Bomb Threat: ਦਿੱਲੀ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਨ ਦੀ ਮਿਲੀ ਧਮਕੀ, ਜਾਣੋ ਪੂਰਾ ਮਾਮਲਾ
ਪੰਜਾਬੀ ਬਾਣੀ, 16 ਜੁਲਾਈ 2025। Bomb Threat: ਸਾਡੇ ਦੇਸ਼ ਵਿੱਚ ਜੋ ਦਿਨ ਪ੍ਰਤੀਦਿਨ ਹਾਦਸੇ ਦੀ ਖਬਰਾਂ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਦਿੱਲੀ (Delhi) ਤੋਂ ਇੱਕ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਤੋਂ ਬਾਅਦ, ਸਾਵਧਾਨੀ ਦੇ ਤੌਰ ‘ਤੇ ਸਕੂਲਾਂ ਨੂੰ … Read more