Punjab News: ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਮਾਮਲੇ ‘ਚ ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ
ਪੰਜਾਬੀ ਬਾਣੀ, 24 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਿਰ ਸਾਹਿਬ (Golden Temple) ਨੂੰ ਧਮਕੀਆਂ ਮਿਲੀਆਂ ਸਨ । ਜਿੱਥੇ ਕਿ ਧਮਕੀ ਭਾਰੀ ਈਮੇਲਾਂ ਦੇ ਆਰੋਪੀਆਂ ਨੂੰ ਫੜਨ ਵਿੱਚ ਨਾਕਾਮ ਰਹਿਣ ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰ ਰਹੀਆਂ ਹਨ। ਉੱਥੇ ਹੀ ਪੰਜਾਬ ਪੁਲਿਸ ਵੀ ਨਾਕਾਮ ਰਹੀ ਹੈ ਉਹ … Read more