Jalandhar News: ਜਲੰਧਰ ਪੁਲਿਸ ਨੂੰ ਗੋਲੀ ਚਲਾਉਣ ਦੇ ਮਾਮਲੇ ਵਿੱਚ ਮਿਲੀ ਵੱਡੀ ਸਫਲਤਾ
ਪੰਜਾਬੀ ਬਾਣੀ, 24 ਜੁਲਾਈ 2025। Jalandhar News: ਪੰਜਾਬ ਦੇ ਜ਼ਿਲ੍ਹਾ ਜਲੰਧਰ (Jalandhar) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਵਾਲੇ ਵਿਆਕਤੀ ਨੂੰ 1 ਪਿਸਟਲ 32 ਬੋਰ ,1 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ … Read more