Punjab News: ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

Arvind Kejriwal and Bhagwant Mann

ਪੰਜਾਬੀ ਬਾਣੀ, ਚੰਡੀਗੜ੍ਹ, 28 ਜੁਲਾਈ 2025। Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ। … Read more