Trade-Deal: ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ‘ਤੇ ਮੋਹਰ ਲੱਗਣ ਦੀ ਉਮੀਦ
ਪੰਜਾਬੀ ਬਾਣੀ,20 ਜੁਲਾਈ 2025। Trade-Deal: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਅਕਸਰ ਵਿਦੇਸ਼ੀ ਯਾਤਰਾ ਤੇ ਰਹਿੰਦੇ ਹਨ। ਪ੍ਰਧਾਨ ਮੰਤਰੀ ਕੋਈ ਨਾ ਕੋਈ ਡੀਲ ਕਰਦੇ ਰਹਿੰਦੇ ਹਨ ਜਿਸ ਨਾਲ ਭਾਰਤ ਦਾ ਵਿਕਾਸ ਚ ਵਾਧਾ ਹੋਵੇ। ਦੱਸ ਦੇਈਏ ਕਿ ਭਾਰਤ ਤੇ ਅਮਰੀਕਾ ਦੇ ਵਿਚਕਾਰ ਟਰੇਡ ਡੀਲ ‘ਤੇ ਜਲਦੀ ਹੀ ਮੋਹਰ ਲੱਗ ਸਕਦੀ ਹੈ। ਹਾਲ ਹੀ … Read more