Jalandhar News: ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ ਜਲੰਧਰ ਨੂੰ ਲੰਮਾ ਪਿੰਡ-ਜੰਡੂ ਸਿੰਘਾ ਰੋਡ ’ਤੇ ਸੀਵਰੇਜ ਬਲਾਕੇਜ ਦਾ ਹੱਲ ਕਰਨ ਦੀ ਹਦਾਇਤ

Dc Jalandhar News

ਪੰਜਾਬੀ ਬਾਣੀ, 15 ਜੁਲਾਈ 2025। Jalandhar News: ਜਲੰਧਰ (Jalandhar) ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (Deputy Commissioner Dr. Himanshu Agarwal) ਨੇ ਅੱਜ ਹੁਸ਼ਿਆਰਪੁਰ (Hoshiarpur) ਰੋਡ ਦਾ ਦੌਰਾ ਕਰਕੇ ਇਸ ਹਾਈਵੇ ਨੂੰ ਚੌੜਾ ਅਤੇ ਚਹੁੰ-ਮਾਰਗੀ ਕਰਨ ਦੇ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਜਲੰਧਰ ਨਗਰ ਨਿਗਮ (Jalandhar Municipal Corporation)  ਨੂੰ ਇਸ ਸੜਕ ‘ਤੇ ਸੀਵਰੇਜ ਬਲਾਕੇਜ … Read more

Jalandhar News: ਮਹਿਲਾ ਸਸ਼ਕਤੀਕਰਨ ਲਈ ਜਲੰਧਰ ਪ੍ਰਸ਼ਾਸਨ ਸ਼ੁਰੂ ਕਰੇਗਾ ਨਵੀਂ ਪਹਿਲ

DC Jalandhar News Update

ਪੰਜਾਬੀ ਬਾਣੀ। 10 ਜੁਲਾਈ 2025। Jalandhar News: ਮਹਿਲਾ ਸਸ਼ਕਤੀਕਰਨ ਲਈ ਨਵੀਂ ਪਹਿਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ (Jalandhar) ਵਿੱਚ ਲੜਕੀਆਂ ਲਈ ਸਵੈ-ਰੱਖਿਆ ਅਤੇ ਮੁਫ਼ਤ ਕੋਚਿੰਗ ਕਲਾਸਾਂ ਦੇ ਨਵੇਂ ਬੈਚ ਸ਼ੁਰੂ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ।ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ(Deputy Commissioner Dr. Himanshu Agarwal) ਨੇ ਕਿਹਾ ਕਿ ਹੋਰ ਪਹਿਲਕਦਮੀਆਂ … Read more

Jalandhar News: ਸੀਐਮ ਦੀ ਯੋਗਸ਼ਾਲਾ, 19 ਜੂਨ ਨੂੰ PAP ਵਿਖੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਕਰੇਗਾ ਜਲੰਧਰ

ਸੀਐਮ ਦੀ ਯੋਗਸ਼ਾਲਾ, 19 ਜੂਨ ਨੂੰ PAP ਵਿਖੇ ਰਾਜ ਪੱਧਰੀ 'ਪੰਜਾਬ ਯੋਗ ਸਮਾਗਮ 2025' ਦੀ ਮੇਜ਼ਬਾਨੀ ਕਰੇਗਾ ਜਲੰਧਰ

ਪੰਜਾਬੀ ਬਾਣੀ, ਜਲੰਧਰ, 18 ਜੂਨ। Jalandhar News: ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ 19 ਜੂਨ ਨੂੰ ਪੀ.ਏ.ਪੀ. ਕੰਪਲੈਕਸ (PAP Complex) ਵਿਖੇ ਹੋਣ ਵਾਲੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸਵੇਰੇ 5 ਵਜੇ ਸਮਾਗਮ ਵਾਲੀ … Read more