CG Liquor Scam: ED ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਬੇਟੇ ਨੂੰ ਕੀਤਾ ਗ੍ਰਿਫਤਾਰ

Bhupesh Baghel Son Arrested

ਪੰਜਾਬੀ ਬਾਣੀ, 18 ਜੁਲਾਈ 2025। CG Liquor Scam: ਇਸ ਸਮੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਾਂਗਰਸ ਨੇਤਾ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ (Bhupesh Baghel) ਦੇ ਬੇਟੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਬਕਾ ਮੁੱਖ ਮੰਤਰੀ ਦਾ ਪੁੱਤਰ ਗ੍ਰਿਫਤਾਰ ਦੱਸ ਦੇਈਏ ਕਿ ਛੱਤੀਸਗੜ੍ਹ (Chhattisgarh) ਦੇ ਸਾਬਕਾ ਮੁੱਖ … Read more