Punjab News: 15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab Vigilance

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ … Read more

Punjab News: ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ

Laljit Singh Bhullar Cabinet Minister Punjab

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ … Read more

Punjab News: ’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ (Punjab Police) ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, … Read more

Punjab News: ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਕਾਰਵਾਈ ਦਾ ਦਿੱਤਾ ਭਰੋਸਾ

Harpal Singh Cheema Meeting

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ … Read more

Punjab News: ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ- ਬੈਂਸ

Harjot Singh Bains, AAP Punjab

ਪੰਜਾਬੀ ਬਾਣੀ, ਚੰਡੀਗੜ੍ਹ, 15 ਜੂਨ। Punjab News: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ … Read more

Ludhiana News: ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ, ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

Punjab Governmet Action

ਪੰਜਾਬੀ ਬਾਣੀ, ਚੰਡੀਗੜ੍ਹ/ਲੁਧਿਆਣਾ, 15 ਜੂਨ। Ludhiana News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ … Read more

NEET Result: ਪਲਕਸ਼ੀ ਨੇ NEET (UG) 2025 ਵਿੱਚ 4392 AIR ਪ੍ਰਾਪਤ ਕਰਕੇ ਇੰਨੋਸੈਂਟ ਹਾਰਟਸ ਦਾ ਨਾਮ ਕੀਤਾ ਰੌਸ਼ਨ

Palakshi brought laurels to Innocent Hearts by securing 4392 AIR in NEET

ਪੰਜਾਬੀ ਬਾਣੀ, ਜਲੰਧਰ, 14 ਜੂਨ। NEET Result: ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ, ਜਲੰਧਰ ਦੀ ਪਲਕਸ਼ੀ ਨੇ 2025 ਵਿੱਚ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਕਰਵਾਏ ਗਏ NEET (UG) ਵਿੱਚ 4392 ਆਲ ਇੰਡੀਆ ਰੈਂਕ ਪ੍ਰਾਪਤ ਕੀਤਾ। ਇਸ ਮੌਕੇ ‘ਤੇ, ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੱਤੀ। … Read more

Punjab News: ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Punjab Advocate General MS Bedi calls on Hon’ble Governor

ਪੰਜਾਬੀ ਬਾਣੀ, ਚੰਡੀਗੜ੍ਹ,14 ਜੂਨ। Punjab News: ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਪਾਲ ਨੇ ਸੂਬੇ ਵਿੱਚ ਕਾਨੂੰਨ … Read more

Punjab News: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

water crisis in state

ਪੰਜਾਬੀ ਬਾਣੀ, ਚੰਡੀਗੜ੍ਹ,14 ਜੂਨ। Punjab News: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਕਾਰਬਨ ਡੇਟਿੰਗ, ਮਿੱਟੀ ਪਾਣੀ ਦੇ ਆਈਸੋਟੋਪ ਅਧਿਐਨ ਅਤੇ ਪੰਜਾਬ ਦੇ … Read more

Punjab News: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

Simran Preet Jatti

ਪੰਜਾਬੀ ਬਾਣੀ, ਚੰਡੀਗੜ੍ਹ , 14 ਜੂਨ। Punjab News: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ, ਕਿਹਾ – ਅਸ਼ਲੀਲ ਰੀਲਾਂ ਬਣਾਉਣਾ ਬੰਦ ਕਰੋ, ਨਹੀਂ ਤਾਂ ਅਸੀਂ ਤੁਹਾਨੂੰ ਕਮਲ ਕੌਰ ਭਾਬੀ ਵਾਂਗ ਮਾਰ ਦੇਵਾਂਗੇ, ਪੂਰੀ ਵੀਡੀਓ ਦੇਖੋ ਦੇਖੋ ਵੀਡੀਓ