Plane Crash: ਲੰਡਨ ਵਿੱਚ ਵਾਪਰਿਆ ਵੱਡਾ ਹਾਦਸਾ, ਲੰਦਨ ‘ਚ ਉਡਾਣ ਭਰਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼
ਪੰਜਾਬੀ ਬਾਣੀ, 14 ਜੁਲਾਈ 2025। Plane Crash: ਅੱਜ ਕੱਲ ਆਏ ਦਿਨ ਹਾਦਸੇ ਦੀਆਂ ਖਬਰਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਸਦੇ ਚਲਦਿਆਂ ਇੱਕ ਹੋਰ ਜਹਾਜ਼ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਗਿਆ ਕਿ ਜਹਾਜ਼ ਰਨਵੇਅ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ, ਜਿਸ ਤੋਂ ਬਾਅਦ ਮੌਕੇ ਤੋਂ ਅੱਗ ਦਾ ਗੋਲਾ … Read more