Jalandhar News: ਜਲੰਧਰ ਵਿੱਚ ਦਿਨ ਦਿਹਾੜੇ ਚਲੀਆਂ ਤਾੜ -ਤਾੜ ਗੋਲੀਆਂ, 2 ਵਿਅਕਤੀ ਹੋਏ ਜ਼ਖਮੀ

POLICE ENCOUNTER

ਪੰਜਾਬੀ ਬਾਣੀ, ਜਲੰਧਰ, 7 ਜੁਲਾਈ 2025। Jalandhar News: Encounter in Jalandhar Punjab- ਜਲੰਧਰ (Jalandhar) ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿੱਚਕਾਰ ਐਨਕਾਊਂਟਰ ਹੋਇਆ ਹੈ। ਸੋਮਵਾਰ ਸਵੇਰੇ ਦਿਹਾਤੀ ਪੁਲਿਸ ਅਤੇ ਗੈਂਗਸਟਰਾਂ ਵਿੱਚ ਜ਼ਬਰਦਸਤ ਫ਼ਾਰਿੰਗ ਹੋਈ। ਜਿਸ ਵਿੱਚ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ ਅਤੇ ਪੁਲਿਸ ਨੇ ਦੋਨਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਪਹਿਲਾਂ ਵੀ ਕਈ ਮਾਮਲੇ ਦਰਜ … Read more

Punjab News: ਪੰਜਾਬ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਚਲੀ ਤਾੜ ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ

Amritsar Punjab Murder Case

ਪੰਜਾਬੀ ਬਾਣੀ, ਅੰਮ੍ਰਿਤਸਰ, 5 ਜੁਲਾਈ 2025। Punjab News: ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੋ ਰਿਹਾ ਹੈ। ਜਿੱਥੇ ਕਿ ਦਿਨ ਪ੍ਰਤੀਦਿਨ ਹੀ ਕਤਲ, ਚੋਰੀ ਠੱਗੀ, ਗੋਲੀਮਾਰੀ, ਦੀਆਂ ਖ਼ਬਰਾਂ ਆਉਂਦੀਆਂ ਹਨ ਉੱਥੇ ਹੀ ਇੱਕ ਅਜਿਹਾ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਇਆ ਹੈ ਕਿ ਥਾਣਾ ਮਹਿਤਾ ਦੇ ਪਿੰਡ ਚੰਨਣਕੇ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ … Read more

Actress Tania Father Shot: ਪੰਜਾਬੀ ਅਦਾਕਾਰ ਦੇ ਪਿਤਾ ਦੀ ਹਾਲਤ ਨਾਜ਼ੁਕ, ਬਦਮਾਸ਼ਾਂ ਨੇ ਕਲੀਨਿਕ ਵਿੱਚ ਮਾਰੀ ਸੀ ਗੋਲੀ

Punjabi actress tania father shot

ਪੰਜਾਬੀ ਬਾਣੀ, ਮੋਗਾ, 5 ਜੁਲਾਈ 2025। Actress Tania Father Shot: ਬੀਤੇ ਦਿਨ ਪੰਜਾਬੀ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲ ਜੀਤ ਕੰਬੋਜ਼ ਨੂੰ ਗੋਲੀ ਮਾਰੀ ਗਈ (Punjabi actress Tania father shot), ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ਼ ਦੇ ਲਈ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ। ਉਨ੍ਹਾ ਦੀ ਹਾਲਤ ਨਾਜ਼ੁਕ ਹੈ। ਪਿਤਾ ਦੀ ਹਾਲਤ ਹੋਈ ਨਾਜ਼ੁਕ ਇਸ ਦੀ … Read more

Jalandhar News: ਇੰਨੋਸੈਂਟ ਹਾਰਟਸ ਨੇ ਸ਼ਤਰੰਜ ਅਤੇ ਸਕੇਟਿੰਗ ਵਿੱਚ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਾਪਤੀਆਂ ਦਾ ਮਨਾਇਆ ਜਸ਼ਨ

innocent Herarts School Update

ਪੰਜਾਬੀ ਬਾਣੀ, ਜਲੰਧਰ, 04 ਜੁਲਾਈ। Jalandhar News: ਇੰਨੋਸੈਂਟ ਹਾਰਟਸ ਸਕੂਲ ਲਈ ਇੱਕ ਮਾਣ ਵਾਲੀ ਗੱਲ ਹੈ, ਦੋ ਵਿਦਿਆਰਥੀਆਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ। ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਬ੍ਰਾਂਚ ਦੀ ਦੂਜੀ ਜਮਾਤ ਦੀ ਇੱਕ ਹੁਸ਼ਿਆਰ ਵਿਦਿਆਰਥਣ ਤਨਵੀਰ ਕੌਰ ਖਿੰਡਾ ਨੇ 15 ਤੋਂ 21 … Read more

Punjab News: ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਅੰਮ੍ਰਿਤਸਰ ਵਿੱਚ 60 ਕਿਲੋ ਹੈਰੋਇਨ ਬਰਾਮਦ, 9 ਗ੍ਰਿਫ਼ਤਾਰ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ। Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ … Read more

Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ NOC

Industry Minister Tarunpreet Singh Sond

ਪੰਜਾਬੀ ਬਾਣੀ, ਚੰਡੀਗੜ੍ਹ, 30 ਜੂਨ। Punjab News: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। ਉਦਯੋਗਿਕ ਇਮਾਰਤਾਂ ਦੀ … Read more

Punjab News: ਬਿਕਰਮ ਸਿੰਘ ਮਜੀਠੀਆ ਗ੍ਰਿਫਤਾਰ, ਆਮਦਨ ‘ਚ 540 ਕਰੋੜ ਦਾ ਗ਼ੈਰ-ਕਾਨੂੰਨੀ ਵਾਧਾ’, ਵਿਜੀਲੈਂਸ ਦਾ ਬਿਆਨ

Bikram Singh Majithia Arrested

ਪੰਜਾਬੀ ਬਾਣੀ, ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ। Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia custody) ਦੇ ਅੰਮ੍ਰਿਤਸਰ ਵਾਲੇ ਘਰ ‘ਤੇ ਪੰਜਾਬ ਵਿਜੀਲੈਂਸ ਦੀ ਟੀਮ ਨੇ ਰੇਡ ਕੀਤੀ। ਵਿਜੀਲੈਂਸ ਦੀ ਟੀਮ ਸਵੇਰੇ ਤੋਂ ਹੀ ਬਿਕਰਮ ਮਜੀਠੀਆ ਦਾ ਘਰ ਪਹੁੰਚੀ ਹੋਈ ਸੀ। ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ … Read more

Punjab News: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

Finance Minister Harpal Singh Cheema Conducts Surprise Inspection at Excise and Taxation Department Headquarters in Patiala

ਪੰਜਾਬੀ ਬਾਣੀ, ਚੰਡੀਗੜ੍ਹ/ਪਟਿਆਲਾ, 24 ਜੂਨ। Punjab News: ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ … Read more

Punjab News: ‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ, 24 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ … Read more

Ludhiana by Election: ‘ਆਪ’ ਦਾ ਰੋਡ ਸ਼ੋਅ, ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

AAP Victory Roadshow Ludhiana Punjab

ਪੰਜਾਬੀ ਬਾਣੀ, ਲੁਧਿਆਣਾ, 24 ਜੂਨ। Ludhiana by Election: ਆਮ ਆਦਮੀ ਪਾਰਟੀ (ਆਪ) ਨੇ ਜ਼ਿਮਨੀ ਚੋਣ ਵਿੱਚ ਆਪਣੀ ਸ਼ਾਨਦਾਰ ਜਿੱਤ ਲਈ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਪੱਛਮੀ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਨਵੇਂ ਚੁਣੇ ਵਿਧਾਇਕ … Read more