Punjab News: ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਆਇਆ ਵੱਡਾ ਫੈਸਲਾ, ਜਾਰੀ ਕੀਤੇ ਆਦੇਸ਼

REGISTRY

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਪੱਕਾ ਬੰਨ੍ਹ ਲੱਗੇਗਾ। ਭਗਵੰਤ ਮਾਨ ਸਰਕਾਰ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੋਰ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਦੱਸ ਦੇਈਏ ਕਿ ਹੁਣ ਸੂਬੇ ਦੇ ਡਿਪਟੀ ਕਮਿਸ਼ਨਰ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲੇ … Read more

Punjab News: ਫੌਜਾ ਸਿੰਘ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ: ਮੁੱਖ ਮੰਤਰੀ

Fauja Singh

ਪੰਜਾਬੀ ਬਾਣੀ, 20 ਜੁਲਾਈ 2025। Punjab News: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ (Fauja Singh) ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਸਵਰਗੀ ਫੌਜਾ ਸਿੰਘ ਦਾ ਰਿਣੀ ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ … Read more

Punjab News: ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ, ਜਾਣੋ ਪੂਰਾ ਮਾਮਲਾ

Punjab Govt

ਪੰਜਾਬੀ ਬਾਣੀ, 18 ਜੁਲਾਈ 2025। Punjab News: ਪੰਜਾਬ (Punjab) ਤੋਂ ਇਸ ਸਮੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਲਏ ਕਰਜ਼ੇ ਨਾਲ ਜਿਥੇ ਪਹਿਲਾਂ ਹੀ ਪੰਜਾਬ ਦੇ ਸਿਰ ਕਰਜ਼ੇ ਦਾ ਵੱਡਾ ਬੋਝ ਹੈ, ਉਥੇ ਹੀ ਹੁਣ ਸਰਕਾਰ ਨੇ ਪੰਜਾਬ ਦੇ … Read more

Punjab News: ਪੰਜਾਬ ਵਿੱਚ 2 ਬਾਲ ਵਿਆਹ ਹੋਣ ਤੋਂ ਰੋਕਿਆ ਗਿਆ, ਪੜ੍ਹੋ ਪੂਰਾ ਮਾਮਲਾ

DR.-Baljit-Kaur-Punjab-Government

ਪੰਜਾਬੀ ਬਾਣੀ,16 ਜੁਲਾਈ 2025। Punjab News: ਪੰਜਾਬ ਸਰਕਾਰ (Punjab Govt) ਵੱਲੋਂ ਬਾਲ ਵਿਆਹ ਰੋਕਥਾਮ ਮੁਹਿੰਮ ਤਹਿਤ ਚਲਾਏ ਜਾ ਰਹੇ ਯਤਨਾਂ ਤਹਿਤ, ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬਾਲ ਵਿਆਹ ਰੋਕੂ ਐਕਟ (Child Marriage Prevention Act) 2006 ਦੇ ਤਹਿਤ, 18 ਸਾਲ … Read more

Punjab-Haryana Meeting: ਪੰਜਾਬ ਅਤੇ ਹਰਿਆਣਾ ਦੇ CM ਨਾਲ ਹੋਈ ਮੀਟਿੰਗ, SYL ਮੁੱਦੇ ‘ਤੇ ਵੱਡਾ ਫੈਸਲਾ

SYL Meeting

ਪੰਜਾਬੀ ਬਾਣੀ, 10 ਜੁਲਾਈ 2025। Punjab-Haryana Meeting: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ SYL ਦੇ ਮੁੱਦੇ ਤੇ ਮੀਟਿੰਗ ਬੁਲਾਈ ਗਈ ਜਿਸ ਵਿੱਚ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੀ ਸ਼ਿਰਕਤ ਹੋਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ, ਜਿਸ ਦੌਰਾਨ … Read more