Punjab News: ‘ਆਪ’ ਆਗੂ ਨੇ ਪਾਰਟੀ ਨੂੰ ਦਿੱਤਾ ਅਸਤੀਫ਼ਾ, ਜਾਣੋ ਕਾਰਨ

AAP

ਪੰਜਾਬੀ ਬਾਣੀ, 28 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮਾਨ ਸਰਕਾਰ ਦੇ ਵਲੋਂ ਲੈਂਡ ਪੂਲਿੰਗ ਪਾਲਿਸੀ ਲਾਗੂ ਕੀਤੀ ਗਈ ਹੈ। ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪੰਜਾਬ (Punjab) ਭਰ ਵਿੱਚ ਜਿੱਥੇ ਵਿਰੋਧ ਹੋ ਰਿਹਾ ਹੈ। ਉੱਥੇ ਹੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਆਪ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ … Read more

Punjab News: ਲੈਂਡ ਪੂਲਿੰਗ ਸਕੀਮ ਕਾਰਨ ਪੰਜਾਬ ’ਚ ਭਖਿਆ ਮਾਹੌਲ, ਪਿੰਡਾਂ ’ਚ AAP ਆਗੂਆਂ ਦੀ ਐਂਟਰੀ ਬੈਨ

Punjab News

ਪੰਜਾਬੀ ਬਾਣੀ, 28 ਜੁਲਾਈ 2025। Punjab News:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ (Punjab) ਦੀ ਮਾਨ ਸਰਕਾਰ ਦੇ ਵਲੋਂ ਲੈਂਡ ਪੂਲਿੰਗ ਸਕੀਮ ਲਾਗੂ ਹੋਈ ਸੀ। ਜਿਸ ਨੂੰ ਲੈ ਕੇ ਲੈਂਡ ਪੂਲਿੰਗ ਸਕੀਮ ਤੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। … Read more

Punjab News: CM ਮਾਨ ਨੇ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Bhagwant Maan

ਪੰਜਾਬੀ ਬਾਣੀ, 26 ਜੁਲਾਈ 2025। Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋ ਅੱਜ ਚੰਡੀਗੜ੍ਹ ਦੇ ਬੋਗਨਵਿਲੀਆ ਗਾਰਡਨ ਵਿਖੇ ਜੰਗੀ ਯਾਦਗਾਰ ‘ਤੇ ਫੁੱਲ ਚੜ੍ਹਾ ਕੇ 1999 ਦੇ ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸ ਦੇਈਏ ਕਿ ਇਹ ਕਾਰਗਿਲ ਵਿਜੇ ਦਿਵਸ (Kargil Victory Day) ਦੀ 26ਵੀਂ ਵਰ੍ਹੇਗੰਢ ਹੈ। ਦੇਸ਼ … Read more

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ, ਸਰਕਾਰੀ ਨੌਕਰੀਆਂ ‘ਚ ਭਰਤੀ ਦੀ ਉਮਰ ਵਧਾਈ

Punjab Cabinet Meeting

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਕੈਬਨਿਟ (Punjab Cabinet) ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਕਈ ਵੱਡੇ ਫੈਸਲਿਆਂ ਉੱਤੇ ਮੋਹਰ ਲਾਈ ਗਈ ਹੈ। ਇਸ ਦੌਰਾਨ ਗਰੁੱਪ ਡੀ ‘ਚ ਭਰਤੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਗਰੁੱਪ ਡੀ ‘ਚ ਭਰਤੀ ਦੀ ਉਮਰ ਸੀਮਾ 35 ਸਾਲ ਤੋ ਵਧਾ ਕੇ 37 ਸਾਲ … Read more

Punjab News: CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ

Bhagwant Maan

ਪੰਜਾਬੀ ਬਾਣੀ, 22 ਜੁਲਾਈ 2025। Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇੱਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ।ਇਸ … Read more

Punjab News: ਕੈਬਨਿਟ ਮੀਟਿੰਗ ‘ਚ ਹੋਇਆ ਵੱਡਾ ਫੈਸਲਾ, ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਐਲਾਨ

Punjab Cabinet Meeting

ਪੰਜਾਬੀ ਬਾਣੀ, 22 ਜੁਲਾਈ 2025।Punjab News:  ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿਗ ਨੀਤੀ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਜਿਸ ਵਿੱਚ ਫੈਸਲਾ ਹੋਇਆ ਕਿ ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ … Read more

Punjab News: ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਆਇਆ ਵੱਡਾ ਫੈਸਲਾ, ਜਾਰੀ ਕੀਤੇ ਆਦੇਸ਼

REGISTRY

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਪੱਕਾ ਬੰਨ੍ਹ ਲੱਗੇਗਾ। ਭਗਵੰਤ ਮਾਨ ਸਰਕਾਰ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੋਰ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਦੱਸ ਦੇਈਏ ਕਿ ਹੁਣ ਸੂਬੇ ਦੇ ਡਿਪਟੀ ਕਮਿਸ਼ਨਰ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲੇ … Read more

Punjab News: ਫੌਜਾ ਸਿੰਘ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ: ਮੁੱਖ ਮੰਤਰੀ

Fauja Singh

ਪੰਜਾਬੀ ਬਾਣੀ, 20 ਜੁਲਾਈ 2025। Punjab News: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ (Fauja Singh) ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਸਵਰਗੀ ਫੌਜਾ ਸਿੰਘ ਦਾ ਰਿਣੀ ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ … Read more

Punjab News: ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ, ਜਾਣੋ ਪੂਰਾ ਮਾਮਲਾ

Punjab Govt

ਪੰਜਾਬੀ ਬਾਣੀ, 18 ਜੁਲਾਈ 2025। Punjab News: ਪੰਜਾਬ (Punjab) ਤੋਂ ਇਸ ਸਮੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਲਏ ਕਰਜ਼ੇ ਨਾਲ ਜਿਥੇ ਪਹਿਲਾਂ ਹੀ ਪੰਜਾਬ ਦੇ ਸਿਰ ਕਰਜ਼ੇ ਦਾ ਵੱਡਾ ਬੋਝ ਹੈ, ਉਥੇ ਹੀ ਹੁਣ ਸਰਕਾਰ ਨੇ ਪੰਜਾਬ ਦੇ … Read more

Punjab News: ਪੰਜਾਬ ਵਿੱਚ 2 ਬਾਲ ਵਿਆਹ ਹੋਣ ਤੋਂ ਰੋਕਿਆ ਗਿਆ, ਪੜ੍ਹੋ ਪੂਰਾ ਮਾਮਲਾ

DR.-Baljit-Kaur-Punjab-Government

ਪੰਜਾਬੀ ਬਾਣੀ,16 ਜੁਲਾਈ 2025। Punjab News: ਪੰਜਾਬ ਸਰਕਾਰ (Punjab Govt) ਵੱਲੋਂ ਬਾਲ ਵਿਆਹ ਰੋਕਥਾਮ ਮੁਹਿੰਮ ਤਹਿਤ ਚਲਾਏ ਜਾ ਰਹੇ ਯਤਨਾਂ ਤਹਿਤ, ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬਾਲ ਵਿਆਹ ਰੋਕੂ ਐਕਟ (Child Marriage Prevention Act) 2006 ਦੇ ਤਹਿਤ, 18 ਸਾਲ … Read more