Punjab News: ਫਰੀਦਕੋਟ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਈ ਮੁਠਭੇੜ

Faridkot Encounter

ਪੰਜਾਬੀ ਬਾਣੀ, 28 ਜੁਲਾਈ 2025। Punjab News:  ਫਰੀਦਕੋਟ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫਰੀਦਕੋਟ (Faridkot) ‘ਚ ਅੱਜ ਦਿਨ ਚੜ੍ਹਦੇ ਹੀ ਫਰੀਦਕੋਟ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਗੈਂਗਸਟਰ ਵਿਚਕਾਰ ਮੁਠਭੇੜ ਹੋਈ ਹੈ। ਦੱਸ ਦੇਈਏ ਕਿ ਇਸ ਮੁਠਭੇੜ ਵਿੱਚ ਲੱਕੀ ਪਟਿਆਲ ਦਾ ਗੈਂਗਸਟਰ ਜ਼ਖਮੀ ਹੋ ਗਿਆ ਹੈ। ਕਤਲ ਮਾਮਲੇ ਵਿਚ ਮੁੱਖ ਸ਼ੂਟਰ ਜਿਸ … Read more

Punjab News: ਅੰਮ੍ਰਿਤਸਰ ’ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ

POLICE ENCOUNTER

ਪੰਜਾਬੀ ਬਾਣੀ, 24 ਜੁਲਾਈ 2025। Punjab News:  ਸਾਡੇ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਆਏ ਦਿਨ ਗੋਲੀਬਾਰੀ ,ਚੋਰੀ, ਕਤਲ ਦੀਆਂ ਖਬਰਾਂ ਸਾਹਮਣੇ ਆਉਂਦੀਆ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਹੋਈ ਹੈ। ਫਿਰੌਤੀ ਮੰਗਣ … Read more

Punjab News: ਗੁਰਦਾਸਪੁਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ, ਜਾਣੋ ਪੂਰਾ ਮਾਮਲਾ

Encounter In Gurdaspur

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਜੋ ਪੰਜਾਬ ਵਾਚ ਕੰਪਨੀ ਦੀ ਦੁਕਾਨ ‘ਤੇ ਗੋਲੀਬਾਰੀ ਦੀ ਘਟਨਾ ਹੋਈ ਸੀ ਉਸ ਤੋਂ ਬਾਅਦ ਪੁਲਿਸ ਆਰੋਪੀਆਂ ਦੀ ਭਾਲ ਕਰ ਰਹੀ ਸੀ। ਇਸ ਸਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਜਿਸਦੇ … Read more

Punjab News: ਪੰਜਾਬ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਇੱਕ ਹੋਇਆ ਜ਼ਖਮੀ

Punjab Encounter

ਪੰਜਾਬੀ ਬਾਣੀ, 11 ਜੁਲਾਈ 2025। Punjab News: ਆਏ ਦਿਨ ਪੰਜਾਬ (Punjab) ਵਿੱਚ ਐਨਕਾਊਂਟਰ ਹੋ ਰਹੇ ਹਨ। ਜਿਸਦੇ ਚਲਦਿਆਂ ਇੱਕ ਹੋਰ ਖ਼ਬਰ ਸਾਮ੍ਹਣੇ ਆਈ ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਵਲੋਂ ਇੱਕ ਹੋਰ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਜਾਣਕਾਰੀ ਦੇ ਅਨੁਸਾਰ ਪੰਜਾਬ (Punjab) ਦੇ ਜ਼ਿਲ੍ਹਾ ਅੰਮ੍ਰਿਤਸਰ (Amritsar) … Read more

Punjab News: ਪੰਜਾਬ ਵਿੱਚ Abohar Murder Case ਦੀ ਗੁੱਥੀ ਸੁਲਝੀ, ਪੁਲਿਸ ਨੇ 2 ਮੁਲਜ਼ਮਾਂ ਦਾ ਕੀਤਾ ਪਰਦਾਫਾਸ਼

abohar murder case

ਪੰਜਾਬੀ ਬਾਣੀ,8ਜੁਲਾਈ 2025। Abohar Murder Case: ਪੰਜਾਬ(Punjab)ਵਿੱਚ ਦਿਨੋ ਦਿਨ ਜੋ ਗੋਲਮਾਰੀ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਸਨ। Abohar Murder Case ਤੇ ਪੁਲਿਸ ਨੂੰ ਵੱਡੀ ਲੀਡ ਮਿਲੀ ਹੈ। ਇਸ ਕੇਸ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਸ਼ੂਟਰਾਂ ਨੂੰ ਭੱਜਣ ਵਿੱਚ ਮਦਦ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮਾਂ ਨੇ ਕੱਪੜਾ ਵਪਾਰੀ … Read more

Jalandhar News: ਜਲੰਧਰ ਵਿੱਚ ਦਿਨ ਦਿਹਾੜੇ ਚਲੀਆਂ ਤਾੜ -ਤਾੜ ਗੋਲੀਆਂ, 2 ਵਿਅਕਤੀ ਹੋਏ ਜ਼ਖਮੀ

POLICE ENCOUNTER

ਪੰਜਾਬੀ ਬਾਣੀ, ਜਲੰਧਰ, 7 ਜੁਲਾਈ 2025। Jalandhar News: Encounter in Jalandhar Punjab- ਜਲੰਧਰ (Jalandhar) ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿੱਚਕਾਰ ਐਨਕਾਊਂਟਰ ਹੋਇਆ ਹੈ। ਸੋਮਵਾਰ ਸਵੇਰੇ ਦਿਹਾਤੀ ਪੁਲਿਸ ਅਤੇ ਗੈਂਗਸਟਰਾਂ ਵਿੱਚ ਜ਼ਬਰਦਸਤ ਫ਼ਾਰਿੰਗ ਹੋਈ। ਜਿਸ ਵਿੱਚ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ ਅਤੇ ਪੁਲਿਸ ਨੇ ਦੋਨਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਪਹਿਲਾਂ ਵੀ ਕਈ ਮਾਮਲੇ ਦਰਜ … Read more