ਪੰਜਾਬ
Jalandhar News: ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਗੁਰਦੁਆਰਾ ਛਵੀ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸੀਸ ਝੁਕਾਇਆ
ਪੰਜਾਬੀ ਬਾਣੀ, ਜਲੰਧਰ, 14 ਜੂਨ। Jalandhar News: ਜਲੰਧਰ ਦੇ ਬਸਤੀ ਸ਼ੇਖ ਵਿਖੇ ਸਥਿਤ ਗੁਰਦੁਆਰਾ ਛਵੀ ਪਾਤਸ਼ਾਹੀ ਵਿਖੇ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਭਾਜਪਾ ਪੰਜਾਬ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਗੁਰਦੁਆਰਾ ਸਾਹਿਬ ਵਿਖੇ ਸੀਸ ਝੁਕਾਇਆ ਅਤੇ ਅਰਦਾਸ ਕੀਤੀ। ਸ਼੍ਰੀ ਹਰਗੋਬਿੰਦ ਸਾਹਿਬ … Read more
Punjab News: ਪੁਲਿਸ ਕਮਿਸ਼ਨਰ ਦਫ਼ਤਰ ਸ਼ਿਕਾਇਤ ਦਰਜ ਕਰਵਾਉਣ ਪਹੁੰਚੀ ਦੀਪਿਕਾ ਲੂਥਰਾ
ਪੰਜਾਬੀ ਬਾਣੀ, ਲੁਧਿਆਣਾ, 13 ਜੂਨ। Punjab News: ਧਮਕੀ ਮਗਰੋਂ ਦੀਪਿਕਾ ਲੂਥਰਾ ਪੁਲਿਸ ਕਮਿਸ਼ਨਰ ਦਫ਼ਤਰ ਸ਼ਿਕਾਇਤ ਦਰਜ ਕਰਵਾਉਣ ਪਹੁੰਚੀ ਹੈ। ਜ਼ਿਕਰਯੋਗ ਹੈ ਕਿ ਫ਼ਰਾਰ ਚੱਲ ਰਹੇ ਨਿਹੰਗ ਅੰਮ੍ਰਿਤਪਾਲ ਮਹਿਰੋਂ ਵੱਲੋਂ ਇੱਕ ਹੋਰ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਗਈ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ‘ਬਠਿੰਡਾ ਹੀ ਨਹੀਂ ਹੋਰ ਥਾਈਂ ਵੀ ਹਨ ਪਾਰਕਿੰਗ… ਜ਼ਰੂਰੀ ਨਹੀਂ … Read more
Punjab News: ਡਾ. ਨਵਦੀਪਕ ਸੰਧੂ ਨੇ ਆਈ.ਕੇ.ਜੀ ਪੀ.ਟੀ.ਯੂ ਦੇ 18ਵੇਂ ਰਜਿਸਟਰਾਰ ਵੱਜੋਂ ਅਹੁਦਾ ਸੰਭਾਲਿਆ
ਪੰਜਾਬੀ ਬਾਣੀ, ਜਲੰਧਰ/ਕਪੂਰਥਲਾ, 13 ਜੂਨ। Punjab News: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (IKG PTU) ਦੇ 18ਵੇਂ ਰਜਿਸਟਰਾਰ ਦਾ ਕਾਰਜਭਾਰ ਡਾ.ਨਵਦੀਪਕ ਸੰਧੂ ਨੂੰ ਮਿਲਿਆ ਹੈ। ਯੂਨੀਵਰਸਿਟੀ ਦੀ ਸੁਪਰੀਮ ਬਾਡੀ ਬੋਰਡ ਆਫ਼ ਗਵਰਨਰਸ (ਬੀ.ਓ.ਜੀ) ਦੀ ਚੇਅਰਪਰਸਨ ਵੱਲੋਂ ਜਾਰੀ ਹਿਦਾਇਤਾਂ ਮੁਤਾਬਿਕ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ (ਡਾ) ਸੁਸ਼ੀਲ ਮਿੱਤਲ ਵੱਲੋਂ ਡਾ.ਨਵਦੀਪਕ ਸੰਧੂ ਨੂੰ ਰਜਿਸਟਰਾਰ ਦੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਗਈ … Read more
Punjab News: 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ
ਪੰਜਾਬੀ ਬਾਣੀ, ਚੰਡੀਗੜ੍ਹ, 13 ਜੂਨ। Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ … Read more
Kamal Kaur Bhabhi: ਕਮਲ ਕੌਰ ਭਾਬੀ ਨੂੰ ਪ੍ਰਮੋਸ਼ਨ ਬਹਾਨੇ ਸੱਦ ਕੇ ਮਾਰ’ਤੀ, ਪੁਲਿਸ ਨੇ ਕਾਤਲ ਨੂੰ ਕੀਤਾ ਕਾਬੂ, ਵੱਡਾ ਖੁਲਾਸਾ
ਪੰਜਾਬੀ ਬਾਣੀ, ਲੁਧਿਆਣਾ, 13 ਜੂਨ। Kamal Kaur Bhabhi: ਸੋਸ਼ਲ ਮੀਡੀਆ (Instagram Influencer) ‘ਤੇ ਕਾਫੀ ਸਰਗਰਮ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਮਿਲੀ ਜਾਣਕਾਰੀ ਅਨੁਸਾਰ ਕਮਲ ਕੌਰ (Kamal Kaur Bhabhi) ਦੀ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ … Read more
Kamal Kaur Bhabhi: ਕਮਲ ਕੌਰ ਭਾਬੀ ਦੇ ਕਤਲ ਦੀ ਇਸ ਸ਼ਖਸ ਨੇ ਲਈ ਜ਼ਿੰਮੇਵਾਰੀ, ਆ ਗਿਆ ਕਬੂਲਨਾਮਾ
ਪੰਜਾਬੀ ਬਾਣੀ, ਲੁਧਿਆਣਾ, 13 ਜੂਨ। Kamal Kaur Bhabhi: ਇੰਸਟਾਗ੍ਰਾਮ ਉੱਤੇ ਕਮਲ ਕੌਰ ਭਾਬੀ (Kamal Kaur Bhabhi) ਦੇ ਨਾਮ ਨਾਲ ਮਸ਼ਹੂਰ ਇੰਫਲੂਐਂਸਰ ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਨਿਹੰਗ ਅੰਮ੍ਰਿਤਪਾਲ ਸਿੰਘ ਮਿਹਰੋਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ ਹੈ। ਨਿਹੰਗ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ “ਖ਼ਾਲਸਾ ਕਦੇ ਵੀ ਔਰਤਾਂ … Read more
Kamal Kaur Bhabhi: ਇੰਸਟਾਗ੍ਰਾਮ ‘ਤੇ ਅਸ਼ਲੀਲ ਰੀਲਾਂ ਬਣਾਉਣ ਵਾਲੀ ਕਮਲ ਕੌਰ ਭਾਬੀ ਦੀ ਭੇਤਭਰੀ ਮੌਤ ਦੇ ਮਾਮਲੇ ‘ਚ ਵੱਡਾ ਖੁਲਾਸਾ, ਪੜ੍ਹੋ
ਪੰਜਾਬੀ ਬਾਣੀ, ਲੁਧਿਆਣਾ, 12 ਜੂਨ। Kamal Kaur Bhabhi: ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ … Read more
Punjab University: PU ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਲੱਗੀ ਪਾਬੰਦੀ, ਪੜ੍ਹੋ ਕਾਰਨ
ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab University: ਪੰਜਾਬ ਯੂਨੀਵਰਸਿਟੀ ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ‘ਤੇ ਕਾਰਾਂ ਰੱਖਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੀਯੂ ਪ੍ਰਸ਼ਾਸਨ ਦੇ ਡੀਐਸਡਬਲਯੂ ਦਫ਼ਤਰ ਨੇ ਇਸ ਸਬੰਧ ਵਿੱਚ ਇੱਕ ਨੋਟਿਸ ਜਾਰੀ ਕੀਤਾ ਹੈ। ਇਸ ਨੂੰ 16 ਨਵੰਬਰ ਤੋਂ ਲਾਗੂ ਕੀਤਾ ਜਾਵੇਗਾ। ਇਸ ਪਾਬੰਦੀ ਤੋਂ ਬਾਅਦ ਜੇਕਰ ਕੋਈ ਕਾਰ ਹੋਸਟਲ ਦੀ … Read more
Punjab News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼
ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ … Read more