Jalandhar News: ਕਾਂਗਰਸ ਪਾਰਟੀ ਵਲੋ ਨਗਰ ਨਿਗਮ ਦੇ ਖਿਲਾਫ ਕੀਤਾ ਧਰਨਾ ਪ੍ਰਦਰਸ਼ਨ

Jalandhar Congress Protest

ਪੰਜਾਬੀ ਬਾਣੀ, 25 ਜੁਲਾਈ 2025। Jalandhar News: ਅੱਜ ਕਾਂਗਰਸ ਪਾਰਟੀ (Congress Party) ਵਲੋ ਨਗਰ ਨਿਗਮ ਜਲੰਧਰ (Jalandhar) ਦਫਤਰ ਦੇ ਬਾਹਰ ਕਾਂਗਰਸੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਆਮ ਆਦਮੀ ਪਾਰਟੀ ਅਤੇ ਨਗਰ ਨਿਗਮ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਤੇ ਜਲੰਧਰ ਸੈਂਟਰਲ, ਜਲੰਧਰ ਨਾਰਥ, ਜਲੰਧਰ ਕੈਂਟ, ਜਲੰਧਰ ਵੈਸਟ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ … Read more

Fraud News: ਜਰਮਨ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਧੋਖਾਧੜੀ, ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ ਦੀ ਮਾਰੀ ਠੱਗੀ

fraud-travel-agent

ਪੰਜਾਬੀ ਬਾਣੀ, 25 ਜੁਲਾਈ 2025। Fraud News: ਪੰਜਾਬ ਵਿੱਚ ਧੋਖਾਧੜੀ ਦੇ ਮਾਮਲੇ ਦਿਨੋਂ ਦਿਨ ਵੱਧ ਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਫਿਰੋਜ਼ਪੁਰ ਦੇ ਗੁਰੂਹਰਸਹਾਏ (GuruHarsahai) ਤੋਂ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੂੰ ਜਰਮਨ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਬੀਐੱਨਐੱਸ ਤਹਿਤ ਮਾਮਲਾ ਦਰਜ ਇਸ … Read more

Punjab News: ਗੁਰੂ ਤੇਗ ਬਹਾਦਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ‘ਚ ਪਏ ਭੰਗੜੇ ਨੂੰ ਲੈ ਕੇ ਭਾਸ਼ਾ ਵਿਭਾਗ ਵਿਵਾਦਾਂ ਵਿੱਚ ਘਿਰਿਆ

Singer Veer Singh

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab) ਵਿੱਚ ਧਰਮਾਂ ਦੇ ਨਾਲ ਛੇੜ ਛਾੜ ਕਾਰਨ ਤੇ ਹਮੇਸ਼ਾ ਵਿਵਾਦ ਦਾ ਕਾਰਨ ਬਣਿਆ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਸ਼੍ਰੀਨਗਰ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ (Sri Guru Tegh Bahadur) ਜੀ ਦੇ ਸ਼ਹੀਦੀ ਵਰੇ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਕਰਵਾਏ … Read more

Punjab News: ਖੰਨਾ ਸਿਵਲ ਹਸਪਤਾਲ ਦੀ ਗਾਇਨੀਕੋਲੋਜਿਸਟ ਨੂੰ ਕੀਤਾ ਮੁਅੱਤਲ, ਜਾਣੋ ਕੀ ਸੀ ਪੂਰਾ ਮਾਮਲਾ

Suspend

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab)ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਖੰਨਾ ਸਿਵਲ ਹਸਪਤਾਲ ਦੇ ਗਾਇਨੀਕੋਲੋਜਿਸਟ ਡਾ: ਕਵਿਤਾ ਸ਼ਰਮਾ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਡਾ. ਕਵਿਤਾ ਸ਼ਰਮਾ ਨੂੰ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ਾਂ ਹੇਠ ਮੁਅੱਤਲ ਕਰ … Read more

Jalandhar News: ਜਲੰਧਰ ਪੁਲਿਸ ਨੂੰ ਗੋਲੀ ਚਲਾਉਣ ਦੇ ਮਾਮਲੇ ਵਿੱਚ ਮਿਲੀ ਵੱਡੀ ਸਫਲਤਾ

Jalandhar News

ਪੰਜਾਬੀ ਬਾਣੀ, 24 ਜੁਲਾਈ 2025। Jalandhar News: ਪੰਜਾਬ ਦੇ ਜ਼ਿਲ੍ਹਾ ਜਲੰਧਰ (Jalandhar) ਤੋਂ  ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਵਾਲੇ ਵਿਆਕਤੀ ਨੂੰ 1 ਪਿਸਟਲ 32 ਬੋਰ ,1 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ … Read more

Punjab News: ਬਿਕਰਮ ਮਜੀਠੀਆ ਡਰੱਗਸ ਮਾਮਲੇ ਵਿੱਚ ਹੋਇਆ ਵੱਡਾ ਖੁਲਾਸਾ

Bikram Singh Majithia

ਪੰਜਾਬੀ ਬਾਣੀ, 24 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia) ਦੀ ਗ੍ਰਿਫਤਾਰੀ ਹੋ ਗਈ ਸੀ। ਉਹ ਆਪਣੀ ਜ਼ਮਾਨਤ ਨੂੰ ਲੈ ਕੇ ਹਰੇਕ ਇੱਕ ਕੋਸ਼ਿਸ਼ ਕਰ ਰਹੇ ਹਨ। ਉੱਥੇ ਹੀ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ। ਇੱਕ … Read more

Fraud News: ਪੰਜਾਬ ਵਿੱਚ ਹੋਇਆ ਵੱਡਾ ਘੁਟਾਲਾ, 4 ਕਰੋੜ ਲੁੱਟ ਕੇ ਫਰਾਰ ਹੋਇਆ SBI ਕਲਰਕ

SBI FRAUD News

ਪੰਜਾਬੀ ਬਾਣੀ, 24 ਜੁਲਾਈ 2025। Fraud News: ਪੰਜਾਬ (Punjab) ਵਿੱਚ ਆਏ ਦਿਨ ਚੋਰੀ, ਠੱਗੀ,ਧੋਖਾਧੜੀ ਦੇ ਮਾਮਲੇ ਦੇਖਣ ਨੂੰ ਮਿਲਦੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਫਰੀਦਕੋਟ ਜ਼ਿਲ੍ਹੇ ਦੇ ਸਾਦਿਕ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਫਰੀਦਕੋਟ (Faridkot) ਜ਼ਿਲ੍ਹੇ ਦੇ ਸਾਦਿਕ ਵਿੱਚ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਸ਼ਾਖਾ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਦਾ … Read more

Punjab News: ਅੰਮ੍ਰਿਤਸਰ ’ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ

POLICE ENCOUNTER

ਪੰਜਾਬੀ ਬਾਣੀ, 24 ਜੁਲਾਈ 2025। Punjab News:  ਸਾਡੇ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਆਏ ਦਿਨ ਗੋਲੀਬਾਰੀ ,ਚੋਰੀ, ਕਤਲ ਦੀਆਂ ਖਬਰਾਂ ਸਾਹਮਣੇ ਆਉਂਦੀਆ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਹੋਈ ਹੈ। ਫਿਰੌਤੀ ਮੰਗਣ … Read more

Punjab News: ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਮਾਮਲੇ ‘ਚ ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ

Shri Harmandir Sahib

ਪੰਜਾਬੀ ਬਾਣੀ, 24 ਜੁਲਾਈ 2025। Punjab News:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਿਰ ਸਾਹਿਬ (Golden Temple) ਨੂੰ ਧਮਕੀਆਂ ਮਿਲੀਆਂ ਸਨ । ਜਿੱਥੇ ਕਿ ਧਮਕੀ ਭਾਰੀ ਈਮੇਲਾਂ ਦੇ ਆਰੋਪੀਆਂ ਨੂੰ ਫੜਨ ਵਿੱਚ ਨਾਕਾਮ ਰਹਿਣ ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰ ਰਹੀਆਂ ਹਨ। ਉੱਥੇ ਹੀ ਪੰਜਾਬ ਪੁਲਿਸ ਵੀ ਨਾਕਾਮ ਰਹੀ ਹੈ ਉਹ … Read more

Punjab News: ਲੁਧਿਆਣਾ ’ਚ ਭੀਖ ਮੰਗਣ ਤੋਂ ਛੁਡਾਏ ਗਏ ਅੱਠ ਬੱਚਿਆਂ ਦੇ ਲਏ ਗਏ ਡੀਐੱਨਏ ਸੈਂਪਲ

Begging Children

ਪੰਜਾਬੀ ਬਾਣੀ, 24 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮਾਨ ਸਰਕਾਰ ਦੇ ਪੰਜਾਬ (Punjab)  ਨੂੰ ਭਿਖਾਰੀ ਮੁਕਤ ਬਣਾਉਣ ਲਈ ਜੀਵਨਜੋਤ-2 ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਲੁਧਿਆਣਾ ਵਿੱਚ ਬੀਤੇ ਦਿਨੀ 18 ਬੱਚਿਆਂ ’ਚੋਂ ਅੱਠ ਬੱਚਿਆਂ ਤੇ ਉਨ੍ਹਾਂ ਨੂੰ ਆਪਣਾ ਦੱਸਣ ਵਾਲਿਆਂ ਦੇ ਡੀਐੱਨਏ ਸੈਂਪਲ ਲਏ ਗਏ ਹਨ। ਸੈਂਪਲ … Read more