Punjab News: ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ- ਡਾ. ਬਲਜੀਤ ਕੌਰ

Dr. Baljit Kaur Minister Punjab

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ … Read more

Punjab News: ’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ … Read more

Punjab News: ਹਰਭਜਨ ਸਿੰਘ ਈਟੀਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

Harbhajan Singh ETO orders Traffic Census in the State

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਪੰਜਾਬ ਦੇ ਲੋਕ ਨਿਰਮਾਣ (PWD) ਮੰਤਰੀ ਸ ਹਰਭਜਨ ਸਿੰਘ ਈ ਟੀ ਓ (Harbhajan Singh ETO) ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜ਼ੋ ਕਿ … Read more

Jalandhar News: ਸੀਐਮ ਦੀ ਯੋਗਸ਼ਾਲਾ, 19 ਜੂਨ ਨੂੰ PAP ਵਿਖੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਕਰੇਗਾ ਜਲੰਧਰ

ਸੀਐਮ ਦੀ ਯੋਗਸ਼ਾਲਾ, 19 ਜੂਨ ਨੂੰ PAP ਵਿਖੇ ਰਾਜ ਪੱਧਰੀ 'ਪੰਜਾਬ ਯੋਗ ਸਮਾਗਮ 2025' ਦੀ ਮੇਜ਼ਬਾਨੀ ਕਰੇਗਾ ਜਲੰਧਰ

ਪੰਜਾਬੀ ਬਾਣੀ, ਜਲੰਧਰ, 18 ਜੂਨ। Jalandhar News: ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ 19 ਜੂਨ ਨੂੰ ਪੀ.ਏ.ਪੀ. ਕੰਪਲੈਕਸ (PAP Complex) ਵਿਖੇ ਹੋਣ ਵਾਲੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸਵੇਰੇ 5 ਵਜੇ ਸਮਾਗਮ ਵਾਲੀ … Read more

Punjab News: 15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab Vigilance

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ … Read more

Punjab News: ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ

Laljit Singh Bhullar Cabinet Minister Punjab

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ … Read more

Punjab News: ’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ (Punjab Police) ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, … Read more

Punjab News: ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਕਾਰਵਾਈ ਦਾ ਦਿੱਤਾ ਭਰੋਸਾ

Harpal Singh Cheema Meeting

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ … Read more

Punjab News: ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ- ਬੈਂਸ

Harjot Singh Bains, AAP Punjab

ਪੰਜਾਬੀ ਬਾਣੀ, ਚੰਡੀਗੜ੍ਹ, 15 ਜੂਨ। Punjab News: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ … Read more

Ludhiana News: ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ, ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

Punjab Governmet Action

ਪੰਜਾਬੀ ਬਾਣੀ, ਚੰਡੀਗੜ੍ਹ/ਲੁਧਿਆਣਾ, 15 ਜੂਨ। Ludhiana News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ … Read more