Jalandhar News: ਜਲੰਧਰ ਦੇ ਮਕਸੂਦਾ ਮੰਡੀ ਵਿੱਚ ਚੱਲੀਆਂ ਤਾੜ ਤਾੜ ਗੋਲੀਆਂ, ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ
ਪੰਜਾਬੀ ਬਾਣੀ, 19 ਜੁਲਾਈ 2025। Jalandhar News: ਪੰਜਾਬ (Punjab) ਦੇ ਜਲੰਧਰ (Jalandhar) ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਜਲੰਧਰ ਦੀ ਮਕਸੂਦਾ ਮੰਡੀ ਵਿੱਚ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਦੱਸ ਦੇਈਏ ਕਿ ਇੱਕ ਵਕੀਲ ਦੇ ਵਲੋਂ ਫਾਈਰਿੰਗ ਕੀਤੀ ਗਈ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ ਹੈ। ਦੱਸਿਆ … Read more