿਫ਼ਤਾਰ, ਗੈਰਕਾਨੂੰਨੀ ਕੰਮ ਨੂੰ ਦੇ ਰਿਹਾ ਸੀ ਅੰਜਾਮ

CIA Staff Arrest Fake Doctor

ਪੰਜਾਬੀ ਬਾਣੀ, 15 ਜੁਲਾਈ 2025। Bathinda News: ਸਾਡੇ ਪੰਜਾਬ ਦਾ ਮਾਹੌਲ ਦਿਨੋ ਦਿਨ ਵਿਗੜਦਾ ਨਜ਼ਰ ਆ ਰਿਹਾ ਹੈ। ਰੋਜ਼ ਹੀ ਕੋਈ ਨਾ ਕੋਈ ਕਤਲ, ਚੋਰੀ,ਧੋਖਾਧੜੀ,ਦੀਆਂ ਵਾਰਦਾਤਾਂ ਸੁਨਣ ਨੂੰ ਮਿਲਦੀਆਂ ਰਹਿੰਦੀਆਂ ਹਨ। ਬਠਿੰਡਾ ਤੋਂ ਵੀ ਇਸੇ ਦਾ ਮਾਮਲਾ ਸਾਹਮਣੇ ਆਇਆ ਹੈ। ਸੀਆਈਏ ਸਟਾਫ 2 ਦੀ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਦੀ ਥਰਮਲ ਮਾਰਕੀਟ ਵਿੱਚੋਂ … Read more

Fauja Singh Death : ਨਹੀਂ ਰਹੇ ਦੌੜਾਕ ਫ਼ੌਜਾ ਸਿੰਘ, 114 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Fauja Singh Death Update

ਪੰਜਾਬੀ ਬਾਣੀ,15 ਜੁਲਾਈ 2025। Fauja Singh Death: ਚੰਡੀਗੜ੍ਹ- ਵਿਸ਼ਵ ਦੇ ਸਭ ਤੋਂ ਬਜ਼ੂਰਗ ਦੌੜਾਕ ਫੌਜਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 114 ਸਾਲ ਵਿਚ ਆਖਰੀ ਸਾਹ ਲਏ। ਉਨ੍ਹਾਂ ਦੌੜਾਕ ਵਿੱਚ ਕਈ ਰਿਕਾਰਡ ਆਪਣੇ ਨਾਂ ਕੀਤੇ ਅਤੇ ਫੌਜਾ ਸਿੰਘ ਵਿੱਚ ਵਿਸ਼ਵ ਦੇ ਪਹਿਲੇ 100 ਸਾਲਾ ਦੌੜਾਕ ਸਨ। ਫੌਜਾ ਸਿੰਘ ਦਾ ਜਨਮ 1 ਅਪ੍ਰੈਲ 1911 … Read more

Amritsar News: ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਸੇ ਅਣਪਛਾਤੇ ਵਿਅਕਤੀ ਨੇ ਭੇਜੀ ਈ-ਮੇਲ

Shri Harmandir Sahib

ਪੰਜਾਬੀ ਬਾਣੀ, 14 ਜੁਲਾਈ 2025। Amritsar News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤਸਰ (Amritsar) ਹਰਿਮੰਦਰ ਸਾਹਿਬ ਹਮੇਸ਼ਾ ਬਹੁਤ ਸਾਰੇ ਹਾਦਸੇ ਹੁੰਦੇ ਰਹਿੰਦੇ ਹਨ। ਉੱਥੇ ਹੀ ਹਮੇਸ਼ਾ ਹਰਿਮੰਦਰ ਸਾਹਿਬ ਤੇ ਸਖਤੀ ਵਰਤੀ ਜਾਂਦੀ ਹੈ ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਡੀਐਕਸ (RDX) ਦਾ ਬਲਾਸਟ ਕਰਨ ਦੀ ਧਮਕੀ ਮਿਲੀ ਹੈ। ਇਹ ਵੀ ਪੜ੍ਹੋ: AI ਨੌਕਰੀਆਂ … Read more

Bikram Singh Majithia: ਬਿਕਰਮ ਸਿੰਘ ਮਜੀਠੀਆ ਨੇ ਬੈਰਕ ਬਦਲਣ ਦੀ ਕੀਤੀ ਮੰਗ, ਹੁਣ 17 ਜੁਲਾਈ ਨੂੰ ਹੋਵੇਗੀ ਸੁਣਵਾਈ

BIKRAM SINGH MAJITHIA

ਪੰਜਾਬੀ ਬਾਣੀ,14 ਜੁਲਾਈ 2025। Bikram Singh Majithia: ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਆਰੋਪ ਲਗਾਇਆ ਗਿਆ ਹੈ। ਬਿਕਰਮਜੀਤ ਸਿੰਘ ਮਜੀਠੀਆ ਅਦਾਲਤ ਦੇ ਹੁਕਮਾਂ ਅਨੁਸਾਰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਹਨ। ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਆਮਦਨ ਤੋਂ ਵੱਧ … Read more

Patiala News: ਪਿੰਡ ਕਰਹਾਲੀ ਸਾਹਿਬ ‘ਚ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, ਪੜ੍ਹੋ ਪੂਰਾ ਮਾਮਲਾ

Manpreet Singh

ਪੰਜਾਬੀ ਬਾਣੀ, 14 ਜੁਲਾਈ 2025। Patiala News: ਪੰਜਾਬ (Punjab) ਦਾ ਮਾਹੌਲ ਦਿਨੋ ਵਿਗੜਦਾ ਨਜ਼ਰ ਆ ਰਿਹਾ ਹਰ ਰੋਜ਼ ਪੰਜਾਬ ਵਿੱਚ ਕੋਈ ਨਾ ਕਤਲ ਹੋ ਰਿਹਾ। ਪਟਿਆਲਾ ਤੋਂ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਟਿਆਲਾ (Patiala) ਦੇ … Read more

Railway Exam: ਰੇਲਵੇ ਭਰਤੀ ਪ੍ਰੀਖਿਆ ਨੂੰ ਲੈ ਕੇ ਆਇਆ ਇੱਕ ਵੱਡਾ ਫੈਸਲਾ, ਰੇਲਵੇ ਮੰਤਰੀ ਨੇ ‘ਸੈਕੂਲਰ ਗਾਈਡਲਾਈਨ’ ਕੀਤੀ ਜਾਰੀ

Railway Exam Update

ਪੰਜਾਬੀ ਬਾਣੀ,14 ਜੁਲਾਈ 2025। Railway Exam: ਹੁਣ ਤੱਕ ਰੇਲਵੇ ਪ੍ਰੀਖਿਆਵਾਂ (Railway Exam) ਵਿੱਚ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਚਿੰਨ੍ਹ (religious symbols) ਪਹਿਨਣ ਦੀ ਮਨਾਹੀ ਸੀ, ਜਿਸ ਕਾਰਨ ਕਈ ਵਾਰ ਸਿੱਖ, ਮੁਸਲਿਮ, ਹਿੰਦੂ ਅਤੇ ਹੋਰ ਧਰਮਾਂ ਦੇ ਉਮੀਦਵਾਰਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਸੀ। ਕਈ ਵਾਰ ਪ੍ਰੀਖਿਆ ਕੇਂਦਰਾਂ ‘ਤੇ ਵਿਵਾਦ ਦੀ ਸਥਿਤੀ ਬਣੀ ਰਹੀ ਹੈ … Read more

Amritsar News: ਅੰਮ੍ਰਿਤਸਰ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਚ ਰੋਸ ਦੀ ਲਹਿਰ , ਤੁਰੰਤ ਕਾਰਵਾਈ ਦੀ ਮੰਗ ਕੀਤੀ

Gutka sahib Amritsar News

ਪੰਜਾਬੀ ਬਾਣੀ, 14 ਜੁਲਾਈ 2025।(Amritsar News): ਪੰਜਾਬ (Punjab) ਵਿੱਚ ਧਰਮਾਂ ਨੂੰ ਲੈ ਕੇ ਦਿਨ ਪ੍ਰਤੀਦਿਨ ਖਿਲਵਾੜ ਕੀਤਾ ਜਾ ਰਿਹਾ, ਬੇਅਦਬੀ ਦੇ ਪਹਿਲੇ ਮਾਮਲੇ ਸੁਲਝ ਹੀ ਰਹੇ ਸੀ। ਅੰਮ੍ਰਿਤਸਰ ਵਿੱਚ ਫਿਰ ਇੱਕ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅੰਮ੍ਰਿਤਸਰ (Amritsar) ਦੇ ਰਣਜੀਤ ਐਵਨਿਊ ਇਲਾਕੇ ਵਿੱਚ ਕੂੜੇ ਵਾਲੀ ਗੱਡੀ ‘ਚ ਗੁਟਕਾ ਸਾਹਿਬ (Gutka Sahib … Read more

Amritsar News: ਅੰਮ੍ਰਿਤਸਰ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਮੌਕੇ ਤੇ ਮੌਤ

Amritsar Accident News Update

ਪੰਜਾਬੀ ਬਾਣੀ,14 ਜੁਲਾਈ 2025। Amritsar News: ਪੰਜਾਬ (Punjab) ਵਿੱਚ ਦਿਨੋ ਦਿਨ ਜੋ ਹਾਦਸੇ ਵਪਾਰ ਰਹੇ ਹਨ। ਰੋਜ਼ ਹੀ ਸਾਨੂੰ ਕੋਈ ਨਾ ਕੋਈ, ਹਾਦਸੇ ਦੀ ਖਬਰ ਸੁਣਨ ਨੂੰ ਮਿਲਦੀ ਰਹਿੰਦੀ ਹੈ। ਉੱਥੇ ਹੀ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ (Amritsar) ਵਿੱਚ ਦਰਦਾਨਕ ਹਾਦਸਾ ਹੋ ਗਿਆ ਹੈ। ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ … Read more

Jalandhar News: ਬਾਬਾ ਬਰਫ਼ਾਨੀ ਹਰ ਇਕ ਭਗਤ ਦੀ ਮਨੋਕਾਮਨਾ ਪੂਰੀ ਕਰਦੇ ਹਨ : ਰਜਿੰਦਰ ਬੇਰੀ

Rajinder Beri

ਪੰਜਾਬੀ ਬਾਣੀ, 12 ਜੁਲਾਈ 2025। Jalandhar News: ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਥੀਆਂ ਸਮੇਤ ਸ਼੍ਰੀ ਅਮਰਨਾਥ ਯਾਤਰਾ ਕੀਤੀ । ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ (Rajinder Beri) ਬੇਰੀ ਨੇ ਕਿਹਾ ਕਿ ਭਗਵਾਨ ਭੋਲੇ ਨਾਥ ਜੀ ਆਪਣੇ ਦੁਆਰ ਉੱਪਰ ਆਉਣ ਵਾਲੇ ਹਰ ਇੱਕ ਭਗਤ ਦੀ ਮਨੋਕਾਮਨਾ ਪੂਰੀ ਕਰਦੇ ਹਨ। ਇਹ … Read more