Thailand News: ਬੈਂਕਾਕ ਦੇ ਮਾਰਕੀਟ ਵਿੱਚ ਚੱਲੀਆਂ ਤਾੜ ਤਾੜ ਗੋਲੀਆਂ, 6 ਲੋਕਾਂ ਦੀ ਮੌਤ
ਪੰਜਾਬੀ ਬਾਣੀ, 28 ਜੁਲਾਈ 2025। Thailand News: ਥਾਈਲੈਂਡ (Thailand) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਬੈਂਕਾਕ (Bangkok) ਦੇ ਇੱਕ ਫੂਡ ਮਾਰਕੀਟ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ।ਦੱਸ ਦੇਈਏ ਕਿ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇੱਕ ਫੂਡ ਮਾਰਕੀਟ ਵਿੱਚ 61 ਸਾਲਾ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਘੱਟੋ-ਘੱਟ ਛੇ ਲੋਕਾਂ ਦੀ ਹੱਤਿਆ … Read more