Punjab Weather: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ, ਜਾਣੋ ਕਦੋਂ ਬਦਲੇਗਾ ਮੌਸਮ

Weather Update

ਪੰਜਾਬੀ ਬਾਣੀ, 24 ਜੁਲਾਈ 2025। Punjab Weather: ਮੌਸਮ ਵਿਭਾਗ ਪੰਜਾਬ (Punjab) ਵਿੱਚ ਭਾਰੀ ਮੀਹ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸਦੇ ਚਲਦੇ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਰਾਜ ਦੇ ਜ਼ਿਆਦਾਤਰ ਜ਼ਿਲਿਆਂ ਵਿਚ ਕੱਲ ਮੀਹ ਪਿਆ ਸੀ। ਪਰ ਇਸ ਦੇ ਬਾਵਜੂਦ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 3.4 … Read more

Punjab News: ਸਿਹਤ ਵਿਭਾਗ ਅਤੇ ਪੁਲਿਸ ਵਲੋਂ ਨਕਲੀ ਦੇਸੀ ਘਿਉ ਬਣਾਉਣ ਵਾਲੀ ਫੈਕਟਰੀ ‘ਤੇ ਛਾਪੇਮਾਰੀ

Amritsar- Taran-Taran

ਪੰਜਾਬੀ ਬਾਣੀ, 24 ਜੁਲਾਈ 2025। Punjab News: ਪੰਜਾਬ (Punjab) ਵਿੱਚ ਜਿੱਥੇ ਲੋਕੀ ਖਾਣਾ ਬਹੁਤ ਹੀ ਮਨ ਭਰ ਕੇ ਖਾਂਦੇ ਹਨ। ਖਾਣੇ ਦਾ ਸਵਾਦ ਸਾਡੇ ਦੇਸੀ ਘਿਓ ਤੋਂ ਹੀ ਆਉਂਦਾ ਹੈ। ਪਰ ਸਾਡੇ ਪੰਜਾਬ ਵਿੱਚ ਖਾਣ ਵਾਲ਼ੀ ਹਰ ਚੀਜ਼ ਵਿੱਚ ਮਿਲਾਵਟ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਅੰਮ੍ਰਿਤਸਰ-ਤਰਨਤਾਰਨ ਵਿੱਚ ਦੇਖਣ ਨੂੰ ਮਿਲਿਆ ਹੈ। ਦੱਸ … Read more

Punjab News: ਪੰਜਾਬ ‘ਵਿੱਚ ਸਕੂਲ ਬੱਸ ਦਾ ਹਾਦਸਾ, ਓਵਰਟੇਕ ਦੇ ਚੱਕਰ ‘ਚ ਖੇਤਾਂ ‘ਚ ਪਲਟੀ ਵਿਦਿਆਰਥੀਆਂ ਨਾਲ ਭਰੀ ਬੱਸ

Dinanagar Accident

ਪੰਜਾਬੀ ਬਾਣੀ, 23 ਜੁਲਾਈ 2025। Punjab News:  ਪੰਜਾਬ (Punjab) ਵਿੱਚ ਆਏ ਦਿਨ ਹਾਦਸੇ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਗੁਰਦਾਸਪੁਰ (Gurdaspur) ਦੇ ਦੀਨਾਨਗਰ (Dinanagar) ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਦੀਨਾਨਗਰ (Dinanagar) ਦੇ ਬਾਈਪਾਸ ਨੇੜੇ ਪੈਂਦੇ ਪਿੰਡ ਮਾੜੀ ‘ਚ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਇਕ ਪ੍ਰਾਈਵੇਟ ਸਕੂਲ … Read more

Punjab News: ACP ਅਮਰਨਾਥ ਜੀ ਹੋਣਗੇ ਸੀ.ਆਈ.ਟੀ ਅਵਾਰਡ ਨਾਲ ਸਨਮਾਨਿਤ

ACP

ਪੰਜਾਬੀ ਬਾਣੀ, 23 ਜੁਲਾਈ 2025। Punjab News: ਲੁਧਿਆਣਾ (Ludhiana) ਦੇ ਸੁਖਚੈਨ ਮਹਿਰਾ ਕ੍ਰਾਈਮ ਇਨਵੈਸਟੀਗੇਸ਼ਨ ਟੀਮ ਸੀ.ਆਈ.ਟੀ ਰਜਿ. ਦੇ ਦੋਆਬਾ ਜੋਨ ਦੇ ਪ੍ਰਧਾਨ ਸ ਹਰਨੇਕ ਸਿੰਘ ਦੋਸਾਂਝ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੀ ਟੀਮ ਦੇ ਪੰਜਾਬ ਪ੍ਰਧਾਨ ਸ੍ਰੀ ਐਡਵੋਕੇਟ ਡਾ.ਗੋਰਵ ਅਰੋੜਾ ਜੀ (ਸਾਬਕਾ ਪੀ ਬੀ ਆਈ ਅਫ਼ਸਰ) ਅਤੇ ਵਾਈਸ ਪ੍ਰਧਾਨ ਪੰਜ਼ਾਬ ਜਸਵੀਰ ਕਲੋਤਰਾ ਜੀ … Read more

Punjab Weather: ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ , ਅਲਰਟ ਜਾਰੀ

Weather Update

ਪੰਜਾਬੀ ਬਾਣੀ, 23 ਜੁਲਾਈ 2025। Punjab Weather: ਪੰਜਾਬ (Punjab) ਵਿੱਚ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ। ਕੁੱਝ ਥਾਵਾਂ ਤੇ ਮੀਹ ਲਈ ਯੈਲੋ ਅਲਰਟ ਜਾਰੀ ਹੈ। ਚਾਰ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ ,ਜੋ ਹਿਮਾਚਲ ਨਾਲ ਲੱਗਦੇ ਹਨ। ਮੌਸਮ … Read more

Punjab News: ਨਗਰ ਨਿਗਮ ਵਿੱਚ ਇੰਸਪੈਕਟਰਾਂ ਦੀ ਕੀਤੀਆਂ ਤਬਦੀਲੀਆਂ, ਪੜ੍ਹੋ ਲਿਸਟ

Police Transfers

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਸਰਕਾਰ (Punjab Govt) ਦੇ ਵਲੋਂ ਅੱਜ ਸਥਾਨਕ ਸਰਕਾਰ ਵਿਭਾਗ ਦੇ ਨਗਰ ਨਿਗਮਾਂ ਦੀ ਤਬਦੀਲੀਆਂ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਸਰਕਾਰ ਦੇ ਆਦੇਸ਼ ਤੋਂ ਬਾਅਦ 2 ਇੰਸਪੈਕਟਰਾਂ ਦੀ ਤਬਦੀਲੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਵਿੱਚ ਹੁਸ਼ਿਆਰਪੁਰ ਅਤੇ ਲੁਧਿਆਣਾ ਨਗਰ ਨਿਗਮ ਦੇ ਇੰਸਪੈਕਟਰ ਵੀ … Read more

Punjab News: ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਕਦੋਂ ਹੋਵੇਗੀ ਅਗਲੀ ਸੁਣਵਾਈ

BIKRAM MAJITHIA

ਪੰਜਾਬੀ ਬਾਣੀ, 22 ਜੁਲਾਈ 2025।Punjab News:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਮਦਨ ਤੋਂ ਵੱਧ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁਹਾਲੀ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਉਨ੍ਹਾਂ … Read more

Punjab News: CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ

Bhagwant Maan

ਪੰਜਾਬੀ ਬਾਣੀ, 22 ਜੁਲਾਈ 2025। Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇੱਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ।ਇਸ … Read more

Punjab News: ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ

Amandeep Kaur

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅਮਨਦੀਪ ਕੌਰ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ … Read more

Punjab News: ਅੰਮ੍ਰਿਤਪਾਲ ਸਿੰਘ ਕਰੇਗਾ ਸੁਪਰੀਮ ਕੋਰਟ ਦਾ ਰੁਖ਼, ਆਪਣੇ ‘ਤੇ ਲੱਗੇ NSA ਨੂੰ ਦੇਵੇਗਾ ਚੁਣੌਤੀ

Amritpal Singh

ਪੰਜਾਬੀ ਬਾਣੀ, 22 ਜੁਲਾਈ 2025।Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਦੇ ਉੱਪਰ ਐੱਨਐੱਸਏ ਲੱਗਾ ਹੋਇਆ ਹੈ । ਜਿਸਦੇ ਚਲਦਿਆਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਉੱਪਰ ਲੱਗੇ ਐੱਨਐੱਸਏ (National Security Act) ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ (Supreme court) ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। … Read more