Punjab News: ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਰਵੀ ਰਾਜਗੜ ਗ੍ਰਿਫਤਾਰ

Khanna News

ਪੰਜਾਬੀ ਬਾਣੀ, 28 ਜੁਲਾਈ 2025। Punjab News:  ਪੰਜਾਬ ਦੇ ਜਿਲ੍ਹਾ ਖੰਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖੰਨਾ (Khanna) ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਬੀ ਕੈਟਾਗਰੀ ਦੇ ਗੈਂਗਸਟਰ ਰਵੀ ਰਾਜਗੜ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। 15 ਮੁਕੱਦਮੇ ਦਰਜ ਦੱਸ ਦੇਈਏ ਕਿ ਰਾਜਗੜ ਉੱਪਰ ਲਾਰੇਂਸ ਬਿਸਨੋਈ ਦੇ ਭਰਾ ਨੂੰ ਵਿਦੇਸ਼ … Read more

Punjab News: ‘ਆਪ’ ਆਗੂ ਨੇ ਪਾਰਟੀ ਨੂੰ ਦਿੱਤਾ ਅਸਤੀਫ਼ਾ, ਜਾਣੋ ਕਾਰਨ

AAP

ਪੰਜਾਬੀ ਬਾਣੀ, 28 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮਾਨ ਸਰਕਾਰ ਦੇ ਵਲੋਂ ਲੈਂਡ ਪੂਲਿੰਗ ਪਾਲਿਸੀ ਲਾਗੂ ਕੀਤੀ ਗਈ ਹੈ। ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪੰਜਾਬ (Punjab) ਭਰ ਵਿੱਚ ਜਿੱਥੇ ਵਿਰੋਧ ਹੋ ਰਿਹਾ ਹੈ। ਉੱਥੇ ਹੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਆਪ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ … Read more

Punjab News: ਲੈਂਡ ਪੂਲਿੰਗ ਸਕੀਮ ਕਾਰਨ ਪੰਜਾਬ ’ਚ ਭਖਿਆ ਮਾਹੌਲ, ਪਿੰਡਾਂ ’ਚ AAP ਆਗੂਆਂ ਦੀ ਐਂਟਰੀ ਬੈਨ

Punjab News

ਪੰਜਾਬੀ ਬਾਣੀ, 28 ਜੁਲਾਈ 2025। Punjab News:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ (Punjab) ਦੀ ਮਾਨ ਸਰਕਾਰ ਦੇ ਵਲੋਂ ਲੈਂਡ ਪੂਲਿੰਗ ਸਕੀਮ ਲਾਗੂ ਹੋਈ ਸੀ। ਜਿਸ ਨੂੰ ਲੈ ਕੇ ਲੈਂਡ ਪੂਲਿੰਗ ਸਕੀਮ ਤੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। … Read more

Punjab News: ਸਰਕਾਰੀ ਖ਼ਜ਼ਾਨੇ ਨੂੰ ਲੱਗਿਆ ਕਰੋੜਾਂ ਦਾ ਚੂਨਾ, ਜਾਣੋ ਪੂਰਾ ਮਾਮਲਾ

Suspend

ਪੰਜਾਬੀ ਬਾਣੀ, 28 ਜੁਲਾਈ 2025। Punjab News: ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ (Amritsar) ਵਿਕਾਸ ਅਥਾਰਟੀ, ਪੁੱਡਾ ਦੇ ਸਾਬਕਾ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ ਵੱਲੋਂ 340 ਜਾਅਲੀ ਐਨਓਸੀ ਫੜੇ ਜਾਣ ਦੇ ਮਾਮਲੇ ਵਿੱਚ ਵਿਭਾਗ ਵੱਲੋਂ ਇੱਕ ਹੋਰ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, … Read more

Ludhiana News: ਲੁਧਿਆਣਾ ਵਿੱਚ ਨਗਰ ਨਿਗਮ ਦੀ ਵੱਡੀ ਕਾਰਵਾਈ , ਸ਼ਰਾਬ ਦੀਆਂ ਦੁਕਾਨਾਂ ਨੂੰ ਕੀਤਾ ਸੀਲ

Action Against Illegal Liquor Shop

ਪੰਜਾਬੀ ਬਾਣੀ, 28 ਜੁਲਾਈ 2025। Ludhiana News: ਪੰਜਾਬ (Punjab) ਤੋਂ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਲੁਧਿਆਣਾ (Ludhiana) ਦੇ ਡਿਪਟੀ ਮੇਅਰ ਪ੍ਰਿੰਸ ਜੌਹਰ ਵੱਲੋਂ ਉਠਾਏ ਗਏ ਮੁੱਦੇ ‘ਤੇ ਕਾਰਵਾਈ ਕਰਦਿਆਂ, ਨਗਰ ਨਿਗਮ ਨੇ ਐਤਵਾਰ ਨੂੰ ਗਿੱਲ ਰੋਡ ਨਹਿਰ ਪੁਲ (ਵਾਰਡ ਨੰਬਰ 40 ਵਿੱਚ) ਨੇੜੇ ਸਥਿਤ ਇੱਕ ਗੈਰ-ਕਾਨੂੰਨੀ ਸ਼ਰਾਬ ਦੀ ਦੁਕਾਨ ਨੂੰ ਸੀਲ … Read more

Jalandhar News: ਜਲੰਧਰ ਦੇ ਸਿਵਲ ਹਸਪਤਾਲ ਵਿੱਚ 3 ਮਰੀਜਾਂ ਦੀ ਮੌਤ, ਸਿਹਤ ਮੰਤਰੀ ਵਲੋਂ ਹੋ ਸਕਦੀ ਹੈ ਵੱਡੀ ਕਾਰਵਾਈ

Jalandhar Civil Hospital

ਪੰਜਾਬੀ ਬਾਣੀ, 28 ਜੁਲਾਈ 2025। Jalandhar News: ਜਲੰਧਰ (Jalandhar) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਜਲੰਧਰ ਦੇ ਸਿਵਲ ਹਸਪਤਾਲ ਆਈਸੀਯੂ ਵਿੱਚ ਦਾਖਲ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਉਹਨਾਂ ਦੀ ਮੌਤ ਆਕਸੀਜਨ ਪਲਾਂਟ ਤੋਂ ਸਪਲਾਈ ਵਿੱਚ ਵਿਘਨ ਪੈਣ ਕਾਰਨ ਮੌਤ ਹੋਈ ਹੈ। ਹਾਲਾਂਕਿ ਇਸ ਸਬੰਧੀ ਜਾਂਚ … Read more

Punjab News: ਫਰੀਦਕੋਟ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਈ ਮੁਠਭੇੜ

Faridkot Encounter

ਪੰਜਾਬੀ ਬਾਣੀ, 28 ਜੁਲਾਈ 2025। Punjab News:  ਫਰੀਦਕੋਟ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫਰੀਦਕੋਟ (Faridkot) ‘ਚ ਅੱਜ ਦਿਨ ਚੜ੍ਹਦੇ ਹੀ ਫਰੀਦਕੋਟ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਗੈਂਗਸਟਰ ਵਿਚਕਾਰ ਮੁਠਭੇੜ ਹੋਈ ਹੈ। ਦੱਸ ਦੇਈਏ ਕਿ ਇਸ ਮੁਠਭੇੜ ਵਿੱਚ ਲੱਕੀ ਪਟਿਆਲ ਦਾ ਗੈਂਗਸਟਰ ਜ਼ਖਮੀ ਹੋ ਗਿਆ ਹੈ। ਕਤਲ ਮਾਮਲੇ ਵਿਚ ਮੁੱਖ ਸ਼ੂਟਰ ਜਿਸ … Read more

Accident News: ਖੰਨਾ ਵਿੱਚ ਵਾਪਰਿਆ ਭਿਆਨਕ ਹਾਦਸਾ, ਪੰਜ ਲੋਕਾਂ ਦੀ ਮੌਤ

Khanna Accident

ਪੰਜਾਬੀ ਬਾਣੀ, 28 ਜੁਲਾਈ 2025। Accident News: ਪੰਜਾਬ (Punjab)  ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਵਪਾਰਦਾ ਰਹਿੰਦਾ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਖੰਨਾ (Khanna) ਦੇ ਦੋਰਾਹਾ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਦੇਰ ਰਾਤ ਖੰਨਾ ਦੇ ਦੋਰਾਹਾ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ ਗਿਆ ਹੈ । ਪੰਜ ਲੋਕਾਂ ਦੀ ਮੌਤ ਦੱਸਿਆ ਜਾ … Read more

Jalandhar News: ਵਧੀਕ ਡਿਪਟੀ ਕਮਿਸ਼ਨਰ ਦੇ ਵਲੋਂ ਦਿਵਿਆਂਗ ਅਤੇ ਸਿਨੀਅਰ ਸਿਟੀਜ਼ਨ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਲੈ ਕੇ ਮੀਟਿੰਗ ਕੀਤੀ

Additional Deputy Commissioner

ਪੰਜਾਬੀ ਬਾਣੀ, 26 ਜੁਲਾਈ 2025। Jalandhar News: ਜਲੰਧਰ (Jalandhar) ਦੇ  ਵਧੀਕ ਡਿਪਟੀ ਕਮਿਸ਼ਨਰ (Additional Deputy Commissioner) -ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਜਸਬੀਰ ਸਿੰਘ ਨੇ ਦਿਵਿਆਂਗ ਅਤੇ ਸਿਨੀਅਰ ਸਿਟੀਜ਼ਨ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਅਕਸੈਸੇਬਲ ਇਲੈਕਸ਼ਨ ਸਬੰਧੀ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ ਗਈ। ਹੋਮ ਵੋਟਿੰਗ ਦੀ ਸੁਵਿਧਾ ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ … Read more

Punjab News: CM ਮਾਨ ਨੇ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Bhagwant Maan

ਪੰਜਾਬੀ ਬਾਣੀ, 26 ਜੁਲਾਈ 2025। Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋ ਅੱਜ ਚੰਡੀਗੜ੍ਹ ਦੇ ਬੋਗਨਵਿਲੀਆ ਗਾਰਡਨ ਵਿਖੇ ਜੰਗੀ ਯਾਦਗਾਰ ‘ਤੇ ਫੁੱਲ ਚੜ੍ਹਾ ਕੇ 1999 ਦੇ ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸ ਦੇਈਏ ਕਿ ਇਹ ਕਾਰਗਿਲ ਵਿਜੇ ਦਿਵਸ (Kargil Victory Day) ਦੀ 26ਵੀਂ ਵਰ੍ਹੇਗੰਢ ਹੈ। ਦੇਸ਼ … Read more