Punjab News: ‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ, 24 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ … Read more

Punjab News: ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਪੰਜਾਬੀ ਬਾਣੀ, ਚੰਡੀਗੜ੍ਹ, 20 ਜੂਨ। Punjab News: ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ … Read more

Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

Harjot Singh Bains, AAP Punjab

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ। ਬਿਹਤਰ ਬਣਾਉਣ ਲਈ ਪ੍ਰੇਰਿਤ ਅੱਜ ਇੱਥੇ ਜਾਰੀ ਪ੍ਰੈਸ ਬਿਆਨ … Read more

Punjab News: ’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ … Read more