Punjab News: ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

Forest and Wildlife Preservation Department puts in place special arrangements at Chhatbir Zoo for protecting animals from winter1

ਪੰਜਾਬੀ ਬਾਣੀ, ਚੰਡੀਗੜ੍ਹ, 27 ਦਸੰਬਰ 2025। Punjab News: ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। … Read more