Punjab News
Punjab News: ਡਾ. ਨਵਦੀਪਕ ਸੰਧੂ ਨੇ ਆਈ.ਕੇ.ਜੀ ਪੀ.ਟੀ.ਯੂ ਦੇ 18ਵੇਂ ਰਜਿਸਟਰਾਰ ਵੱਜੋਂ ਅਹੁਦਾ ਸੰਭਾਲਿਆ
ਪੰਜਾਬੀ ਬਾਣੀ, ਜਲੰਧਰ/ਕਪੂਰਥਲਾ, 13 ਜੂਨ। Punjab News: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (IKG PTU) ਦੇ 18ਵੇਂ ਰਜਿਸਟਰਾਰ ਦਾ ਕਾਰਜਭਾਰ ਡਾ.ਨਵਦੀਪਕ ਸੰਧੂ ਨੂੰ ਮਿਲਿਆ ਹੈ। ਯੂਨੀਵਰਸਿਟੀ ਦੀ ਸੁਪਰੀਮ ਬਾਡੀ ਬੋਰਡ ਆਫ਼ ਗਵਰਨਰਸ (ਬੀ.ਓ.ਜੀ) ਦੀ ਚੇਅਰਪਰਸਨ ਵੱਲੋਂ ਜਾਰੀ ਹਿਦਾਇਤਾਂ ਮੁਤਾਬਿਕ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ (ਡਾ) ਸੁਸ਼ੀਲ ਮਿੱਤਲ ਵੱਲੋਂ ਡਾ.ਨਵਦੀਪਕ ਸੰਧੂ ਨੂੰ ਰਜਿਸਟਰਾਰ ਦੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਗਈ … Read more
Punjab News: 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ
ਪੰਜਾਬੀ ਬਾਣੀ, ਚੰਡੀਗੜ੍ਹ, 13 ਜੂਨ। Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ … Read more
Kamal Kaur Bhabhi: ਕਮਲ ਕੌਰ ਭਾਬੀ ਨੂੰ ਪ੍ਰਮੋਸ਼ਨ ਬਹਾਨੇ ਸੱਦ ਕੇ ਮਾਰ’ਤੀ, ਪੁਲਿਸ ਨੇ ਕਾਤਲ ਨੂੰ ਕੀਤਾ ਕਾਬੂ, ਵੱਡਾ ਖੁਲਾਸਾ
ਪੰਜਾਬੀ ਬਾਣੀ, ਲੁਧਿਆਣਾ, 13 ਜੂਨ। Kamal Kaur Bhabhi: ਸੋਸ਼ਲ ਮੀਡੀਆ (Instagram Influencer) ‘ਤੇ ਕਾਫੀ ਸਰਗਰਮ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਮਿਲੀ ਜਾਣਕਾਰੀ ਅਨੁਸਾਰ ਕਮਲ ਕੌਰ (Kamal Kaur Bhabhi) ਦੀ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ … Read more
Kamal Kaur Bhabhi: ਕਮਲ ਕੌਰ ਭਾਬੀ ਦੇ ਕਤਲ ਦੀ ਇਸ ਸ਼ਖਸ ਨੇ ਲਈ ਜ਼ਿੰਮੇਵਾਰੀ, ਆ ਗਿਆ ਕਬੂਲਨਾਮਾ
ਪੰਜਾਬੀ ਬਾਣੀ, ਲੁਧਿਆਣਾ, 13 ਜੂਨ। Kamal Kaur Bhabhi: ਇੰਸਟਾਗ੍ਰਾਮ ਉੱਤੇ ਕਮਲ ਕੌਰ ਭਾਬੀ (Kamal Kaur Bhabhi) ਦੇ ਨਾਮ ਨਾਲ ਮਸ਼ਹੂਰ ਇੰਫਲੂਐਂਸਰ ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਨਿਹੰਗ ਅੰਮ੍ਰਿਤਪਾਲ ਸਿੰਘ ਮਿਹਰੋਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ ਹੈ। ਨਿਹੰਗ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ “ਖ਼ਾਲਸਾ ਕਦੇ ਵੀ ਔਰਤਾਂ … Read more
Punjab News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼
ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ … Read more
Punjab News: ਸਮਰੱਥਾ ਨੂੰ ਖੰਭ- ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ
ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਮਰੱਥਾ ਨਿਖਾਰਨ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਲਈ ਮੁਕੰਮਲ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਜੇ.ਈ.ਈ ਅਤੇ ਐਨ.ਈ.ਈ.ਟੀ. (ਨੀਟ) … Read more
Punjab News: ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ (Kapurthala) ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ … Read more
Punjab News: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ
ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 14.6 … Read more