Canada News: ਭਾਰੀ ਬਰਫ਼ਬਾਰੀ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ, ਸੈਂਕੜੇ ਉਡਾਣਾਂ ਵਿੱਚ ਦੇਰੀ
ਪੰਜਾਬੀ ਬਾਣੀ, ਟਰਾਂਟੋ, 27 ਦਸੰਬਰ 2025। ਕੈਨੇਡਾ ਦੇ ਟਰਾਂਟੋ ਖੇਤਰ ਵਿੱਚ ਸ਼ੁੱਕਰਵਾਰ ਤੋਂ ਸ਼ੁਰੂ ਹੋਈ ਭਾਰੀ ਬਰਫ਼ਬਾਰੀ ਨੇ ਜਨਜੀਵਨ ਦੇ ਨਾਲ-ਨਾਲ ਹਵਾਈ ਆਵਾਜਾਈ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਟਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ‘ਤੇ ਸੈਂਕੜੇ ਉਡਾਣਾਂ ਦੇਰੀ ਨਾਲ ਚੱਲੀਆਂ ਜਾਂ ਰੱਦ ਹੋਣ ਦੀ ਸਥਿਤੀ ਵਿੱਚ ਪਹੁੰਚ ਗਈਆਂ। ਹਵਾਈ ਅੱਡੇ ਦੀ ਉਡਾਣ ਸੂਚੀ ਅਨੁਸਾਰ 70 ਫੀਸਦੀ … Read more