Punjab News: ਜੁਗਰਾਜ ਸਿੰਘ ਚੰਨਣਕੇ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਕਾਬੂ

Punjab Police

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਤਲੁਜ ਦਰਿਆ ਕਿਨਾਰੇ ਭਿੰਡਰ ਨਗਰ ‘ਚ ਖਾਲੀ ਬਿਲਡਿੰਗ ‘ਚ ਲੁਕੇ ਤਿੰਨ ਗੈਂਗਸਟਰਾਂ ਤੇ ਜ਼ਿਲ੍ਹਾ ਪੁਲਿਸ ਵਿਚਕਾਰ ਹੋਈ ਫਾਈਰਿੰਗ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਣ ਉਪਰੰਤ ਤਿੰਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਦੱਸ ਦੇਈਏ ਕਿ ਜ਼ਖ਼ਮੀ ਨੂੰ … Read more

Punjab News: ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ

Amandeep Kaur

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅਮਨਦੀਪ ਕੌਰ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ … Read more

Punjab News: ਗੁਰਦਾਸਪੁਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ, ਜਾਣੋ ਪੂਰਾ ਮਾਮਲਾ

Encounter In Gurdaspur

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਜੋ ਪੰਜਾਬ ਵਾਚ ਕੰਪਨੀ ਦੀ ਦੁਕਾਨ ‘ਤੇ ਗੋਲੀਬਾਰੀ ਦੀ ਘਟਨਾ ਹੋਈ ਸੀ ਉਸ ਤੋਂ ਬਾਅਦ ਪੁਲਿਸ ਆਰੋਪੀਆਂ ਦੀ ਭਾਲ ਕਰ ਰਹੀ ਸੀ। ਇਸ ਸਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਜਿਸਦੇ … Read more

Punjab News: ਹਾਈ ਕੋਰਟ ਦੇ ਵਲੋਂ ਸੁਣਾਏ ਗਏ ਫੈਸਲੇ ਨੂੰ ਲੈ ਕੇ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਲੱਗਾ ਵੱਡਾ ਝਟਕਾ

Amandeep Kaur

ਪੰਜਾਬੀ ਬਾਣੀ, 21 ਜੁਲਾਈ 2025। Punjab News: ਡਰੱਗ ਤਸਕਰੀ (Drug trafficking) ਮਾਮਲੇ ਵਿੱਚ ਸ਼ਾਮਲ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅਮਨਦੀਪ ਕੌਰ … Read more

Punjab News: ਪੁਲਿਸ ਅਤੇ ਸੁਪਾਰੀ ਸ਼ੂਟਰ ਵਿਚਕਾਰ ਮੁੱਠਭੇੜ, 32 ਬੋਰ ਦਾ ਪਿਸਤੌਲ ਬਰਾਮਦ

Taran Taran Encounter

ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ (Punjab)ਦਾ ਦਿਨੋ ਦਿਨ ਮਾਹੌਲ ਵਿਗੜਦਾ ਦਾ ਨਜ਼ਰ ਆ ਰਿਹਾ ਹੈ। ਆਏ ਦਿਨ ਗੋਲੀਮਾਰੀ, ਚੋਰੀ, ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉੱਥੇ ਹੀ ਤਰਨਤਾਰਨ (Tarn Taran) ਦੇ ਪਿੰਡ ਭੁੱਲਰ ਨੇੜੇ ਬੀਤੀ ਰਾਤ ਪੁਲਿਸ ਅਤੇ ਸੁਪਾਰੀ ਸ਼ੂਟਰ ਦਰਮਿਆਨ ਮੁਕਾਬਲਾ ਹੋਇਆ ਹੈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਗੋਲ਼ੀ … Read more

Punjab News: ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

Accident News

ਪੰਜਾਬੀ ਬਾਣੀ, 19 ਜੁਲਾਈ 2025।Punjab News: ਪੰਜਾਬ (Punjab) ਵਿੱਚ ਆਏ ਦਿਨ ਸੜਕ ਹਾਦਸੇ ਵਪਾਰ ਰਹੇ ਹਨ। ਇਸ ਤਰ੍ਹਾਂ ਦਾ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ। ਇਹ ਮਾਮਲਾ  ਹੁਸ਼ਿਆਰਪੁਰ (Hoshiarpur) ਦਾ ਹੈ। ਥਾਣਾ ਗੜਦੀਵਾਲਾ ਦੀ ਪੁਲਿਸ ਨੇ ਸੜਕ ਹਾਦਸੇ ‘ਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ … Read more

Firing In Punjab: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਚੱਲੀਆਂ ਤਾੜ ਤਾੜ ਗੋਲੀਆਂ, ਜਾਣੋ ਪੂਰਾ ਮਾਮਲਾ

Firing

ਪੰਜਾਬੀ ਬਾਣੀ, 19 ਜੁਲਾਈ 2025। Firing In Punjab: ਆਏ ਦਿਨ ਪੰਜਾਬ (Punjab) ਵਿੱਚ ਕੋਈ ਨਾ ਕੋਈ ਅਪਰਾਧ ਦੇਖਣ ਨੂੰ ਮਿਲਦਾ ਹੈ। ਪੰਜਾਬ ਵਿੱਚ ਅਪਰਾਧ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ, ਰੋਜ਼ ਹੀ ਲੁੱਟ ਚੋਰੀ, ਗੋਲੀਮਾਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆ ਰਿਹਾ ਹੈ। … Read more

Punjab News: ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਨ ਦੀ ਧਮਕੀ ਦੇ ਮਾਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Threat To Blow Golden Temple

ਪੰਜਾਬੀ ਬਾਣੀ, 18 ਜੁਲਾਈ 2025। Punjab News: ਪੰਜਾਬ (Punjab) ਦੇ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਸ੍ਰੀ ਹਰਿਮੰਦਰ ਸਾਹਿਬ (Golden Temple) ਨੂੰ ਮਿਲੀ ਧਮਕੀ ਭਰੀ ਈਮੇਲ ਸੰਬੰਧਿਤ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਤਾਮਿਲਨਾਡੂ ਤੋਂ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ … Read more

Accident News: ਮਹਾਰਾਸ਼ਟਰ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 7 ਲੋਕਾਂ ਦੀ ਮੌਤ

Accident News

ਪੰਜਾਬੀ ਬਾਣੀ, 17 ਜੁਲਾਈ 2025। Accident News: ਸਾਡੇ ਦੇਸ਼ ਵਿੱਚ ਦਿਨ ਪ੍ਰਤੀਦਿਨ ਕੋਈ ਨਾ ਕੋਈ ਹਾਦਸਾ ਵਾਪਰਨ ਦੀਆਂ ਖਬਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉੱਥੇ ਹੀ ਮਹਾਰਾਸ਼ਟਰ (Maharashtra) ਦੇ ਨਾਸਿਕ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿੱਚ ਸੱਤ … Read more

Punjab News: ਪੰਜਾਬ ਵਿੱਚ 8 IPS ਅਧਿਕਾਰੀ ਬਣੇ ਸਪੈਸ਼ਲ DGP, ਪੜ੍ਹੋ ਸੂਚੀ

DGP Gaurav Yadav and IPS Officers Punjab

ਪੰਜਾਬੀ ਬਾਣੀ, 16 ਜੁਲਾਈ 2025। Punjab News: ਪੰਜਾਬ ਵਿੱਚ 8 ਆਈਪੀਐਸ (IPS) ਅਧਿਕਾਰੀਆਂ ਨੂੰ ਤਰੱਕੀ ਦੇ ਦਿੱਤੀ ਗਈ ਹੈ। ਇਹ ਸਾਰੇ ਅਧਿਕਾਰੀ ਹੁਣ ਡੀਜੀਪੀ (DGP) ਰੈਂਕ ਦੇ ਅਧਿਕਾਰੀ ਬਣ ਗਏ ਹਨ। ਪੰਜਾਬ ਸਰਕਾਰ (Punjab Government) ਵੱਲੋਂ 8 ਨਵੇਂ ਡੀਜੀਪੀ (DGP) ਰੈਂਕ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਨੇ … Read more