Jalandhar News: ਬਾਬਾ ਬਰਫ਼ਾਨੀ ਹਰ ਇਕ ਭਗਤ ਦੀ ਮਨੋਕਾਮਨਾ ਪੂਰੀ ਕਰਦੇ ਹਨ : ਰਜਿੰਦਰ ਬੇਰੀ

Rajinder Beri

ਪੰਜਾਬੀ ਬਾਣੀ, 12 ਜੁਲਾਈ 2025। Jalandhar News: ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਥੀਆਂ ਸਮੇਤ ਸ਼੍ਰੀ ਅਮਰਨਾਥ ਯਾਤਰਾ ਕੀਤੀ । ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ (Rajinder Beri) ਬੇਰੀ ਨੇ ਕਿਹਾ ਕਿ ਭਗਵਾਨ ਭੋਲੇ ਨਾਥ ਜੀ ਆਪਣੇ ਦੁਆਰ ਉੱਪਰ ਆਉਣ ਵਾਲੇ ਹਰ ਇੱਕ ਭਗਤ ਦੀ ਮਨੋਕਾਮਨਾ ਪੂਰੀ ਕਰਦੇ ਹਨ। ਇਹ … Read more

Jalandhar News: ਆਪ ਸਰਕਾਰ ਵਪਾਰੀਆਂ ਨੂੰ ਜਾਣ ਬੁੱਝ ਕੇ ਕਰ ਕਰੀ ਪਰੇਸ਼ਾਨ: ਰਜਿੰਦਰ ਬੇਰੀ

Rajinder Bari

ਪੰਜਾਬੀ ਬਾਣੀ, 10 ਜੁਲਾਈ 2025। Jalandhar News: ਜਲੰਧਰ (Jalandhar) ਫਗਵਾੜਾ ਗੇਟ ਮਾਰਕੀਟ ਵਿਖੇ ਜੋ ਜੀ ਐਸ ਟੀ ਦੀ ਵਿਭਾਗ ਵਲੋ ਰੇਡ ਕੀਤੀ ਗਈ ਹੈ। ਉਸ ਤੇ ਜਲੰਧਰ ਸੈਂਟਰਲ ਹਲਕੇ ਦੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਬਿਆਨ ਦਿੰਦਿਆਂ ਕਿਹਾ ਕਿ ਇਸ ਤਰਾਂ ਵਪਾਰੀਆਂ ਨੂੰ ਤੰਗ ਪਰੇਸ਼ਾਨ ਕਰਨਾ , ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ … Read more

Punjab-Haryana Meeting: ਪੰਜਾਬ ਅਤੇ ਹਰਿਆਣਾ ਦੇ CM ਨਾਲ ਹੋਈ ਮੀਟਿੰਗ, SYL ਮੁੱਦੇ ‘ਤੇ ਵੱਡਾ ਫੈਸਲਾ

SYL Meeting

ਪੰਜਾਬੀ ਬਾਣੀ, 10 ਜੁਲਾਈ 2025। Punjab-Haryana Meeting: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ SYL ਦੇ ਮੁੱਦੇ ਤੇ ਮੀਟਿੰਗ ਬੁਲਾਈ ਗਈ ਜਿਸ ਵਿੱਚ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੀ ਸ਼ਿਰਕਤ ਹੋਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ, ਜਿਸ ਦੌਰਾਨ … Read more

Punjab News: SYL Canal Dispute ਨੂੰ ਲੈ ਕੇ ਹੋਵੇਗੀ ਅਹਿਮ ਬੈਠਕ, ਦੋਵਾਂ ਧਿਰਾਂ ਵਿਚਕਾਰ ਫਿਰ ਟਕਰਾਅ ਦੀ ਸੰਭਾਵਨਾ

Bhagwant Singh Mann CM Punjab

ਪੰਜਾਬੀ ਬਾਣੀ 9ਜੁਲਾਈ 2025। Punjab News: ਪੰਜਾਬ (Punjab) ਵਿੱਚ ਸਤਲੁਜ-ਯਮੁਨਾ ਲਿੰਕ (SYL) ਦਾ ਜੋ ਮੁੱਦਾ ਚੱਲ ਰਿਹਾ ਸੀ। ਉਸ ਨੂੰ ਲੈ ਕੇ ਅੱਜ ਨਵੀਂ ਦਿੱਲੀ ‘ਚ ਕੇਂਦਰ ਦੀ ਮੌਜੂਦਗੀ ‘ਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਮੀਟਿੰਗ ‘ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੁੱਖ ਸਕੱਤਰ ਵੀ ਸ਼ਾਮਲ ਹੋਣਗੇ। ਇਸ ਮੁੱਦੇ ਤੇ ਹੁਣ ਤੱਕ … Read more

Punjab News: ਬਿਕਰਮ ਸਿੰਘ ਮਜੀਠੀਆ ਕੇਸ ਵਿੱਚ ਹਾਈਕੋਰਟ ਨੇ ਸੁਣਾਇਆ ਫੈਸਲਾ

BIKRAM SINGH MAJITHIA

ਪੰਜਾਬੀ ਬਾਣੀ,8ਜੁਲਾਈ 2025। Punjab News: ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ(Bikram Singh Majithia)ਨੂੰ ਜੋ ਥੋੜੇ ਸਮੇ ਪਹਿਲਾਂ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਪੰਜਾਬ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਪਹਿਲਾਂ ਬਿਕਰਮ ਸਿੰਘ ਮਜੀਠੀਆ(Bikram Singh Majithia)ਦੇ ਵਕੀਲਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਤਿੰਨ ਹਫਤਿਆਂ ਦਾ ਸਮਾਂ … Read more