Bomb Threat: ਸੂਬਾ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਪੰਜਾਬੀ ਬਾਣੀ, 19 ਜੁਲਾਈ 2025। Bomb Threat: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਦੇਸ਼ ਵਿੱਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਗੁਜਰਾਤ(Gujarat) ਤੋਂ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਗੁਜਰਾਤ ਦੇ ਮੁੱਖ ਮੰਤਰੀ ਦਫ਼ਤਰ ਅਤੇ ਰਾਜ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। … Read more