Punjab News: ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ- ਮੁੱਖ ਮੰਤਰੀ
ਪੰਜਾਬੀ ਬਾਣੀ, ਚੰਡੀਗੜ੍ਹ, 27 ਦਸੰਬਰ 2025। Punjab News: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ … Read more