Fauja Singh Death: ਫੌਜਾ ਸਿੰਘ ਹਾਦਸੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਟੱਕਰ ਮਾਰਨ ਵਾਲਾ ਆਰੋਪੀ ਗ੍ਰਿਫ਼ਤਾਰ

Fauja Singh Death Update

ਪੰਜਾਬੀ ਬਾਣੀ, 16 ਜੁਲਾਈ 2025। 114 ਸਾਲਾ ਬਜ਼ੁਰਗ ਸਿੱਖ ਐਥਲੀਟ ਫੌਜਾ ਸਿੰਘ (Fauja Singh) ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ । 114 ਸਾਲਾ ਬਜ਼ੁਰਗ ਸਿੱਖ ਐਥਲੀਟ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।   ਇਹ ਵੀ … Read more

Bathinda News: ਪ੍ਰੇਮ ਸਬੰਧਾਂ ਦੇ ਸ਼ੱਕ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਤਿੰਨ ਗ੍ਰਿਫ਼ਤਾਰ

Bathinda Murder Update

ਪੰਜਾਬੀ ਬਾਣੀ, 15 ਜੁਲਾਈ 2025। Bathinda News: ਇਸ ਸਮੇ ਦੀ ਵੱਡੀ ਖਬਰ ਬਠਿੰਡਾ (Bathinda) ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਕਿ ਬਠਿੰਡਾ ਜ਼ਿਲ੍ਹੇ ਦੇ ਲਹਿਰਾ ਮੁਹੱਬਤ ਪਿੰਡ ਵਿੱਚ ਤਿੰਨ ਲੋਕਾਂ ਨੇ ਪ੍ਰੇਮ ਸਬੰਧਾਂ ਦੇ ਸ਼ੱਕ ਵਿੱਚ ਇੱਕ ਨੌਜਵਾਨ ਨੂੰ ਡਾਂਗਾਂ ਅਤੇ ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਮਾਂ ਨੇ ਕਿਹਾ ਕਿ … Read more

Bathinda News: CIA ਸਟਾਫ਼ ਨੇ ਫ਼ਰਜ਼ੀ ਡਾਕਟਰ ਕੀਤਾ ਗ੍ਰਿਫ਼ਤਾਰ, ਗੈਰਕਾਨੂੰਨੀ ਕੰਮ ਨੂੰ ਦੇ ਰਿਹਾ ਸੀ ਅੰਜਾਮ

CIA Staff Arrest Fake Doctor

ਪੰਜਾਬੀ ਬਾਣੀ, 15 ਜੁਲਾਈ 2025। Bathinda News: ਸਾਡੇ ਪੰਜਾਬ ਦਾ ਮਾਹੌਲ ਦਿਨੋ ਦਿਨ ਵਿਗੜਦਾ ਨਜ਼ਰ ਆ ਰਿਹਾ ਹੈ। ਰੋਜ਼ ਹੀ ਕੋਈ ਨਾ ਕੋਈ ਕਤਲ, ਚੋਰੀ,ਧੋਖਾਧੜੀ,ਦੀਆਂ ਵਾਰਦਾਤਾਂ ਸੁਨਣ ਨੂੰ ਮਿਲਦੀਆਂ ਰਹਿੰਦੀਆਂ ਹਨ। ਬਠਿੰਡਾ ਤੋਂ ਵੀ ਇਸੇ ਦਾ ਮਾਮਲਾ ਸਾਹਮਣੇ ਆਇਆ ਹੈ। ਸੀਆਈਏ ਸਟਾਫ 2 ਦੀ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਦੀ ਥਰਮਲ ਮਾਰਕੀਟ ਵਿੱਚੋਂ … Read more

Bomb Threat: ਬੰਬੇ ਤੇ ਦਿੱਲੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਕਿੱਥੇ ਕਿੱਥੇ ਮਿਲੀ ਧਮਕੀ

Bomb Threats Update

ਪੰਜਾਬੀ ਬਾਣੀ,15 ਜੁਲਾਈ 2025। Bomb Threat: ਸਾਡੇ ਦੇਸ਼ ਵਿੱਚ ਹਮੇਸ਼ਾ ਕੋਈ ਨਾ ਕੋਈ ਖ਼ਤਰਾ ਬਣਿਆ ਹੀ ਰਹਿੰਦਾ ਹੈ, ਰੋਜ਼ ਕੋਈ ਨਾ ਕੋਈ ਹਾਦਸਾ,ਕਾਤਲ,ਧਮਕੀਆਂ ਆਉਂਦੀਆ ਰਹਿੰਦੀਆਂ ਹਨ। ਇਸ ਤਰ੍ਹਾਂ ਦਾ ਮਾਮਲਾ ਮੁੰਬਈ ਤੋਂ ਵੀ ਸਾਹਮਣੇ ਆਇਆ ਹੈ। ਬੰਬੇ ਸਟਾਕ ਐਕਸਚੇਂਜ (BSE) ਨੂੰ ਸਵੇਰੇ ਇੱਕ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਇਸ ਵਿੱਚ ਦਾਅਵਾ ਕੀਤਾ ਗਿਆ ਸੀ … Read more

Patiala News: ਪਿੰਡ ਕਰਹਾਲੀ ਸਾਹਿਬ ‘ਚ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, ਪੜ੍ਹੋ ਪੂਰਾ ਮਾਮਲਾ

Manpreet Singh

ਪੰਜਾਬੀ ਬਾਣੀ, 14 ਜੁਲਾਈ 2025। Patiala News: ਪੰਜਾਬ (Punjab) ਦਾ ਮਾਹੌਲ ਦਿਨੋ ਵਿਗੜਦਾ ਨਜ਼ਰ ਆ ਰਿਹਾ ਹਰ ਰੋਜ਼ ਪੰਜਾਬ ਵਿੱਚ ਕੋਈ ਨਾ ਕਤਲ ਹੋ ਰਿਹਾ। ਪਟਿਆਲਾ ਤੋਂ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਟਿਆਲਾ (Patiala) ਦੇ … Read more

Loot News: ਸ਼ਹਿਰ ਦੀ ਇਸ ਮਸ਼ਹੂਰ ਜਿਊਲਰਜ਼ ਦੀ ਦੁਕਾਨ ਤੇ ਹੋਈ ਵੱਡੀ ਲੁੱਟ, ਕਰੋੜਾਂ ਦੇ ਗਹਿਣੇ ਲੁੱਟ ਕੇ ਲੁਟੇਰੇ ਹੋਏ ਫਰਾਰ

Zirakpur Loot News

ਪੰਜਾਬੀ ਬਾਣੀ, 12 ਜੁਲਾਈ 2025। Loot News: ਅੱਜ ਕੱਲ ਪੰਜਾਬ(Punjab) ਵਿੱਚ ਦਿਨੋ ਦਿਨ ਚੋਰੀ ਦੀਆਂ ਵਾਰਦਾਤਾਂ ਦੇਖਣ ਨੂੰ ਮਿਲ ਰਿਹਾ ਹੈ। ਇਹੋ ਜਿਹਾ ਇੱਕ ਹੋਰ ਮਾਮਲਾ ਜ਼ੀਰਕਪੁਰ ਤੋਂ ਸਾਹਮਣੇ ਆਇਆ ਹੈ। ਜ਼ੀਰਕਪੁਰ (Zirakpur) ਦੇ ਢਕੋਲੀ ਮੁੱਖ ਸੜਕ ’ਤੇ ਸਥਿਤ ਗੋਵਿੰਦ ਜਵੈਲਰਜ਼ ਤੋਂ 2 ਮੋਟਰਸਾਈਕਲ ਲੁਟੇਰੇ ਦਿਨ-ਦਿਹਾੜੇ ਕਰੋੜਾਂ ਰੁਪਏ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। … Read more

Punjab News: ਪੰਜਾਬ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਇੱਕ ਹੋਇਆ ਜ਼ਖਮੀ

Punjab Encounter

ਪੰਜਾਬੀ ਬਾਣੀ, 11 ਜੁਲਾਈ 2025। Punjab News: ਆਏ ਦਿਨ ਪੰਜਾਬ (Punjab) ਵਿੱਚ ਐਨਕਾਊਂਟਰ ਹੋ ਰਹੇ ਹਨ। ਜਿਸਦੇ ਚਲਦਿਆਂ ਇੱਕ ਹੋਰ ਖ਼ਬਰ ਸਾਮ੍ਹਣੇ ਆਈ ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਵਲੋਂ ਇੱਕ ਹੋਰ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਜਾਣਕਾਰੀ ਦੇ ਅਨੁਸਾਰ ਪੰਜਾਬ (Punjab) ਦੇ ਜ਼ਿਲ੍ਹਾ ਅੰਮ੍ਰਿਤਸਰ (Amritsar) … Read more

Jalandhar News: ਜਲੰਧਰ ਦੇ ਆਪ ਨੇਤਾ ਉਤਰੇ ਲਾਤੀਫਪੁਰਾ ਮਾਮਲੇ ਦੇ ਹੱਕ ਵਿੱਚ ,ਕਿਹਾ 120 ਫੁੱਟੀ ਰੋਡ ਨੂੰ ਕਰਾਉਣਗੇ ਕਬਜ਼ਾ ਮੁਕਤ

Latifpura Update

ਪੰਜਾਬੀ ਬਾਣੀ, 11 ਜੁਲਾਈ 2025। Jalandhar News: ਦੱਸ ਦੇਈਏ ਕਿ ਕੁੱਝ ਸਮੇਂ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ ‘ਤੇ, ਲਤੀਫਪੁਰਾ (Latif Pura) ਵਿੱਚ ਇੰਪਰੂਵਮੈਂਟ ਟਰੱਸਟ ਜਲੰਧਰ (Jalandhar) ਅਤੇ ਪੁਲਿਸ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ੇ ਢਾਹ ਦਿੱਤੇ ਸਨ।ਪਰ ਹੁਣ ਤੱਕ ਇਹ ਇਲਾਕਾ ਪੂਰੀ ਤਰ੍ਹਾਂ ਕਬਜ਼ੇ ਤੋਂ ਮੁਕਤ ਨਹੀਂ ਹੋਇਆ ਹੈ। ਕਬਜ਼ੇ ਹਟਾਏ ਜਾਣ ਤੋਂ ਬਾਅਦ, ਕੁੱਝ ਲੋਕ ਕਈ … Read more

Kapurthala News: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਐਨਕਾਊਂਟਰ, ਚੱਲੀਆਂ ਤਾੜ ਤਾੜ ਗੋਲੀਆਂ

Kapurthala Encounter Update

ਪੰਜਾਬੀ ਬਾਣੀ, 11 ਜੁਲਾਈ 2025। Kapurthala News: ਕਪੂਰਥਲਾ (Kapurthala) ਤੋਂ ਇੱਕ ਵੱਡੀ ਖ਼ਬਰ ਸਾਮ੍ਹਣੇ ਆ ਰਹੀ ਹੈ। ਥੋੜ੍ਹੇ ਦਿਨ ਪਹਿਲਾਂ ਢਿਲਵਾਂ ਟੋਲ ਪਲਾਜ਼ਾ ‘ਤੇ ਚਾਰ ਬਦਮਾਸ਼ਾਂ ਨੇ ਫਾਇਰਿੰਗ ਕੀਤੀ ਸੀ। ਉਸ ਮਾਮਲੇ ਵਿੱਚ ਪੁਲਿਸ ਨੂੰ ਵੀਰਵਾਰ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਫਾਇਰਿੰਗ ਮਾਮਲੇ ‘ਚ ਸ਼ਾਮਲ ਮੁੱਖ ਆਰੋਪੀ ਰਮਨਦੀਪ ਸਿੰਘ ਨਿਵਾਸੀ ਕੱਥੂਨੰਗਲ ਤੇ ਉਸ ਦੇ … Read more

Firozpur News: ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ਼ ਕੀਤਾ ਜਬਰ-ਜਨਾਹ, ਮਾਮਲਾ ਦਰਜ

Firozpur Rap Case Update

ਪੰਜਾਬੀ ਬਾਣੀ, 11 ਜੁਲਾਈ 2025। Firozpur News: ਸਾਡੇ ਪੰਜਾਬ (Punjab) ਵਿੱਚ ਜੋ ਨਬਾਲਿਗ ਲੜਕੀਆਂ ਦੇ ਨਾਲ ਗ਼ਲਤ ਵਿਵਹਾਰ ਜਾਂ ਜਬਰ ਜਨਾਹ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਹੋ ਜਿਹਾ ਇੱਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਫਿਰੋਜ਼ਪੁਰ (Firozpur) ਮੱਲਾਂਵਾਲਾ ’ਚ ਇੱਕ 16 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇੱਕ ਨੌਜਵਾਨ … Read more