Punjab News: ਸਰਕਾਰ ਨੇ ਕਈ ਅਧਿਕਾਰੀਆਂ ਦੀਆਂ ਕੀਤੀਆਂ ਤਬਦੀਲੀਆਂ, ਪੜ੍ਹੋ ਟਰਾਂਸਫਰ ਲਿਸਟ

Police Transfers

ਪੰਜਾਬੀ ਬਾਣੀ, 21 ਜੁਲਾਈ 2025।Punjab News:  ਪੰਜਾਬ (Punjab) ਵਿੱਚ ਬਦਲੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਇਹ ਹੈ ਕਿ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ … Read more

Accident News: ਜਲੰਧਰ ਵਿੱਚ ਵਾਪਰਿਆ ਦਰਦਨਾਕ ਹਾਦਸਾ, ਸਕੂਲ ਬੱਸ ਹੇਠ ਆ ਗਈ ਬੱਚੀ ਦੀ ਮੌਕੇ ‘ਤੇ ਹੀ ਮੌਤ

Child-Died

ਪੰਜਾਬੀ ਬਾਣੀ, 21 ਜੁਲਾਈ 2025। Accident News: ਪੰਜਾਬ (Punjab) ਦੇ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ (Jalandhar) ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ 4 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜਲੰਧਰ (Jalandhar) ਜ਼ਿਲ੍ਹੇ ਦੇ ਆਦਮਪੁਰ (Adampur) ਤੋਂ ਅਲਾਵਲਪੁਰ … Read more

Punjab News: ਪੰਜਾਬ ‘ਚ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਸਮਾਜ ਸੇਵਕ, ਬਦਮਾਸ਼ਾਂ ਨੇ ਚਲਾਈਆਂ ਤਾੜ – ਤਾੜ ਗੋਲੀਆਂ

Firing

ਪੰਜਾਬੀ ਬਾਣੀ, 21 ਜੁਲਾਈ 2025।Punjab News: ਪੰਜਾਬ (Punjab) ਦਾ ਮਾਹੌਲ ਬਹੁਤ ਖਰਾਬ ਹੋ ਗਿਆ। ਆਏ ਦਿਨ ਗੋਲੀਬਾਜ਼ੀ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਜਲੰਧਰ ਅਤੇ ਫਿਲੌਰ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੰਜਾਬ (Punjab) ਦੇ ਜਲੰਧਰ (Jalandhar) ਅਤੇ ਫਿਲੌਰ(Philaur) ਵਿਚਾਲੇ ਰਾਸ਼ਟਰੀ ਰਾਜਮਾਰਗ ‘ਤੇ ਇੱਕ ਸਮਾਜ ਸੇਵਕ ‘ਤੇ … Read more

Punjab News: ਗੋਲੀਬਾਰੀ ਨਾਲ ਫਿਰ ਦਹਿਲਿਆ ਅੰਮ੍ਰਿਤਸਰ, ਤਿੰਨ ਹਮਲਾਵਰ ਫਰਾਰ

Firing In Amritsar

ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਇੱਕ ਵਕੀਲ ‘ਤੇ ਅਣਜਾਣ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਦੱਸ ਦੇਈਏ ਕਿ ਪੀੜਤ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਹੇ ਸਨ।ਰਸਤੇ … Read more

Punjab Weather: ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੋਹਾਲੀ ‘ਚ ਸਵੇਰੇ ਤੋਂ ਪੈ ਰਿਹਾ ਭਾਰੀ ਮੀਂਹ

Weather Update

ਪੰਜਾਬੀ ਬਾਣੀ, 21 ਜੁਲਾਈ 2025। Punjab Weather: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ (Punjab) ਚ ਮੌਸਮ ਵਿਭਾਗ ਵਲੋਂ ਭਾਰੀ ਮੀਹ ਦੀ ਚੇਤਾਵਨੀ ਦਿੱਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 21 ਅਤੇ 22 ਜੁਲਾਈ ਨੂੰ ਤੇਜ਼ ਮੀਂਹ ਪੈ ਸਕਦਾ ਹੈ। ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਕੁਝ ਥਾਵਾਂ … Read more

Punjab News: ਪੁਲਿਸ ਅਤੇ ਸੁਪਾਰੀ ਸ਼ੂਟਰ ਵਿਚਕਾਰ ਮੁੱਠਭੇੜ, 32 ਬੋਰ ਦਾ ਪਿਸਤੌਲ ਬਰਾਮਦ

Taran Taran Encounter

ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ (Punjab)ਦਾ ਦਿਨੋ ਦਿਨ ਮਾਹੌਲ ਵਿਗੜਦਾ ਦਾ ਨਜ਼ਰ ਆ ਰਿਹਾ ਹੈ। ਆਏ ਦਿਨ ਗੋਲੀਮਾਰੀ, ਚੋਰੀ, ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉੱਥੇ ਹੀ ਤਰਨਤਾਰਨ (Tarn Taran) ਦੇ ਪਿੰਡ ਭੁੱਲਰ ਨੇੜੇ ਬੀਤੀ ਰਾਤ ਪੁਲਿਸ ਅਤੇ ਸੁਪਾਰੀ ਸ਼ੂਟਰ ਦਰਮਿਆਨ ਮੁਕਾਬਲਾ ਹੋਇਆ ਹੈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਗੋਲ਼ੀ … Read more

Punjab News: ਫੌਜਾ ਸਿੰਘ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ: ਮੁੱਖ ਮੰਤਰੀ

Fauja Singh

ਪੰਜਾਬੀ ਬਾਣੀ, 20 ਜੁਲਾਈ 2025। Punjab News: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ (Fauja Singh) ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਸਵਰਗੀ ਫੌਜਾ ਸਿੰਘ ਦਾ ਰਿਣੀ ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ … Read more

Punjab News: ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ

Anmol Gagan Maan

ਪੰਜਾਬੀ ਬਾਣੀ, 20 ਜੁਲਾਈ 2025। Punjab News: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Maan) ਦੇ ਰਾਜਨੀਤੀ ਨੂੰ ਅਲਵਿਦਾ ਕਹਿਣ ਦੇ ਫੈਸਲੇ ਤੋਂ ਬਾਅਦ ਸਿਆਸਤ ਭਖੀ ਹੋਈ ਸੀ। ਪਰ ਹੁਣ ਇਸ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ ਕੀਤਾ ਹੈ।   ਅਸਤੀਫ਼ੇ ਨੂੰ … Read more

Punjab News: ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨਿਆਂ ਉਮੀਦਵਾਰ

Sukhbir Singh Badal

ਪੰਜਾਬੀ ਬਾਣੀ, 20 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਜ਼ਿਮਨੀ ਚੋਣਾਂ ਆਉਣ ਵਾਲੀਆਂ ਹਨ। ਜਿਸ ਨੂੰ ਲੈ ਕੇ ਤਰਨਤਾਰਨ ਦੇ ਝਬਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੱਡੀ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਹਲਕੇ … Read more

Weather News: ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

Weather News

ਪੰਜਾਬੀ ਬਾਣੀ, 20 ਜੁਲਾਈ 2025। Weather News: ਪੰਜਾਬ (Punjab) ਤੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਅੱਜ ਮੀਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਦੱਸ ਦੇਈਏ ਕਿ 21,22 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਅਤੇ 23 ਜੁਲਾਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਨੂੰ ਲੈ ਕੇ ਅਲਰਟ ਜਾਰੀ ਦੱਸ ਦੇਈਏ … Read more