Ludhiana by Election: ‘ਆਪ’ ਦਾ ਰੋਡ ਸ਼ੋਅ, ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

AAP Victory Roadshow Ludhiana Punjab

ਪੰਜਾਬੀ ਬਾਣੀ, ਲੁਧਿਆਣਾ, 24 ਜੂਨ। Ludhiana by Election: ਆਮ ਆਦਮੀ ਪਾਰਟੀ (ਆਪ) ਨੇ ਜ਼ਿਮਨੀ ਚੋਣ ਵਿੱਚ ਆਪਣੀ ਸ਼ਾਨਦਾਰ ਜਿੱਤ ਲਈ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਪੱਛਮੀ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਨਵੇਂ ਚੁਣੇ ਵਿਧਾਇਕ … Read more

Punjab News: ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ

Laljit Singh Bhullar Cabinet Minister Punjab

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ … Read more

Ludhiana News: ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ, ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

Punjab Governmet Action

ਪੰਜਾਬੀ ਬਾਣੀ, ਚੰਡੀਗੜ੍ਹ/ਲੁਧਿਆਣਾ, 15 ਜੂਨ। Ludhiana News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ … Read more

Punjab News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

Harjot Singh Bains Minister Punjab

ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ … Read more