Accident News: ਹਿਮਾਚਲ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਯਾਤਰੀਆਂ ਦੀ ਮੌਤ
ਪੰਜਾਬੀ ਬਾਣੀ, 24 ਜੁਲਾਈ 2025। Accident News: ਸਾਡੇ ਦੇਸ਼ ਵਿੱਚ ਆਏ ਦਿਨ ਕੋਈ ਨਾ ਕੋਈ ਸੜਕ ਹਾਦਸੇ ਦੀ ਖਬਰ ਸੁਣਨ ਨੂੰ ਮਿਲਦੀ ਰਹਿੰਦੀ ਹੈ। ਇਸੇ ਤਰ੍ਹਾਂ ਦੀ ਇੱਕ ਖਬਰ ਹਿਮਾਚਲ ਪ੍ਰਦੇਸ਼ (Himachal Pradesh) ਤੋਂ ਵੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹਿਮਾਚਲ ਵਿੱਚ ਇੱਕ ਵੱਡਾ ਸੜਕ ਹਾਦਸਾ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ … Read more